July 15, 2024 9:59 am

ਈਡੀ ਵਲੋਂ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੇ ਦੋ ਨਜ਼ਦੀਕੀ ਸਾਥੀ ਗ੍ਰਿਫਤਾਰ

Satyendar Jain

ਚੰਡੀਗੜ੍ਹ 01 ਜੁਲਾਈ 2022: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ ) ਦਿੱਲੀ ਦੇ ਮੰਤਰੀ ਸਤੇਂਦਰ ਜੈਨ (Satyendar Jain) ‘ਤੇ ਲਗਾਤਾਰ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ। ਈਡੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਸੀਬੀਆਈ ਅਤੇ ਈਡੀ ਦੋਵਾਂ […]