July 5, 2024 2:38 am

‘ਆਪ’ ਨੇਤਾਵਾਂ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ: ਭਾਜਪਾ

BJP spokesperson Gaurav Bhatia

ਚੰਡੀਗੜ੍ਹ, 01 ਮਾਰਚ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਅਤੇ ਅਸਤੀਫੇ ਨੂੰ ਲੈ ਕੇ ਭਾਜਪਾ (BJP) ਨੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਬੁੱਧਵਾਰ ਨੂੰ ਪ੍ਰੈੱਸ ਬ੍ਰੀਫਿੰਗ ‘ਚ ਮਨੀਸ਼ ਸਿਸੋਦੀਆ ਦੇ ਅਸਤੀਫਾ ਪੱਤਰ ‘ਚ ਕੋਈ ਤਾਰੀਖ਼ ਨਾ ਹੋਣ ‘ਤੇ […]

ਮਨੀ ਲਾਂਡਰਿੰਗ ਮਾਮਲੇ ‘ਚ ਸਤਿੰਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ‘ਚ ਭੇਜਿਆ

Satinder Jain

ਚੰਡੀਗੜ੍ਹ 31 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ (Satinder Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ 9 ਜੂਨ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ‘ਚ ਭੇਜਿਆ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ । ਇਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਈਡੀ […]

ਮਨੀ ਲਾਡਰਿੰਗ ਮਾਮਲੇ ‘ਚ ED ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਕੀਤਾ ਗ੍ਰਿਫਤਾਰ

Satinder Jain

ਚੰਡੀਗੜ੍ਹ 30 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ (Health Minister Satinder Jain) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਤਿੰਦਰ ਜੈਨ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਸਤਿੰਦਰ ਨੂੰ ਅਰਵਿੰਦ ਕੇਜਰੀਵਾਲ ਦਾ ਕਰੀਬੀ ਮੰਨਿਆ ਜਾਂਦਾ ਹੈ। ਦੋ ਮਹੀਨੇ ਪਹਿਲਾਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਸੀਬੀਆਈ ਦੁਆਰਾ ਦਰਜ ਕੀਤੀ […]

ਸਤਿੰਦਰ ਜੈਨ ਨੇ ਲੁਧਿਆਣਾ ਵਾਸੀਆਂ ਲਈ ਕੀਤਾ ਵੱਡਾ ਐਲਾਨ

Satinder Jain

ਚੰਡੀਗੜ੍ਹ 22 ਜਨਵਰੀ 2022: ਪੰਜਾਬ (Punjab) ‘ਚ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ | ਹਲਕਾ ਉੱਤਰੀ ਤੋਂ ਉਮੀਦਵਾਰ ਮਦਨ ਲਾਲ ਬੱਗਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ (Ludhiana) ਪੁੱਜੇ ਸਿਹਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੀ ਅਗਵਾਈ ਵਿੱਚ ਹਰੇਕ ਵਿਧਾਨ ਸਭਾ ਹਲਕੇ ‘ਚ ਇੱਕ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ ਤਾਂ ਜੋ […]

ਮੰਡਵਿਯਾ ਨੇ NEET PG ਕਾਉਂਸਿਲਿੰਗ ਦੀ ਤਾਰੀਖ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Mansukh Mandvia

ਚੰਡੀਗੜ੍ਹ 9 ਜਨਵਰੀ 2022: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾੰਡਵਿਆ (Mansukh Mandvia) ਨੇ ਕਿਹਾ ਕਿ ਜੂਨੀਅਰ ਡਾਕਟਰਾਂ ਲਈ (NEET PG)ਕਾਉਂਸਿਲਿੰਗ ਪ੍ਰਕਿਰਿਆ 12 ਜਨਵਰੀ ਤੋਂ ਅਰੰਭ ਹੋਵੇਗੀ। ਮਨਸੁਖ ਮਾੰਡਵਿਆ (Mansukh Mandvia) ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰੇਸੀਡੈਂਟ ਡਾਕਟਰਾਂ ਨੂੰ ਸਿਹਤ ਮੰਤਰੀ ਦੁਆਰਾ ਨਿਰਧਾਰਿਤ ਕੀਤੇ ਅਨੁਸਾਰ, ਮਾਨਯੋਗ ਸੁਪਰੀਮ ਕੋਰਟ […]

Delhi: ਦਿੱਲੀ ਦੀ ਜਨਤਾ ਨੂੰ ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਲੋੜ ਨਹੀਂ :ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ 06 ਦਸੰਬਰ 2021: ਦੇਸ਼ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ (Corona) ਦੇ ਨਵੇਂ ਵੇਰੀਐਂਟ ਦੇ ਕਾਰਨ ਦੇਸ਼ ਦੇ ਹਰ ਸੂਬੇ ਦੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ | ਦਿੱਲੀ ਵਿੱਚ ਓਮੀਕਰੋਨ (Omicron) ਦੇ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਵਧਦੇ ਮਾਮਲਿਆਂਵਿੱਚ ਤੇਜੀ ਆਈ ਹੈ |ਦਿੱਲੀ ਵਿੱਚ ਵੀ ਓਮੀਕਰੋਨ ਦੇ ਮਰੀਜ਼ ਮਿਲੇ ਹਨ |ਇਸਦੇ ਚੱਲਦੇ ਅਰਵਿੰਦ ਕੇਜਰੀਵਾਲ […]