July 7, 2024 3:06 pm

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ਼

Manish Sisodia

ਚੰਡੀਗੜ੍ਹ, 30 ਅਪ੍ਰੈਲ 2024: ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਹਾਈ ਕੋਰਟ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਹ ਦੂਜੀ ਵਾਰ […]

JMM ਪ੍ਰਧਾਨ ਸ਼ਿਬੂ ਸੋਰੇਨ ਨੂੰ ਦਿੱਲੀ ਹਾਈ ਕੋਰਟ ਵੱਲੋਂ ਰਾਹਤ, ਦੋ ਜਾਇਦਾਦਾਂ ਦੀ ਜਾਂਚ ‘ਤੇ ਲਾਈ ਰੋਕ

Shibu Soren

ਚੰਡੀਗੜ੍ਹ, 23 ਅਪ੍ਰੈਲ 2024: ਦਿੱਲੀ ਹਾਈ ਕੋਰਟ ਨੇ ਭਾਰਤ ਦੇ ਲੋਕਪਾਲ ਨੂੰ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਪ੍ਰਧਾਨ ਸ਼ਿਬੂ ਸੋਰੇਨ (Shibu Soren) ਨਾਲ ਜੁੜੀਆਂ ਦੋ ਜਾਇਦਾਦਾਂ ਦੀ ਜਾਂਚ ‘ਤੇ 10 ਮਈ ਤੱਕ ਕੋਈ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਪਟੀਸ਼ਨ ‘ਤੇ ਭਾਜਪਾ ਸੰਸਦ ਨਿਸ਼ੀਕਾਂਤ ਦੂਬੇ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਨੇ ਲੋਕਪਾਲ […]

ਦਿੱਲੀ ਹਾਈ ਕੋਰਟ ਨੇ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਕੀਤੀ ਰੱਦ, ਪਟੀਸ਼ਨਕਰਤਾ ‘ਤੇ ਲਾਇਆ ਜ਼ੁਰਮਾਨਾ

Delhi High Court

ਚੰਡੀਗੜ੍ਹ, 22 ਅਪ੍ਰੈਲ 2024: ਦਿੱਲੀ ਹਾਈ ਕੋਰਟ (Delhi High Court) ਨੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟੀਸ਼ਨਕਰਤਾ ‘ਤੇ 75 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਦਿੱਲੀ […]

CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

Arvind Kejriwal

ਚੰਡੀਗੜ੍ਹ 22 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 20 ਮਾਰਚ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅੰਤ੍ਰਿਮ ਰਾਹਤ ਦੇਣ […]

CM ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ਼

Delhi Liquor Policy Case

ਚੰਡੀਗੜ੍ਹ,10 ਅਪ੍ਰੈਲ 2024: ਕਥਿਤ ਸ਼ਰਾਬ ਨੀਤੀ ਘਪਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ 21 ਮਾਰਚ ਨੂੰ ਹੋਈ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਜਾਇਜ਼ ਠਹਿਰਾਇਆ। ਕੇਜਰੀਵਾਲ ਹੁਣ ਇਸ ਫੈਸਲੇ ਖ਼ਿਲਾਫ਼ ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਹਨ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ […]

ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਝਟਕਾ, ਗ੍ਰਿਫਤਾਰੀ ਤੇ ਰਿਮਾਂਡ ਨੂੰ ਰੱਖਿਆ ਬਰਕਰਾਰ

CM Arvind Kejriwal

ਚੰਡੀਗੜ੍ਹ, 9 ਅਪ੍ਰੈਲ 2024: ਦਿੱਲੀ ਹਾਈ ਕੋਰਟ ਨੇ ਮੰਗਲਵਾਰ (9 ਅਪ੍ਰੈਲ) ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ-ਰਿਮਾਂਡ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਡੇ ਸਾਹਮਣੇ ਪੁਖਤਾ ਸਬੂਤ ਪੇਸ਼ ਕੀਤੇ। ਅਸੀਂ ਅਜਿਹੇ ਬਿਆਨ ਦੇਖੇ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਗੋਆ ਚੋਣਾਂ ਲਈ […]

CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਥੋੜੀ ਦੇਰ ਬਾਅਦ ਸੁਣਾਵੇਗੀ ਫੈਸਲਾ

Delhi Liquor Policy Case

ਫਾਜ਼ਿਲਕਾ, 9 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਫਿਲਹਾਲ ਜੇਲ ‘ਚ ਰਹਿਣਗੇ ਜਾਂ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ। ਦਿੱਲੀ ਹਾਈਕੋਰਟ ਦੁਪਹਿਰ 3.15 ਵਜੇ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ ਅਦਾਲਤ ਨੇ ਦੁਪਹਿਰ 2.30 ਵਜੇ ਫੈਸਲਾ ਸੁਣਾਉਣ ਦੇ ਹੁਕਮ ਦਿੱਤੇ ਸਨ। ਦਿੱਲੀ ਹਾਈ ਕੋਰਟ […]

CM ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

Arvind Kejriwal

ਚੰਡੀਗੜ੍ਹ, 04 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ (CM […]

CM ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖ਼ਿਲਾਫ਼ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ

Arvind Kejriwal

ਚੰਡੀਗੜ੍ਹ 23 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਹੇਠਲੀ ਅਦਾਲਤ ਦੇ 22 ਮਾਰਚ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਪੁੱਜੇ ਹਨ। ਉਸ ਨੇ ਈਡੀ ਰਿਮਾਂਡ ਖ਼ਿਲਾਫ਼ ਪੀਐਮਐਲਏ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਉਸ ਦੀ ਕਾਨੂੰਨੀ ਟੀਮ ਨੇ ਕਿਹਾ ਕਿ ਗ੍ਰਿਫਤਾਰੀ ਅਤੇ ਰਿਮਾਂਡ ਦੋਵਾਂ ਲਈ ਦਿੱਲੀ ਹਾਈ ਕੋਰਟ ਵਿੱਚ […]

ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਰੋਕਣ ਵਾਲੀ ਪਟੀਸ਼ਨ ਖਾਰਜ

Bibhav Kumar

ਚੰਡੀਗੜ੍ਹ, 21 ਮਾਰਚ, 2024: ਦਿੱਲੀ ਹਾਈ ਕੋਰਟ (Delhi High Court) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵੀਰਵਾਰ 21 ਮਾਰਚ ਨੂੰ ਹਾਈ ਕੋਰਟ ਨੇ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਰੋਕਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ । ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 […]