July 7, 2024 6:50 pm

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]

ਭਾਜਪਾ ਬ੍ਰਿਜ ਭੂਸ਼ਣ ਸ਼ਰਨ ਨੂੰ ਬਚਾ ਰਹੀ ਹੈ, ਸਰਕਾਰ ਧਰਨੇ ‘ਤੇ ਬੈਠੇ ਖਿਡਾਰੀਆਂ ਨੂੰ ਜਵਾਬ ਦੇਵੇ: ਕੁਮਾਰੀ ਸ਼ੈਲਜਾ

Kumari Selja

ਨਵੀਂ ਦਿੱਲੀ, 05 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI ) ਦੀ ਪ੍ਰਧਾਨ ‘ਤੇ ਲੱਗੇ ਦੋਸ਼ਾਂ ਬਾਰੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ (Kumari Selja) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਗੇ ਆ ਕੇ ਕਹਿਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਬੇਟੀ ਨਾਲ ਅਜਿਹਾ ਨਹੀਂ ਹੋਣ ਦੇਣਗੇ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Wrestlers Protest: ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਜਾਣ ਲਈ ਕਿਹਾ

Supreme Court

ਚੰਡੀਗੜ੍ਹ, 04 ਮਈ 2023: (Wrestlers Protest) ਆਪਣੀਆਂ ਮੰਗਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੇ ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਤੁਹਾਡੀ ਪਟੀਸ਼ਨ ਦਾ ਮਕਸਦ ਪੂਰਾ ਹੋ ਗਿਆ ਹੈ ਅਤੇ ਹੁਣ ਤੁਹਾਨੂੰ ਸੁਣਵਾਈ ਲਈ ਹਾਈਕੋਰਟ ਜਾਣਾ ਚਾਹੀਦਾ ਹੈ। ਪਹਿਲਵਾਨਾਂ ਨੇ WFI ਦੇ ਮੁਖੀ ਬ੍ਰਿਜ […]

ਦਿੱਲੀ ਦੇ ਜਹਾਂਗੀਰਪੁਰੀ ‘ਚ ਹਨੂੰਮਾਨ ਜਯੰਤੀ ਮੌਕੇ ‘ਤੇ ਦੋ ਗੁੱਟਾਂ ਵਿਚਾਲੇ ਭੜਕੀ ਹਿੰਸਾ

Delhi Jahangirpuri

ਚੰਡੀਗੜ੍ਹ 16 ਅਪ੍ਰੈਲ 2022: ਦਿੱਲੀ ‘ਚ ਹਨੂੰਮਾਨ ਜਯੰਤੀ ਮੌਕੇ ਸ਼ਨੀਵਾਰ ਨੂੰ ਜਹਾਂਗੀਰਪੁਰੀ (Delhi Jahangirpuri) ਇਲਾਕੇ ‘ਚ ਦੋ ਗੁੱਟਾਂ ਵਿਚਾਲੇ ਹਿੰਸਾ ਭੜਕ ਗਈ।ਖਬਰਾਂ ਮੁਤਾਬਕ ਦਿੱਲੀ ਦੇ ਜਹਾਂਗੀਰਪੁਰੀ ‘ਚ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੋਭਾ ਯਾਤਰਾ ਕੱਢਦੇ ਸਮੇਂ ਪੱਥਰਬਾਜ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਕਰਮਚਾਰੀਆਂ ਸਮੇਤ ਕਈ ਲੋਕ ਇਸ ‘ਚ […]