July 2, 2024 6:25 pm

ਹਾਈਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ ‘ਤੇ ਲਗਾਈ ਰੋਕ, ਕੱਲ੍ਹ ਹੋਣੀਆਂ ਸਨ ਵੋਟਾਂ

Wrestling Federation of India

ਦਿੱਲੀ, 11 ਅਗਸਤ 2023 (ਦਵਿੰਦਰ ਸਿੰਘ): ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੀਆਂ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਭਲਕੇ 12 ਅਗਸਤ ਨੂੰ ਕੁਸ਼ਤੀ ਸੰਘ ਦੀ ਚੋਣ ਹੋਣੀ ਸੀ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ WFI ਯਾਨੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ […]

ਪ੍ਰਦਰਸ਼ਨ ਕਰ ਰਹੇ ਕਈ ਪਹਿਲਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

Wrestlers

ਚੰਡੀਗੜ੍ਹ, ਮਈ 28 2023: ਦਿੱਲੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ (Wrestlers) ਨੇ ਐਤਵਾਰ ਨੂੰ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਲਈ ਮਾਰਚ ਕੀਤਾ। ਦਿੱਲੀ ਪੁਲਿਸ ਨੇ ਇਸ ਮਹਾਂਪੰਚਾਇਤ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਵੀਂ ਪਾਰਲੀਮੈਂਟ ਵੱਲ ਜਾਂਦੇ ਸਮੇਂ ਪਹਿਲਵਾਨਾਂ ਨੇ ਬੈਰੀਕੇਡਾਂ ਤੋਂ ਛਾਲ ਮਾਰ ਦਿੱਤੀ, ਜਿਸ ਦੌਰਾਨ ਕਈ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ […]

ਮਹਿਲਾ ਖਿਡਾਰਨਾਂ ਨੇ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਸੱਦੀ ਮਹਿਲਾ ਸਨਮਾਨ ਮਹਾਪੰਚਾਇਤ

Women Players

ਨਵੀਂ ਦਿੱਲੀ, 26 ਮਈ 2023 (ਦਵਿੰਦਰ ਸਿੰਘ): ਦੇਸ਼ ਦੀਆਂ ਮਹਿਲਾ ਖਿਡਾਰਨਾਂ (Women Players) ਵੱਲੋਂ ਨਵੀਂ ਸੰਸਦ ਦੇ ਸਾਹਮਣੇ 28 ਮਈ ਨੂੰ ਬੁਲਾਈ ਗਈ ਮਹਾਪੰਚਾਇਤ ਦੀਆਂ ਤਿਆਰੀਆਂ ਆਪਣੇ ਅੰਤਿਮ ਪੜਾਅ ‘ਤੇ ਹਨ। ਅੱਜ ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਸਨਮਾਨ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਹਰਿਆਣਾ ਅਤੇ […]

ਦਿੱਲੀ ‘ਚ ਪਹਿਲਵਾਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ, ਭਾਜਪਾ ‘ਤੇ ਵਰ੍ਹੇ BKU ਡਕੌਂਦਾ ਦੇ ਜਨਰਲ ਸਕੱਤਰ

Wrestlers

ਨਵੀਂ ਦਿੱਲੀ, 12 ਮਈ 2023 (ਦਵਿੰਦਰ ਸਿੰਘ): ਪਹਿਲਵਾਨਾਂ (Wrestlers) ਦਾ ਧਰਨਾ ਦਿੱਲੀ ਦੇ ਜੰਤਰ ਮੰਤਰ ਤੇ 20ਵੇਂ ਦਿਨ ਵੀ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ ਮੰਤਰ ਪਹੁੰਚੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਭਾਜਪਾ ਆਪਣੇ ਸੰਸਦ […]

ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਚੁਣੌਤੀ, ਕਿਹਾ- ਨਾਰਕੋ ਟੈਸਟ ਕਰਵਾ ਕੇ ਖ਼ੁਦ ਨੂੰ ਬੇਕਸੂਰ ਸਾਬਤ ਕਰੇ

Wrestler Sakshi Malik

ਚੰਡੀਗੜ੍ਹ, 10 ਮਈ 2023: ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ (Wrestler Sakshi Malik) ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ | ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ […]

ਦਿੱਲੀ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

Navjot Singh Sidhu

ਚੰਡੀਗੜ੍ਹ, 01 ਮਈ 2023: ਦਿੱਲੀ ਵਿਖੇ ਜੰਤਰ-ਮੰਤਰ ਦੇ ਧਰਨਾ ਦੇ ਰਹੇ ਮਹਿਲਾ ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਨਵਤੇਜ ਸਿੰਘ ਚੀਮਾ ਦਿੱਲੀ ਜੰਤਰ-ਮੰਤਰ ਪੁੱਜੇ ਹਨ। ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ […]