July 4, 2024 9:25 pm

ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ਼

Manish Sisodia

ਚੰਡੀਗੜ੍ਹ, 30 ਅਪ੍ਰੈਲ 2024: ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਹੁਣ ਹਾਈ ਕੋਰਟ ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਹ ਦੂਜੀ ਵਾਰ […]

ਰਾਉਸ ਐਵੇਨਿਊ ਅਦਾਲਤ ਨੇ ਕੇ. ਕਵਿਤਾ ਨੂੰ 15 ਅਪ੍ਰੈਲ ਤੱਕ CBI ਹਿਰਾਸਤ ‘ਚ ਭੇਜਿਆ

CBI custody

ਚੰਡੀਗੜ੍ਹ, 12 ਅਪ੍ਰੈਲ, 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਸੀਐੱਮ ਕੇਸੀਆਰ ਦੀ ਧੀ ਕੇ. ਕਵਿਤਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ (CBI custody) ਵਿੱਚ ਭੇਜ ਦਿੱਤਾ ਹੈ। ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ। ਸੀਬੀਆਈ ਦਾ ਕਹਿਣਾ ਹੈ […]

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ED ਵੱਲੋਂ ‘ਆਪ’ ਆਗੂ ਦੁਰਗੇਸ਼ ਪਾਠਕ ਨੂੰ ਸੰਮਨ ਜਾਰੀ

Durgesh Pathak

ਚੰਡੀਗੜ੍ਹ, 8 ਅਪ੍ਰੈਲ 2024: ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਹੁਣ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ‘ਆਪ’ ਆਗੂ ਦੁਰਗੇਸ਼ ਪਾਠਕ (Durgesh Pathak) ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਈਡੀ ਨੇ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਦਿੰਦੇ ਹੋਏ […]

BRS ਆਗੂ ਕਵਿਤਾ ਦੀ ਵਧੀਆਂ ਮੁਸ਼ਕਿਲਾਂ, ਹੁਣ ਸੀਬੀਆਈ ਕਰੇਗੀ ਪੁੱਛ-ਪੜਤਾਲ

K. Kavita

ਚੰਡੀਗੜ੍ਹ, 5 ਅਪ੍ਰੈਲ 2024: ਅਦਾਲਤ ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਆਗੂ ਕੇ. ਕਵਿਤਾ (K.Kavita) ਤੋਂ ਪੁੱਛਗਿੱਛ ਕਰਨ ਲਈ ਦਾਇਰ ਕੀਤੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ। ਰਾਉਸ ਐਵੇਨਿਊ ਕੋਰਟ ਨੇ ਕਵਿਤਾ ਨੂੰ ਨਿਆਂਇਕ ਹਿਰਾਸਤ ਵਿੱਚ ਪੁੱਛ-ਪੜਤਾਲ ਕਰਨ ਦੀ ਸੀਬੀਆਈ ਦੀ ਅਰਜ਼ੀ ਨੂੰ ਸਵੀਕਾਰ […]

CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਹੋ ਰਹੀ ਸਾਜ਼ਿਸ਼, ਭਾਜਪਾ ਦੇ ਵੱਡੇ ਆਗੂ ਸ਼ਾਮਲ: MP ਸੰਜੇ ਸਿੰਘ

MP Sanjay Singh

ਚੰਡੀਗੜ੍ਹ, 5 ਅਪ੍ਰੈਲ 2024: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਸੁਪਰੀਮ ਕੋਰਟ ਤੋਂ 6 ਮਹੀਨਿਆਂ ਦੀ ਸ਼ਰਤੀਆ ਜ਼ਮਾਨਤ ‘ਤੇ ਬੁੱਧਵਾਰ ਨੂੰ ਜੇਲ੍ਹ ਤੋਂ ਬਾਹਰ ਆਏ ਹਨ। ਜ਼ਮਾਨਤ ਮਿਲਣ ਤੋਂ ਬਾਅਦ ਰਾਜ ਸਭਾ ਮੈਂਬਰ ਸੰਜੇ ਸਿੰਘ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਹਨ। ਅੱਜ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ […]

CM ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਭੇਜਿਆ ਸੰਦੇਸ਼

Arvind Kejriwal

ਚੰਡੀਗੜ੍ਹ, 4 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਘਰਵਾਲੀ ਸੁਨੀਤਾ ਨੇ ਜੇਲ੍ਹ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਜੇਲ੍ਹ ਤੋਂ ਭੇਜੀ ਚਿੱਠੀ ਪੜ੍ਹਦੇ ਹੋਏ ਸੁਨੀਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ। ਸੀਐਮ ਕੇਜਰੀਵਾਲ (Arvind Kejriwal) ਨੇ ਕਿਹਾ […]

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ, ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਲਿਖਿਆ ਪੱਤਰ

Jalandhar

ਚੰਡੀਗੜ੍ਹ, 04 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ […]

ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ

Arvind Kejriwal

ਚੰਡੀਗੜ੍ਹ 26 ਫਰਵਰੀ 2024: ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ‘ਆਪ’ ਨੇ ਕਿਹਾ ਕਿ ਜਾਂਚ ਏਜੰਸੀ ਦੇ ਸੰਮਨ ‘ਤੇ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ ਅਤੇ ਕੇਂਦਰ ਸਰਕਾਰ ਸਾਡੇ ‘ਤੇ ਦਬਾਅ ਨਾ ਪਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ […]

Delhi Liquor Case: ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਨੋਟਿਸ ਨੂੰ ਦੱਸਿਆ ਗੈਰ-ਕਾਨੂੰਨੀ

Aam Aadmi Party

ਚੰਡੀਗੜ੍ਹ, 03 ਜਨਵਰੀ 2024: ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਨਹੀਂ ਜਾਣਗੇ। ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਪੱਤਰ ਲਿਖ ਕੇ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਈਡੀ ਦੀ ਜਾਂਚ ਵਿੱਚ ਸਹਿਯੋਗ ਕਰਨ […]