July 2, 2024 10:16 pm

ਸੁਪਰੀਮ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਈਡੀ ਨੂੰ ਨੋਟਿਸ ਜਾਰੀ

Arvind Kejriwal

ਚੰਡੀਗੜ੍ਹ, 15 ਅਪ੍ਰੈਲ 2024: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। […]

ਕਥਿਤ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲਾ: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ

Manish Sisodia

ਚੰਡੀਗੜ੍ਹ, 30 ਅਕਤੂਬਰ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਛੇ ਤੋਂ ਅੱਠ ਮਹੀਨਿਆਂ ਵਿੱਚ ਸੁਣਵਾਈ ਪੂਰੀ ਕਰਨ ਦਾ ਨਿਰਦੇਸ਼ […]