July 4, 2024 9:19 pm

ਰਾਉਸ ਐਵੇਨਿਊ ਅਦਾਲਤ ਵੱਲੋਂ ਆਤਿਸ਼ੀ ਖਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ 23 ਜੁਲਾਈ ਨੂੰ ਸੂਚੀਬੱਧ

Atishi

ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਅੱਜ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਖ਼ਿਲਾਫ਼ ਮਾਣਹਾਨੀ ਮਾਮਲੇ ‘ਚ ਸੁਣਵਾਈ ਹੋਈ | ਆਤਿਸ਼ੀ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ | ਅਦਾਲਤ ਨੇ ਕੇਸ ਦੀ ਸੁਣਵਾਈ 23 ਜੁਲਾਈ ਨੂੰ ਸੂਚੀਬੱਧ ਕੀਤਾ ਹੈ | ਦਰਅਸਲ, ਸੂਬਾ ਭਾਜਪਾ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਦਿੱਲੀ […]

Delhi: ਦਿੱਲੀ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਲਾਤ, ਲੋਕਾਂ ਦੇ ਘਰਾਂ ‘ਚ ਭਰਿਆ ਪਾਣੀ ਤੇ ਵਾਹਨ ਡੁੱਬੇ

Delhi

ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਭਾਰੀ ਬਾਰਿਸ਼ ਹੋ ਰਹੀ ਹੈ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਹੜ੍ਹ ਵਰਗ ਹਲਾਤ ਬਣੇ ਹੋਏ ਹਨ | ਦਿੱਲੀ ਐਨ.ਸੀ ਆਰ (Delhi) ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ਅਤੇ ਘਰਾਂ […]

Delhi News: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 3 ਦਿਨਾਂ CBI ਰਿਮਾਂਡ ’ਤੇ ਭੇਜਿਆ

Arvind Kejriwal

ਚੰਡੀਗੜ੍ਹ, 26 ਜੂਨ 2024: ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਸੀ | ਪਿਛਲੇ ਮੰਗਲਵਾਰ […]

Delhi News: CM ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲਈ

Arvind Kejriwal

ਚੰਡੀਗੜ੍ਹ, 26 ਜੂਨ 2024: ਕਥਿਤ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਅੱਜ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਕੇਜਰੀਵਾਲ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ […]

Delhi: ਜੇਲ੍ਹ ‘ਚ ਹੀ ਰਹਿਣਗੇ ਅਰਵਿੰਦ ਕੇਜਰੀਵਾਲ, ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ

Arvind Kejriwal

ਚੰਡੀਗੜ੍ਹ, 25 ਜੂਨ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ | ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਾਇਆ ਹੈ […]

ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ 9 ਜੁਲਾਈ ਨੂੰ ਫੈਸਲਾ ਸੁਣਾਏ ਹਾਈ ਕੋਰਟ: ਸੁਪਰੀਮ ਕੋਰਟ

Satyendra Jain

ਚੰਡੀਗੜ੍ਹ, 25 ਜੂਨ 2024: ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਹੁਕਮ ਦਿੱਤੇ ਹਨ | ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ 9 ਜੁਲਾਈ ਨੂੰ ਫੈਸਲਾ ਸੁਣਾਉਣ ਲਈ ਕਿਹਾ ਹੈ […]

Delhi News: ਭੁੱਖ ਹੜਤਾਲ ‘ਤੇ ਬੈਠੀ ‘ਆਪ’ ਮੰਤਰੀ ਆਤਿਸ਼ੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

Atishi

ਚੰਡੀਗੜ੍ਹ, 25 ਜੂਨ 2024: ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਦੀ ਰਾਤ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ‘ਚ ਦਾਖਲ ਕਰਵਾਇਆ ਗਿਆ |‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਫਿਲਹਾਲ ਆਤਿਸ਼ੀ ਨੇ ਭੁੱਖ ਹੜਤਾਲ ਖਤਮ […]

Arvind Kejriwal: ਦਿੱਲੀ ਹਾਈ ਕੋਰਟ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਲਾਈ ਰੋਕ

Arvind Kejriwal

ਚੰਡੀਗੜ੍ਹ, 21 ਜੂਨ 2024: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ | ਦਿੱਲੀ ਹਾਈਕੋਰਟ ਨੇ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ | ਜਿਕਰਯੋਗ ਹੈ ਕਿ ਈਡੀ ਨੇ ਕੇਜਰੀਵਾਲ (Arvind […]

Delhi News: CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ ਜ਼ਮਾਨਤ

Arvind Kejriwal

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ (Arvind Kejriwal) ਨੂੰ ਰਾਉਸ ਐਵੇਨਿਊ ਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਮਿਲ ਗਈ ਸੀ। ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ | ਦੂਜੇ ਪਾਸੇ ਈਡੀ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਕੇਜਰੀਵਾਲ […]

Delhi News: ਦਿੱਲੀ ਨੂੰ ਪਾਣੀ ਨਾ ਮਿਲਿਆ ਤਾਂ ਅਣਮਿੱਥੇ ਸਮੇਂ ਲਈ ਕਰਾਂਗੀ ਭੁੱਖ ਹੜਤਾਲ: ਆਤਿਸ਼ੀ

Delhi

ਚੰਡੀਗੜ੍ਹ, 19 ਜੂਨ 2024: ਦਿੱਲੀ (Delhi) ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਦਿੱਲੀ ਵਿੱਚ ਕੀ ਆਮ ਅਤੇ ਕੀ ਖਾਸ ਹੈ, ਹਰ ਖੇਤਰ ਵਿੱਚ ਪਾਣੀ ਦੀ ਕਿੱਲਤ ਵਧ ਗਈ ਹੈ। ਇਸ ਦੌਰਾਨ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਦਿੱਲੀ ਦੇ ਲੋਕਾਂ ਨੂੰ […]