July 7, 2024 1:36 pm

Delhi News: ਦਿੱਲੀ ਨੂੰ ਪਾਣੀ ਨਾ ਮਿਲਿਆ ਤਾਂ ਅਣਮਿੱਥੇ ਸਮੇਂ ਲਈ ਕਰਾਂਗੀ ਭੁੱਖ ਹੜਤਾਲ: ਆਤਿਸ਼ੀ

Delhi

ਚੰਡੀਗੜ੍ਹ, 19 ਜੂਨ 2024: ਦਿੱਲੀ (Delhi) ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਦਿੱਲੀ ਵਿੱਚ ਕੀ ਆਮ ਅਤੇ ਕੀ ਖਾਸ ਹੈ, ਹਰ ਖੇਤਰ ਵਿੱਚ ਪਾਣੀ ਦੀ ਕਿੱਲਤ ਵਧ ਗਈ ਹੈ। ਇਸ ਦੌਰਾਨ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਦਿੱਲੀ ਦੇ ਲੋਕਾਂ ਨੂੰ […]

Delhi Excise Policy Case: ਰਾਊਜ਼ ਐਵੇਨਿਊ ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Arvind Kejriwal

ਚੰਡੀਗੜ੍ਹ, 19 ਜੂਨ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ (Delhi Excise Policy Case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ […]

Delhi water crisis: ਮੰਤਰੀ ਆਤਿਸ਼ੀ ਵੱਲੋਂ ਹਰਿਆਣਾ ਸਰਕਾਰ ਨੂੰ ਯਮੁਨਾ ‘ਚ ਪਾਣੀ ਛੱਡਣ ਦੀ ਅਪੀਲ

Delhi water crisis

ਚੰਡੀਗੜ੍ਹ, 17 ਜੂਨ, 2024: ਦਿੱਲੀ ਵਿੱਚ ਪਾਣੀ ਦਾ ਸੰਕਟ (Delhi water crisis) ਲਗਾਤਾਰ ਬਣਿਆ ਹੋਇਆ ਹੈ। ਪਾਣੀ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਸਰਕਾਰ ਹਰ ਰੋਜ਼ ਘੇਰੇ ਵਿਚ ਰਹਿੰਦੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਗਰਮੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ […]

Delhi Airport: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਚਾਨਕ ਬਿਜਲੀ ਗੁੱਲ, ਯਾਤਰੀ ਹੋਏ ਪਰੇਸ਼ਾਨ

Delhi Airport

ਚੰਡੀਗੜ੍ਹ 17 ਜੂਨ 2024: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Delhi Airport) ‘ਤੇ ਸੋਮਵਾਰ ਨੂੰ ਕੁਝ ਸਮੇਂ ਲਈ ਅਚਾਨਕ ਬਿਜਲੀ ਗੁੱਲ ਹੋ ਗਈ, ਜਿਸਦੇ ਚੱਲਦੇ ਹਵਾਈ ਅੱਡੇ ‘ਤੇ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਕਰੀਬ 20 ਤੋਂ 30 ਮਿੰਟ ਤੱਕ ਬਿਜਲੀ ਗੁੱਲ ਰਹੀ, ਜਿਸ ਕਾਰਨ ਬੋਰਡਿੰਗ ਤੋਂ ਲੈ ਕੇ ਚੈੱਕ-ਇਨ […]

Water crisis: ਹਿਮਾਚਲ ਸਰਕਾਰ ਦਾ ਯੂ-ਟਰਨ, ਆਖਿਆ- ਸਾਡੇ ਕੋਲ ਦਿੱਲੀ ਨੂੰ ਦੇਣ ਲਈ ਵਾਧੂ ਪਾਣੀ ਨਹੀਂ

Supreme Court

ਚੰਡੀਗੜ੍ਹ, 13 ਜੂਨ 2024: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਨੂੰ ਪਾਣੀ ਦੀ ਸਪਲਾਈ ਲਈ ਅੱਪਰ ਯਮੁਨਾ ਰਿਵਰ ਬੋਰਡ (UYRB) ਨੂੰ ਅਪੀਲ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਹਿਮਾਚਲ ਪ੍ਰਦੇਸ਼ (Himachal Pradesh) ਸਰਕਾਰ ਦੇ ਯੂ-ਟਰਨ ਲੈਣ ਤੋਂ ਬਾਅਦ ਦਿੱਤਾ ਹੈ। ਹਿਮਾਚਲ ਸਰਕਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਵਾਧੂ ਪਾਣੀ ਨਹੀਂ ਹੈ। […]

ਸਵਾਤੀ ਮਾਲੀਵਾਲ ਮਾਮਲੇ ‘ਚ ਅਦਾਲਤ ਵੱਲੋਂ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ

Bibhav Kumar

ਦਿੱਲੀ, 27 ਮਈ 2024: ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮੁੱਖ ਮੁਲਜ਼ਮ ਬਿਭਵ ਕੁਮਾਰ (Bibhav Kumar)  ਨੂੰ ਸੋਮਵਾਰ ਨੂੰ ਤੀਸ ਹਜ਼ਾਰੀ ਅਦਾਲਤ ਵੱਲੋਂ ਰਾਹਤ ਨਹੀਂ ਮਿਲੀ । ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮੈਜਿਸਟ੍ਰੇਟ ਅਦਾਲਤ ਨੇ ਸੋਮਵਾਰ ਨੂੰ […]

ਦਿੱਲੀ: ਅਲੀਪੁਰ ਦੇ ਕਾਰਨੀਵਲ ਬੈਂਕੁਏਟ ਹਾਲ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ‘ਤੇ ਪਹੁੰਚੀਆਂ

Carnival Banquet Hall

ਚੰਡੀਗੜ੍ਹ, 24 ਮਈ 2024: ਦਿੱਲੀ ਦੇ ਅਲੀਪੁਰ ‘ਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਕਾਰਨੀਵਲ ਬੈਂਕੁਏਟ ਹਾਲ (Carnival Banquet Hall) ‘ਚ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ, ਰਿਜ਼ੋਰਟ ਤੋਂ ਉੱਚੀਆਂ ਅੱਗ ਦੀਆਂ ਲਪਟਾਂ ਉੱਠਣੀਆਂ ਸ਼ੁਰੂ ਹੋ ਗਈਆਂ ਅਤੇ ਕਾਲੇ ਧੂੰਏਂ ਨੇ ਅਸਮਾਨ ਨੂੰ ਢੱਕ ਲਿਆ। ਰਿਜ਼ੋਰਟ ਤੋਂ ਸੜਕ ਤੱਕ ਅੱਗ ਦੀਆਂ […]

ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਰ ‘ਚ ਕੀਤੀ ਪੂਜਾ ਅਰਚਨਾ, CM ਮਾਨ ਵੀ ਰਹੇ ਮੌਜੂਦ

Arvind Kejriwal

ਚੰਡੀਗੜ੍ਹ, 11 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਆਪਣੀ ਘਰਵਾਲੀ ਸੁਨੀਤਾ ਕੇਜਰੀਵਾਲ ਨਾਲ ਦਿੱਲੀ ਦੇ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ‘ਚ ਪੂਜਾ ਅਰਚਨਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਗੋਪਾਲ ਰਾਏ, ਸੰਜੇ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ […]

ਦਿੱਲੀ ਕਨਾਟ ਪਲੇਸ ‘ਚ ਮਿਲਿਆ ਸ਼ੱਕੀ ਬੈਗ, ਪੁਲਿਸ ਨੇ ਘਟਨਾ ਸਥਾਨ ਦੀ ਕੀਤੀ ਘੇਰਾਬੰਦੀ

Delhi

ਦਿੱਲੀ, 4 ਮਈ 2024: ਦਿੱਲੀ (Delhi) ਕਨਾਟ ਪਲੇਸ ‘ਚ ਸ਼ਨੀਵਾਰ ਨੂੰ ਇਕ ਸ਼ੱਕੀ ਬੈਗ ਮਿਲਿਆ, ਜਿਸ ਨੇ ਸਨਸਨੀ ਮਚਾ ਦਿੱਤੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 2.41 ਵਜੇ ਸੂਚਨਾ ਮਿਲੀ ਸੀ ਕਿ ਐਨ ਬਲਾਕ ਵਿੱਚ ਇੱਕ ਬੈਗ ਪਿਆ ਹੈ। ਇਸ ‘ਤੇ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਘੇਰਾਬੰਦੀ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 19 ਮਾਰਚ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਉਸ ਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ […]