June 28, 2024 10:39 am

Swati Maliwal Case: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Bibhav Kumar

ਚੰਡੀਗੜ੍ਹ, 31 ਮਈ 2024: ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ (Delhi High Court) ‘ਚ ਸੁਣਵਾਈ ਹੋਈ। ਫਿਲਹਾਲ, ਹਾਈਕੋਰਟ ਨੇ ਬਿਭਵ ਕੁਮਾਰ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ […]

ਕਾਂਗਰਸ ਆਗੂ ਸ਼ਸ਼ੀ ਥਰੂਰ ਦਾ ਸਾਬਕਾ ਪੀਏ ਦਿੱਲੀ ‘ਚ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ

Shashi Tharoor

ਚੰਡੀਗੜ੍ਹ, 30 ਮਈ 2024: ਦਿੱਲੀ ਕਸਟਮ ਵਿਭਾਗ ਨੇ ਬੁੱਧਵਾਰ 29 ਮਈ ਨੂੰ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਦੀ ਪਛਾਣ ਕਾਂਗਰਸ ਆਗੂ ਸ਼ਸ਼ੀ ਥਰੂਰ (Shashi Tharoor) ਦੇ ਸਾਬਕਾ ਪੀਏ ਸ਼ਿਵ ਕੁਮਾਰ ਪ੍ਰਸਾਦ ਵਜੋਂ ਹੋਈ ਹੈ। ਅਧਿਕਾਰੀਆਂ ਨੇ ਮੁਲਜ਼ਮਾਂ ਕੋਲੋਂ 35 ਲੱਖ […]

ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਬਿਭਵ ਕੁਮਾਰ ਵੱਲੋਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ

Bibhav Kumar

ਚੰਡੀਗੜ੍ਹ, 29 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸਦੇ ਨਾਲ ਹੀ ਬਿਭਵ ਕੁਮਾਰ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ ਹੈ। ਪਟੀਸ਼ਨ […]

Swati Maliwal Case: ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Bibhav Kumar

ਚੰਡੀਗੜ੍ਹ, 28 ਮਈ 2024: ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ (Bibhav Kumar) ਨੂੰ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਦਰਅਸਲ ਅੱਜ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ। 24 ਜੂਨ ਨੂੰ ਅਦਾਲਤ ਨੇ ਬਿਭਵ ਕੁਮਾਰ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ […]

ਆਦਲਤ ਨੇ ਬਿਭਵ ਕੁਮਾਰ ਦੀ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖਿਆ, ਪੁਲਿਸ ਵੱਲੋਂ ਜ਼ਮਾਨਤ ਦਾ ਵਿਰੋਧ

Bibhav Kumar

ਚੰਡੀਗੜ੍ਹ, 27 ਮਈ 2024: ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਮੁੱਖ ਮੰਤਰੀ ਦੇ ਪੀ.ਏ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਹੋਈ ਸੁਣਵਾਈ ਸੁਣਵਾਈ ਦੌਰਾਨ ਬਿਭਵ ਕੁਮਾਰ (Bibhav Kumar) ਦੀ ਤਰਫੋਂ ਸੀਨੀਅਰ ਵਕੀਲ ਹਰੀਹਰਨ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਆਪਣਾ ਪੱਖ ਪੇਸ਼ […]

Swati Maliwal Case: ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਨੂੰ ਚਾਰ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Bibhav Kumar

ਚੰਡੀਗੜ੍ਹ, 24 ਮਈ 2024: ਅਦਾਲਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੂੰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਚਾਰ ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਤੀਸ ਹਜ਼ਾਰੀ ਅਦਾਲਤ ਦੇ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਇਹ ਹੁਕਮ ਕੁਮਾਰ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਦੀ […]

Swati Maliwal Case: ਬਿਭਵ ਕੁਮਾਰ ਦੀ ਅੱਜ ਅਦਾਲਤ ‘ਚ ਪੇਸ਼ੀ, ਕੇਜਰੀਵਾਲ ਦੇ ਮਾਤਾ-ਪਿਤਾ ਦੇ ਬਿਆਨ ਦਰਜ ਨਹੀਂ ਕਰੇਗੀ ਪੁਲਿਸ

Bibhav Kumar

ਚੰਡੀਗੜ੍ਹ, 23 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੂੰ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਅਦਾਲਤ ਨੇ 18 ਮਈ ਨੂੰ ਉਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ […]

ਸਵਾਤੀ ਮਾਲੀਵਾਲ ਨਾਲ ਸੰਬੰਧਿਤ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ SIT ਦਾ ਗਠਨ

Swati Maliwal

ਚੰਡੀਗੜ੍ਹ, 21 ਮਈ, 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਇਸ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਦਿੱਲੀ ਪੁਲਿਸ ਦੀ ਟੀਮ ਬਿਭਵ ਕੁਮਾਰ ਦੇ ਨਾਲ ਮੁੱਖ […]

ਸਵਾਤੀ ਮਾਲੀਵਾਲ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲਿਆ

Swati Maliwal

ਚੰਡੀਗੜ੍ਹ, 18 ਮਈ 2024: ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਨੂੰ ਆਖਰੀ ਵਾਰ ਲਖਨਊ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੇਖਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਬਿਭਵ ਕੁਮਾਰ […]

ਸਵਾਤੀ ਮਾਲੀਵਾਲ ਦਾ ਬਿਆਨ ਲੈਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੀ ਦਿੱਲੀ ਪੁਲਿਸ

Swati Maliwal

ਚੰਡੀਗੜ੍ਹ,16 ਮਈ 2024: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀਪੀ ਅਤੇ ਐਡੀਸ਼ਨਲ ਡੀਸੀਪੀ ‘ਆਪ’ ਸੰਸਦ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਉਨ੍ਹਾਂ ਦੇ ਬਿਆਨ ਲੈਣ ਲਈ ਉੱਤਰੀ ਦਿੱਲੀ ਸਥਿਤ ਸਵਾਤੀ ਮਾਲੀਵਾਲ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਦੂਜੇ ਪਾਸੇ, ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਰਿਸ਼ਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਕਮਿਸ਼ਨ […]