June 30, 2024 9:16 pm

ਦਿੱਲੀ ਕਨਾਟ ਪਲੇਸ ‘ਚ ਮਿਲਿਆ ਸ਼ੱਕੀ ਬੈਗ, ਪੁਲਿਸ ਨੇ ਘਟਨਾ ਸਥਾਨ ਦੀ ਕੀਤੀ ਘੇਰਾਬੰਦੀ

Delhi

ਦਿੱਲੀ, 4 ਮਈ 2024: ਦਿੱਲੀ (Delhi) ਕਨਾਟ ਪਲੇਸ ‘ਚ ਸ਼ਨੀਵਾਰ ਨੂੰ ਇਕ ਸ਼ੱਕੀ ਬੈਗ ਮਿਲਿਆ, ਜਿਸ ਨੇ ਸਨਸਨੀ ਮਚਾ ਦਿੱਤੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 2.41 ਵਜੇ ਸੂਚਨਾ ਮਿਲੀ ਸੀ ਕਿ ਐਨ ਬਲਾਕ ਵਿੱਚ ਇੱਕ ਬੈਗ ਪਿਆ ਹੈ। ਇਸ ‘ਤੇ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਘੇਰਾਬੰਦੀ […]

ਦਿੱਲੀ ਵਿਖੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੇ TMC ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

TMC leaders

ਚੰਡੀਗੜ੍ਹ, 8 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਵਿਚਕਾਰ ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਟੀਐਮਸੀ ਆਗੂਆਂ (TMC leaders) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਰਅਸਲ, ਟੀਐਮਸੀ ਦਾ 10 ਮੈਂਬਰੀ ਵਫ਼ਦ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਕੇਂਦਰੀ ਏਜੰਸੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਸੀ। ਜਿਸ ਨੂੰ ਪੁਲਿਸ ਨੇ ਹਟਾਉਣ […]

ਜੇਪੀ ਨੱਡਾ ਦੀ ਚੋਰੀ ਹੋਈ ਕਾਰ 15 ਦਿਨਾਂ ਬਾਅਦ ਬਰਾਮਦ, ਪੁਲਿਸ ਵੱਲੋਂ 2 ਜਣੇ ਗ੍ਰਿਫਤਾਰ

JP Nadda

ਚੰਡੀਗੜ੍ਹ, 07 ਅਪ੍ਰੈਲ 2024: ਦਿੱਲੀ ਪੁਲਿਸ ਨੇ ਯੂਪੀ ਦੇ ਬਨਾਰਸ ਤੋਂ ਭਾਜਪਾ ਪ੍ਰਧਾਨ ਜੇਪੀ ਨੱਡਾ (JP Nadda) ਦੀ ਹਰਿਆਣਾ ਨੰਬਰ ਦੀ ਫਾਰਚੂਨਰ ਕਾਰ ਬਰਾਮਦ ਕੀਤੀ ਹੈ। ਕਾਰ ਦਾ ਪਤਾ ਲਗਾਉਣ ਲਈ ਬਣਾਈ ਵਿਸ਼ੇਸ਼ ਟੀਮ ਨੇ 15 ਦਿਨਾਂ ਵਿੱਚ ਕਾਰ ਲੱਭ ਲਈ ਹੈ। ਇਨ੍ਹਾਂ 15 ਦਿਨਾਂ ਵਿੱਚ ਕਾਰ ਨੂੰ ਨੌਂ ਸ਼ਹਿਰਾਂ ਵਿੱਚ ਲਿਜਾਇਆ ਗਿਆ। ਕਾਰ ‘ਤੇ […]

CBI ਦੀ ਟੀਮ ਵੱਲੋਂ ਬਾਲ ਤਸਕਰੀ ਮਾਮਲੇ ਦਾ ਪਰਦਾਫਾਸ਼, ਕਈ ਨਵਜੰਮੇ ਬੱਚਿਆਂ ਦਾ ਕੀਤਾ ਰੈਸਕਿਊ

Child trafficking

ਚੰਡੀਗੜ੍ਹ, 06 ਮਾਰਚ 2024: ਸੀਬੀਆਈ ਦੀ ਟੀਮ ਨੇ ਬਾਲ ਤਸਕਰੀ (Child trafficking) ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਸੀਬੀਆਈ ਦੀ ਟੀਮ ਨੇ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਨੇ ਇੱਕ ਘਰ ਵਿੱਚੋਂ ਦੋ ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ । ਮਾਮਲਾ ਖਰੀਦ-ਵੇਚ ਨਾਲ ਜੁੜਿਆ ਹੋਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ […]

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਹਰਜੋਤ ਸਿੰਘ ਬੈਂਸ ਨੂੰ ਹਿਰਾਸਤ ‘ਚ ਲਿਆ

Harjot Singh Bains

ਚੰਡੀਗੜ੍ਹ, 26 ਮਾਰਚ 2024: ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੰਜਾਬ ਦੇ ਮੰਤਰੀ ਅਤੇ ‘ਆਪ’ ਆਗੂ ਹਰਜੋਤ ਸਿੰਘ ਬੈਂਸ (Harjot Singh Bains) ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪਟੇਲ ਚੌਕ ਮੈਟਰੋ […]

PM ਰਿਹਾਇਸ਼ ਦਾ ਘਿਰਾਓ ਕਰੇਗੀ ‘ਆਪ’, ਦਿੱਲੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Delhi Police

ਚੰਡੀਗੜ੍ਹ, 26 ਮਾਰਚ 2024: ਅੱਜ ਆਮ ਆਦਮੀ ਪਾਰਟੀ ਦਿੱਲੀ (Delhi) ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।ਕਾਨੂੰਨ ਵਿਵਸਥਾ ਦੀ ਵਿਸ਼ੇਸ਼ ਸਥਿਤੀ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਆਵਾਜਾਈ ਪ੍ਰਭਾਵਿਤ ਰਹੇਗੀ। ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਨਵੀਂ ਦਿੱਲੀ ਵਿੱਚ ਅੱਜ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਟ੍ਰੈਫਿਕ ਪੁਲਿਸ ਨੇ ਕਿਹਾ ਕਿ ਤੁਗਲਕ ਰੋਡ, ਸਫਦਰਜੰਗ ਰੋਡ ਅਤੇ […]

ਦਿੱਲੀ ਪੁਲਿਸ ਨੇ ਰੋਸ ਪ੍ਰਦਰਸ਼ਨ ਕਰ ਰਹੇ ਡਾ: ਬਲਬੀਰ ਸਿੰਘ ਤੇ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ

Delhi Police

ਚੰਡੀਗੜ੍ਹ, 22 ਮਾਰਚ 2024: ਦਿੱਲੀ (Delhi) ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਮਾਹੌਲ ਭਖ ਗਿਆ ਹੈ | ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ […]

ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਮੰਤਰੀ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Delhi

ਚੰਡੀਗੜ੍ਹ, 22 ਮਾਰਚ 2024: ਈਡੀ ਨੇ ਕਥਿਤ ਦਿੱਲੀ (Delhi) ਸ਼ਰਾਬ ਘਪਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ […]

ਦਿੱਲੀ ਦੀਆਂ ਸਰਹੱਦਾਂ ‘ਤੇ ਲੱਗਿਆ ਲੰਮਾ ਜਾਮ, ਯੂਪੀ ਗੇਟ ‘ਤੇ ਭਾਰੀ ਪੁਲਿਸ ਬਲ ਤਾਇਨਾਤ

Delhi

ਚੰਡੀਗੜ੍ਹ, 21 ਫਰਵਰੀ 2024: ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਬੈਠਕ ਲਈ ਸੱਦੇ ਤੋਂ ਬਾਅਦ ਦਿੱਲੀ (Delhi) ਵੱਲ ਵਧਣ ਦਾ ਫੈਸਲਾ ਫਿਲਹਾਲ ਕੁਝ ਸਮੇਂ ਲਈ ਟਾਲ ਦਿੱਤਾ ਹੈ | ਇਸਦੇ ਨਾਲ ਹੀ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਸਾਰੀਆਂ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ […]

ਸਿੰਘੂ ਬਾਰਡਰ ਤੇ ਗਾਜ਼ੀਪੁਰ ਬਾਰਡਰ ‘ਤੇ ਲੱਗ ਲੰਮਾ ਟ੍ਰੈਫਿਕ ਜਾਮ, ਪੂਰੀ ਦਿੱਲੀ ‘ਚ ਧਾਰਾ 144 ਲਾਗੂ

Singhu border

ਚੰਡੀਗੜ੍ਹ, 13 ਫਰਵਰੀ 2024: ਮੰਗਲਵਾਰ ਨੂੰ ਕਿਸਾਨਾਂ ਦੇ ਟਰੈਕਟਰ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਹਾਲਾਂਕਿ ਪੁਲਿਸ ਨੇ ਉੱਥੇ ਭਾਰੀ ਬੈਰੀਕੇਡ ਲਗਾ ਦਿੱਤੇ ਹਨ।ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।ਇਸਦੇ ਨਾਲ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ ਲਈ ਅੱਥਰੂ ਗੈਸ ਦੇ […]