July 5, 2024 5:45 pm

ਦਿੱਲੀ ‘ਚ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਰਹਿਣਗੇ ਬੰਦ

Firing

ਚੰਡੀਗੜ੍ਹ, 6 ਦਸੰਬਰ 2023: ਦਿੱਲੀ (Delhi) ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲਈ ਸਿੱਖਿਆ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 1 ਜਨਵਰੀ ਤੋਂ 6 ਜਨਵਰੀ 2024 ਤੱਕ ਸਕੂਲ ਬੰਦ ਰਹਿਣਗੇ। ਦਿੱਲੀ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2023-24 ਲਈ 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਸਰਦੀਆਂ ਦੀਆਂ ਛੁੱਟੀਆਂ ਦੀ ਯੋਜਨਾ […]

ਦਿੱਲੀ-ਐਨਸੀਆਰ ‘ਚ ਅਗਲੇ ਤਿੰਨ ਦਿਨ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਮਿਲੇਗੀ ਰਾਹਤ

Delhi-NCR

ਚੰਡੀਗੜ੍ਹ 12 ਜਨਵਰੀ 2023: ਉੱਤਰੀ ਭਾਰਤ ਠੰਡ ਦੀ ਲਪੇਟ ‘ਚ ਹੈ, ਪਰ ਜਨਵਰੀ ਦਾ ਦੂਜਾ ਹਫਤਾ ਦਿੱਲੀ-ਐਨਸੀਆਰ (Delhi-NCR) ਲਈ ਰਾਹਤ ਲੈ ਕੇ ਆਵੇਗਾ। ਮੌਸਮ ਵਿਭਾਗ ਅਨੁਸਾਰ ਇੱਥੇ ਅਗਲੇ ਤਿੰਨ ਦਿਨਾਂ ਤੱਕ ਠੰਢ ਤੋਂ ਰਾਹਤ ਮਿਲ ਸਕਦੀ ਹੈ । ਦਿੱਲੀ-ਐਨਸੀਆਰ ਵਿੱਚ ਬੁੱਧਵਾਰ ਨੂੰ ਧੁੱਪ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਕਾਰਨ ਵੱਧ ਤੋਂ ਵੱਧ […]

ਰਾਜਧਾਨੀ ਦਿੱਲੀ ‘ਚ ਸੀਤ ਲਹਿਰ ਨੇ ਤੋੜਿਆ ਰਿਕਾਰਡ, ਤਾਪਮਾਨ 2.8 ਡਿਗਰੀ ਦਰਜ

Cold Wave

ਚੰਡੀਗ੍ਹੜ 05 ਜਨਵਰੀ 2023: ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ (Cold Wave) ਦਾ ਕਹਿਰ ਜਾਰੀ ਹੈ ਅਤੇ ਫਿਲਹਾਲ ਇਸ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦਿੱਲੀ ਹਵਾਈ ਅੱਡੇ ਨੇ ਅੱਜ ਸਵੇਰੇ ਯਾਤਰੀਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਰੀਆਂ ਉਡਾਣਾਂ ਦਾ ਸੰਚਾਲਨ ਆਮ […]

ਕੜਾਕੇ ਦੀ ਠੰਡ ਕਾਰਨ ਦਿੱਲੀ-ਨੋਇਡਾ ‘ਚ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

ਦਿੱਲੀ-ਨੋਇਡਾ

ਚੰਡੀਗੜ੍ਹ 04 ਜਨਵਰੀ 2023: ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰ ਭਾਰਤ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਠੰਡ ਅਤੇ ਸੰਘਣੀ ਧੁੰਦ ਕਾਰਨ ਕਈ ਥਾਵਾਂ ‘ਤੇ ਸਕੂਲ ਬੰਦ ਰੱਖੇ ਗਏ ਹਨ। ਇਸ ਸਭ ਦੇ ਵਿਚਕਾਰ ਗੌਤਮ ਬੁੱਧ ਨਗਰ ਯਾਨੀ ਨੋਇਡਾ ਦੇ ਸਕੂਲਾਂ ਦੀ ਛੁੱਟੀ ਵਧਾ ਦਿੱਤੀ ਗਈਆਂ ਹਨ। ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ […]

ਪੰਜਾਬ ਦੇ ਸਕੂਲ ਦਿੱਲੀ ਦੇ ਸਕੂਲਾਂ ਨਾਲੋਂ ਕਿਤੇ ਬਿਹਤਰ: ਪ੍ਰਤਾਪ ਸਿੰਘ ਬਾਜਵਾ

Pratap Singh Bajwa

ਚੰਡੀਗੜ੍ਹ 04 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿਰਫ਼ ਆਪਣੀ ਸਿਆਸੀ ਪੂਰਤੀ ਲਈ ਪੂਰੇ ਦੇਸ਼ ਵਿਚ ‘ਝੂਠੇ’ ਦਿੱਲੀ ਮਾਡਲ ਨੂੰ ਪੇਸ਼ ਕਰਨ ਅਤੇ ਵੇਚਣ ਲਈ ਵੱਡੇ ਪੱਧਰ ‘ਤੇ ਪ੍ਰਚਾਰ ਮੁਹਿੰਮਾਂ ਵਿਚ ਸ਼ਾਮਲ […]

ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਫੌਜ ਦੀ ਸਿਖਲਾਈ ਲਈ ਖੋਲ੍ਹੇ ਜਾਣਗੇ “ਸ਼ਹੀਦ ਭਗਤ ਸਿੰਘ ਸਕੂਲ”

Arvind Kejriwal

ਚੰਡੀਗੜ੍ਹ 22 ਮਾਰਚ 2022: ਕੱਲ੍ਹ ਯਾਨੀ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹੀਦੀ ਦਿਹਾੜਾ ਹੈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਅੱਜ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਫੋਰਸ ਲਈ ਤਿਆਰ ਕਰਨ ਵਾਸਤੇ ਦਿੱਲੀ ਸਰਕਾਰ ਦੇ ਆਗਾਮੀ ਸਕੂਲ ਦਾ […]

12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਕਲਾਸ ਤੇ ਪੇਪਰ ਦੋਵੇਂ ਹੋਣਗੇ ਆਫਲਾਈਨ

12ਵੀਂ ਕਲਾਸ

ਚੰਡੀਗੜ੍ਹ 01 ਮਾਰਚ 2022: ਦਿੱਲੀ ‘ਚ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸ ਵਿਵਸਥਾ ਖ਼ਤਮ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀਆਂ ਕਲਾਸਾਂ ਹੁਣ ਆਫਲਾਈਨ ਕਾਲਸਾਂ ਹੀ ਲੱਗਣਗੀਆਂ। ਇਸ ਸਬੰਧੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਮੰਗਲਵਾਰ ਨੂੰ ਇਸ ਹੁਕਮ ਜਾਰੀ ਕੀਤੇ ਹਨ। ਦਿੱਲੀ ਦੇ ਸਾਰੇ ਸਕੂਲਾਂ ਉੱਤੇ ਇਹ ਹੁਕਮ […]

ਦਿੱਲੀ ਵਿੱਚ 29 ਨਵੰਬਰ ਤੋਂ ਮੁੜ ਖੁੱਲਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਦਿੱਲੀ ਵਿੱਚ 29 ਨਵੰਬਰ ਤੋਂ ਮੁੜ ਖੁੱਲਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਚੰਡੀਗੜ੍ਹ 24 ਨਵੰਬਰ 2021: ਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਨੇ 13 ਨਵੰਬਰ ਨੂੰ ਸ਼ਹਿਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਸਨ। ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰੇ 29 ਨਵੰਬਰ ਤੋਂ ਮੁੜ ਸ਼ੁਰੂ ਹੋ ਜਾਣਗੇ ।ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ ਸੋਮਵਾਰ ਤੋਂ ਖੁੱਲ੍ਹ […]