July 8, 2024 1:51 am

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਦਿੱਤੀ ਮਨਜ਼ੂਰੀ

Draupadi Murmu

ਚੰਡੀਗੜ੍ਹ, 12 ਅਗਸਤ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਸੰਸਦ ਦੇ ਮਾਨਸੂਨ ਸੈਸ਼ਨ ‘ਚ ਪਾਸ ਕੀਤੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਕੇਂਦਰ ਸਰਕਾਰ ਨੇ ਆਪਣਾ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ, ਜਿਸ ਤੋਂ ਬਾਅਦ ਸਾਰੇ ਚਾਰ ਬਿੱਲ ਕਾਨੂੰਨ ਬਣ ਗਏ। ਇਨ੍ਹਾਂ ਬਿੱਲਾਂ ਵਿੱਚ ਨੈਸ਼ਨਲ ਕੈਪੀਟਲ ਟੈਰੀਟਰੀ […]

ਦਿੱਲੀ ਸੇਵਾਵਾਂ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

Delhi Services Bill

ਚੰਡੀਗੜ੍ਹ,12 ਅਗਸਤ, 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸੇਵਾਵਾਂ ਬਿੱਲ (Delhi Services Bill) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਹੁਣ ਇਹ ਕਾਨੂੰਨ ਬਣ ਗਿਆ ਹੈ। ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਵਿੱਚ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਐਕਟ 2023 ਨੂੰ ਲਾਗੂ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਦਿੱਲੀ ਸੇਵਾਵਾਂ ਬਿੱਲ ਸੰਸਦ ਦੇ […]

ਪ੍ਰਸਤਾਵ ‘ਤੇ ਜਾਅਲੀ ਦਸਤਖ਼ਤ ਸਿਰਫ ਅਫਵਾਹ, ਭਾਜਪਾ ਝੂਠ ਬੋਲ ਰਹੀ ਹੈ: ਰਾਘਵ ਚੱਢਾ

MP Raghav Chadha

ਦਿੱਲੀ ,10 ਅਗਸਤ 2023 (ਦਵਿੰਦਰ ਸਿੰਘ): ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਖ਼ਿਲਾਫ਼ ਜਾਅਲੀ ਦਸਤਖਤਾਂ ਦੀ ਸ਼ਿਕਾਇਤ ਸਿਰਫ ਅਫਵਾਹ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਰਾਘਵ ਚੱਢਾ (Raghav Chadha) ਨੇ ਦਿੱਲੀ ਸੇਵਾ (ਸੋਧ) ਬਿੱਲ ਨੂੰ ਸਿਲੈਕਟ ਕਮੇਟੀ ਨੂੰ ਭੇਜਣ ਲਈ ਰਾਜ ਸਭਾ ਦੇ ਪ੍ਰਸਤਾਵ ਵਿੱਚ ਸੰਸਦ ਮੈਂਬਰਾਂ […]

ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ: CM ਭਗਵੰਤ ਮਾਨ

CM Bhagwant Mann

ਚੰਡੀਗੜ੍ਹ, 07 ਅਗਸਤ 2023: ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕੀਤਾ ਗਿਆ। ਇਸਦੇ ਵਿਰੋਧ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਰਫ਼ ਦਿੱਲੀ ਹੀ ਨਹੀਂ ਦੇਸ਼ ਦੇ ਸੰਘਵਾਦ ਢਾਂਚੇ ਲਈ ਖਤਰਨਾਕ ਹੈ | ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਸ਼ੁਰੂ ਹੋ […]

ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼, ਲੋਕ ਸਭਾ ‘ਚ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ਪਾਸ

Delhi Services Bill

ਚੰਡੀਗੜ੍ਹ, 07 ਅਗਸਤ 2023: ਰਾਹੁਲ ਗਾਂਧੀ ਦੀ ਲੋਕ ਸਭ ਦੀ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਅੱਜ ਸੰਸਦ ਪੁੱਜੇ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਲੋਕ ਸਭਾ ਵੱਲੋਂ ਪਾਸ ਹੋਣ ਤੋਂ ਬਾਅਦ ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi […]

ਕੇਂਦਰ ਸਰਕਾਰ ਅੱਜ ਰਾਜ ਸਭਾ ‘ਚ ਪੇਸ਼ ਕਰੇਗੀ ਦਿੱਲੀ ਸੇਵਾਵਾਂ ਬਿੱਲ, ਸਦਨ ‘ਚ ਹੰਗਾਮੇ ਦੇ ਆਸਾਰ

Delhi Services Bill

ਚੰਡੀਗੜ੍ਹ, 07 ਅਗਸਤ 2023: ਸੋਮਵਾਰ ਸਵੇਰੇ 11 ਵਜੇ ਰਾਜ ਸਭਾ ਵਿੱਚ ਕਾਰਵਾਈ ਸ਼ੁਰੂ ਹੋਈ। 15 ਮਿੰਟ ਤੱਕ ਚੱਲਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰ ਸਰਕਾਰ ਅੱਜ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕਰੇਗੀ। ਇਸ ਨੂੰ ਲੋਕ ਸਭਾ ਵਿੱਚ 3 ਅਗਸਤ ਨੂੰ ਪੇਸ਼ ਕੀਤਾ […]

ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ, MP ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਕੀਤਾ ਮੁਅੱਤਲ

Delhi Services Bill

ਚੰਡੀਗੜ੍ਹ, 03 ਅਗਸਤ 2023: ਵੀਰਵਾਰ ਯਾਨੀ 3 ਅਗਸਤ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਸੀ। ਦਿੱਲੀ ਸੇਵਾਵਾਂ ਬਿੱਲ (Delhi Services Bill) ਲੋਕ ਸਭਾ ਵਿੱਚ ਪਾਸ ਹੋ ਗਿਆ। ਇਸ ਦੇ ਨਾਲ ਹੀ ਸਪੀਕਰ ਓਮ ਬਿਰਲਾ ਨੇ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ । ਰਿੰਕੂ ਨੂੰ ਮੁਅੱਤਲ […]

ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ‘ਤੇ ਬਹਿਸ ਜਾਰੀ, ਅਮਿਤ ਸ਼ਾਹ ਨੇ ਕਿਹਾ- ਦਿੱਲੀ ਪੂਰਨ ਰਾਜ ਨਹੀਂ

Amit Shah

ਚੰਡੀਗੜ੍ਹ, 03 ਅਗਸਤ, 2023: ਦਿੱਲੀ ਸੇਵਾਵਾਂ ਬਿੱਲ ‘ਤੇ ਲੋਕ ਸਭਾ ‘ਚ ਬਹਿਸ ਜਾਰੀ ਹੈ। ਬਹਿਸ ਦੀ ਸ਼ੁਰੂਆਤ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਕਿਹਾ ਉਨ੍ਹਾਂ ਕਿਹਾ ਕਿ ਦਿੱਲੀ ਨਾ ਪੂਰਨ ਰਾਜ ਹੈ ਅਤੇ ਨਾ ਹੀ ਪੂਰੀ ਯੂ. ਟੀ. ਬਲਕਿ ਦਿੱਲੀ ਇਕ ਸੰਘ ਸ਼ਾਸਤ ਪ੍ਰਦੇਸ਼ ਹੈ ਅਤੇ ਸੰਸਦ ਨੂੰ ਉਥੇ ਕਾਨੂੰਨ ਬਣਾਉਣ ਦਾ ਅਧਿਕਾਰ […]

ਲੋਕ ਸਭਾ ਸਪੀਕਰ ਨੂੰ ਮਨਾਉਣ ‘ਚ ਜੁਟੀ ਕਾਂਗਰਸ, ਦਿੱਲੀ ਸੇਵਾਵਾਂ ਬਿੱਲ ‘ਤੇ ਹੋ ਸਕਦੀ ਹੈ ਚਰਚਾ

Lok Sabha

ਚੰਡੀਗੜ੍ਹ, 24 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਰਵਿਸਿਜ਼ ਬਿੱਲ ਮੰਗਲਵਾਰ ਨੂੰ ਪੇਸ਼ ਕੀਤਾ ਗਿਆ ਸੀ। ਬੁੱਧਵਾਰ ਨੂੰ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਅੱਜ ਇਸ ਬਿੱਲ ‘ਤੇ ਚਰਚਾ ਹੋਣੀ ਹੈ ਪਰ ਫਿਲਹਾਲ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼

Amit Shah

ਚੰਡੀਗੜ੍ਹ, 01 ਅਗਸਤ 2023: ਸੰਸਦ ਦਾ ਮਾਨਸੂਨ ਸੈਸ਼ਨ ਹੁਣ ਤੱਕ ਮਣੀਪੁਰ ਮੁੱਦੇ ਕਾਰਨ ਹੰਗਾਮੇਦਾਰ ਰਿਹਾ ਹੈ। ਅੱਜ ਵੀ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕਰ ਦਿੱਤਾ […]