July 8, 2024 4:41 pm

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਅਯੁੱਧਿਆ ‘ਚ ਹੋਈ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ !

Sidhu Moosewala

ਦਿੱਲੀ, 18 ਅਗਸਤ 2023 (ਦਵਿੰਦਰ ਸਿੰਘ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ। ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ […]

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਨੇ ਕੀਤੇ ਵੱਡੇ ਖ਼ੁਲਾਸੇ

Sachin thapan

ਚੰਡੀਗੜ੍ਹ, 05 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ (Sachin) ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ […]

ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਜੇਲ੍ਹ ਤੋਂ ਛੁਡਾਉਣ ਦੀ ਕੋਸ਼ਿਸ਼ ਕਰਨ ਵਾਲੇ ਗੈਂਗਸਟਰਾਂ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੀਤਾ ਕਾਬੂ

Vicky Midukhera

ਚੰਡੀਗੜ੍ਹ 07 ਸਤੰਬਰ 2022: ਵਿੱਕੀ ਮਿੱਡੂਖੇੜਾ (Vicky Midukhera) ਦੇ ਕਾਤਲਾਂ ਨੂੰ ਨਾਲਾਗੜ੍ਹ ਅਦਾਲਤ ਤੋਂ ਛੁਡਵਾਉਣ ਦੀ ਯੋਜਨਾ ਸੀ। ਦਿੱਲੀ ਪੁਲਿਸ ਕਾਊਂਟਰ ਇੰਟੈਲੀਜੈਂਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਇਸ ਮਾਮਲੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿਚ ਰਸਦ ਪ੍ਰੋਵਾਈਡਰ ਸਮੇਤ ਚਾਰ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੁਲਿਸ ਵਲੋਂ ਸ਼ੂਟਰ ਅੰਕਿਤ ਗ੍ਰਿਫਤਾਰ

Sachin Bishnoi

ਚੰਡੀਗ੍ਹੜ 04 ਜੂਨ 2022: ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case)ਮਾਮਲੇ ‘ਚ ਦਿੱਲੀ ਦੇ ਸਪੇਸ਼ਲ ਸੈੱਲ ਦੀ ਟੀਮ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਗਠਜੋੜ ਦੇ 2 ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏਐਨਆਈ ਦੇ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ‘ਚੋਂ ਇਕ ਅੰਕਿਤ ਸਿਰਸਾ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸੀ | ਪੁਲਿਸ ਦਾ ਕਹਿਣਾ ਹੈ […]

ਦਿੱਲੀ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਪੇਸ਼

Lawrence Bishnoi

ਚੰਡੀਗੜ੍ਹ 10 ਜੂਨ 2022: ਦਿੱਲੀ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਗੈਂਗਸਟਰ ਬਿਸ਼ਨੋਈ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ ਜਿਸਦੇ ਚੱਲਦੇ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਆਰਮਜ਼ ਐਕਟ ਦੇ ਕੇਸ ਵਿੱਚ ਪੇਸ਼ ਕੀਤਾ ਗਿਆ ਹੈ। […]