July 4, 2024 11:08 pm

Delhi News: ਅੱਤ ਦੀ ਗਰਮੀ ਵਿਚਾਲੇ ਦਿੱਲੀ ‘ਚ ਹਲਕੀ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

Delhi

ਚੰਡੀਗੜ੍ਹ, 14 ਜੂਨ 2024: ਅੱਤ ਦੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ (Delhi-NCR) ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 2 ਘੰਟਿਆਂ ਦੌਰਾਨ ਦਿੱਲੀ ਦੇ ਵੱਖ-ਵੱਖ ਸਥਾਨਾਂ (ਬੁੱਧ ਜੈਅੰਤੀ ਪਾਰਕ, ​​ਦਿੱਲੀ ਕੈਂਟ) ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਦੀ ਸੰਭਾਵਨਾ ਹੈ ਅਤੇ 30-40 […]

ਦਿੱਲੀ-ਐਨਸੀਆਰ ‘ਚ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਹੋਈ ਹਲਕੀ ਬਾਰਿਸ਼

Delhi-NCR

ਚੰਡੀਗੜ੍ਹ, 29 ਮਈ 2024: ਦਿੱਲੀ-ਐਨਸੀਆਰ (Delhi-NCR) ਵਿੱਚ ਕੜਾਕੇ ਦੀ ਗਰਮੀ ਦੇ ਵਿਚਕਾਰ ਬੁੱਧਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ। ਦਿੱਲੀ ‘ਚ ਤੇਜ਼ ਹਵਾਵਾਂ ਚੱਲਣ ਲੱਗੀਆਂ ਅਤੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਹੋਈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਅਤੇ ਐਨਸੀਆਰ ਦੇ ਖਰਖੌਦਾ, ਝੱਜਰ, ਸੋਹਨਾ, ਪਲਵਲ, ਨੂਹ, ਔਰੰਗਾਬਾਦ, ਹੋਡਲ (ਹਰਿਆਣਾ), ਜਟਾਰੀ, ਖੈਰ (ਯੂ.ਪੀ.) ਵਿੱਚ […]

ਦਿੱਲੀ-NCR ‘ਚ ਤੇਜ਼ ਹਵਾਵਾਂ ਦੇ ਨਾਲ ਪਈ ਬਾਰਿਸ਼, ਦਿੱਲੀ ਤੋਂ ਜਾਣ ਵਾਲੀਆਂ ਕਈ ਉਡਾਣਾਂ ਪ੍ਰਭਾਵਿਤ

Delhi-NCR

ਚੰਡੀਗੜ੍ਹ, 27 ਮਈ 2023: ਦਿੱਲੀ-ਐਨਸੀਆਰ (Delhi-NCR) ਵਿੱਚ ਤੇਜ਼ ਬਾਰਿਸ਼ ਪੈ ਰਹੀ ਹੈ। ਬਿਜਲੀ ਚਮਕ ਰਹੀ ਹੈ ਅਤੇ ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਤੂਫਾਨ ਅਤੇ ਕਾਲੇ ਬੱਦਲਾਂ ਕਾਰਨ ਸੜਕਾਂ ‘ਤੇ ਵਿਜ਼ੀਬਿਲਟੀ ਵੀ ਘੱਟ ਹੈ। ਤੂਫਾਨ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਕਾਰਨ ਕਈ ਉਡਾਣਾਂ ਵੀ ਪ੍ਰਭਾਵਿਤ ਹੋਣ ਦੀ ਸੂਚਨਾ ਹੈ। ਦਿੱਲੀ […]

ਦਿੱਲੀ-NCR ‘ਚ ਬਦਲਿਆ ਮੌਸਮ, ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ‘ਚ ਟ੍ਰੈਫਿਕ ਜਾਮ

Delhi-NCR

ਚੰਡੀਗ੍ਹੜ, 20 ਅਪ੍ਰੈਲ 2023: ਵੀਰਵਾਰ ਸ਼ਾਮ ਨੂੰ ਦਿੱਲੀ-ਐਨਸੀਆਰ (Delhi-NCR) ਵਿੱਚ ਮੌਸਮ ਦਾ ਪੈਟਰਨ ਅਚਾਨਕ ਬਦਲ ਗਿਆ। ਦਿੱਲੀ ਦੇ ਕਈ ਇਲਾਕਿਆਂ ‘ਚ ਗਰਜ ਨਾਲ ਬਾਰਿਸ਼ ਪਈ । ਸ਼ਾਮ ਨੂੰ ਪਈ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਜਾਮ ਵੀ ਦੇਖਣ ਨੂੰ ਮਿਲਿਆ। ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਦਿਨ ਭਰ ਪੈ ਰਹੀ ਕੜਾਕੇ ਦੀ ਗਰਮੀ ਤੋਂ […]

ਮੌਸਮ ਵਿਭਾਗ ਵਲੋਂ ਦਿੱਲੀ-ਐੱਨਸੀਆਰ ‘ਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ

Delhi-NCR

ਚੰਡੀਗੜ, 03 ਅਪ੍ਰੈਲ 2023: ਦਿੱਲੀ-ਐਨਸੀਆਰ (Delhi-NCR) ਦਾ ਮੌਸਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਦਲ ਰਿਹਾ ਹੈ। ਇਹ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਜਿੱਥੇ ਦੁਪਹਿਰ ਤੱਕ ਧੁੱਪ ਕਾਰਨ ਲੋਕਾਂ ਨੇ ਗਰਮੀ ਮਹਿਸੂਸ ਕੀਤੀ, ਉੱਥੇ ਹੀ ਸ਼ਾਮ ਤੱਕ ਮੌਸਮ ਇੱਕ ਵਾਰ ਫਿਰ ਤੋਂ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਦੇ ਆਸ-ਪਾਸ ਦੇ ਇਲਾਕਿਆਂ […]

ਦਿੱਲੀ-ਐਨਸੀਆਰ ‘ਚ ਲਗਾਤਾਰ ਚੌਥੇ ਦਿਨ ਮੀਂਹ ਜਾਰੀ, ਤਾਪਮਾਨ ‘ਚ ਆਈ ਗਿਰਾਵਟ

Delhi-NCR

ਚੰਡੀਗੜ੍ਹ, 01 ਅਪ੍ਰੈਲ 2023: ਉੱਤਰੀ ਪੱਛਮੀ ਭਾਰਤ ਵਿੱਚ ਆਏ ਪੱਛਮੀ ਗੜਬੜੀ ਦਾ ਪ੍ਰਭਾਵ ਦੋ ਦਿਨ ਹੋਰ ਰਹੇਗਾ। ਦਿੱਲੀ-ਐਨਸੀਆਰ (Delhi-NCR) ‘ਚ ਪਿਛਲੇ ਚਾਰ ਦਿਨਾਂ ਤੋਂ ਸ਼ਾਮ ਨੂੰ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 12 ਸਾਲਾਂ ਵਿੱਚ 1 […]

ਮੌਸਮ ਵਿਭਾਗ ਅਨੁਸਾਰ ਸੁਹਾਵਣੇ ਮੌਸਮ ਨਾਲ ਹੋਵੇਗੀ ਅਪ੍ਰੈਲ ਦੀ ਸ਼ੁਰੂਆਤ, ਦਿੱਲੀ ‘ਚ ਪਈ ਭਾਰੀ ਬਾਰਿਸ਼

ਮੌਸਮ ਵਿਭਾਗ

ਚੰਡੀਗੜ੍ਹ, 30 ਮਾਰਚ 2023: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ । ਸ਼ਾਮ 4.30 ਵਜੇ ਦੇ ਕਰੀਬ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ‘ਚ ਹਨੇਰਾ ਛਾ ਗਿਆ । ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਦੇਰ ਸ਼ਾਮ ਨੂੰ […]