July 4, 2024 11:42 pm

ਦਿੱਲੀ ਦੇ ਉਪ ਰਾਜਪਾਲ ਦੀ ਦਿੱਲੀ ਮਹਿਲਾ ਕਮਿਸ਼ਨ ਖ਼ਿਲਾਫ਼ ਵੱਡੀ ਕਾਰਵਾਈ, 223 ਕਰਮਚਾਰੀਆਂ ਨੂੰ ਹਟਾਇਆ

Delhi Women's Commission

ਚੰਡੀਗੜ੍ਹ, 02 ਮਈ 2024: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ (Delhi Women’s Commission) ਦੇ ਕਰਮਚਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ ‘ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਕਰ ਦਿੱਤਾ ਹੈ। ਦੋਸ਼ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ […]

ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਕੀਤੀ ਮੰਗ

Swati Maliwal

ਚੰਡੀਗੜ੍ਹ 29 ਅਕਤੂਬਰ 2022: ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਅਤੇ ਗੁਰਮੀਤ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।ਸਵਾਤੀ ਮਾਲੀਵਾਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਟਵੀਟ ਕਰਦਿਆਂ ਅਤੇ ਲਿਖਿਆ, ”ਬਿਲਕਿਸ ਬਾਨੋ ਦੀ ਬਲਾਤਕਾਰੀ ਦੀ […]

ਬਲਾਤਕਾਰ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਉੱਠੀ ਮੰਗ, ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ

Ram Rahim

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਐਡਵੋਕੇਟ ਐਚਸੀ ਅਰੋੜਾ ਨੇ ਹਰਿਆਣਾ ਸਰਕਾਰ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਰਾਮ ਰਹੀਮ (Gurmeet Ram Rahim) ਦੀ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ। ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਸਮਾਂ ਪਹਿਲਾਂ […]

ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚੁੱਕੇ ਸਵਾਲ

Swati Maliwal

ਚੰਡੀਗੜ੍ਹ 27 ਅਕਤੂਬਰ 2022: ਹਰਿਆਣਾ ਵਿੱਚ ਅਗਲੇ ਮਹੀਨੇ ਨਵੰਬਰ ਵਿੱਚ ਹੋਣ ਜਾ ਰਹੀਆਂ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਸਿੰਘ ਦੀ ਪੈਰੋਲ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ । ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਡੇਰਾ ਸੱਚਾ ਸੌਦਾ ਮੁਖੀ […]