July 2, 2024 8:33 pm

Delhi Excise Policy: ਦਿੱਲੀ ਦੀ ਅਦਾਲਤ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ

Sanjay Nirupam

ਚੰਡੀਗੜ੍ਹ, 07 ਮਾਰਚ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ‘ਤੇ ਪੇਸ਼ ਨਾ ਹੋਣ ‘ਤੇ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖ਼ਿਲਾਫ਼ ਫਿਰ ਸ਼ਿਕਾਇਤ ਕੀਤੀ ਹੈ। ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਦੀ ਦੂਜੀ ਸ਼ਿਕਾਇਤ ‘ਤੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਨਵਾਂ […]

ਆਬਕਾਰੀ ਨੀਤੀ ਮਾਮਲਾ: CM ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਹੋਏ ਪੇਸ਼

Arvind Kejriwal

ਚੰਡੀਗੜ੍ਹ, 17 ਫਰਵਰੀ 2024: ਆਬਕਾਰੀ ਨੀਤੀ ਮਾਮਲੇ ‘ਚ ਈਡੀ ਦੇ ਸੰਮਨ ‘ਤੇ ਪੇਸ਼ ਨਾ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਹੈ ਕਿ ਅਗਲੀ ਪੇਸ਼ੀ ‘ਚ ਮੈਂ ਖੁਦ ਆਵਾਂਗਾ। ਵਿਸ਼ਵਾਸ ਪ੍ਰਸਤਾਵ ਅਤੇ […]

ਆਪਣੀ ਬੀਮਾਰ ਘਰਵਾਲੀ ਨੂੰ ਮਿਲਣ ਪੁੱਜੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਛੇ ਘੰਟਿਆਂ ਦੀ ਇਜਾਜ਼ਤ

Manish Sisodia

ਚੰਡੀਗੜ੍ਹ, 11 ਨਵੰਬਰ 2023: ਰਾਊਸ ਐਵੇਨਿਊ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੁਲਿਸ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਉਨ੍ਹਾਂ ਦੀ ਬੀਮਾਰ ਘਰਵਾਲੀ ਨੂੰ ਮਿਲਣ ਲਈ ਲੈ ਕੇ ਆਈ ਹੈ। ਸਿਸੋਦੀਆ ਆਪਣੀ ਬੀਮਾਰ ਘਰਵਾਲੀ ਨੂੰ ਉਸ ਥਾਂ ‘ਤੇ ਮਿਲ ਰਹੇ ਹਨ, ਜੋ ਹੁਣ ਅਧਿਕਾਰਤ ਤੌਰ ‘ਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੂੰ […]

ਅਦਾਲਤ ਨੇ CBI’ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਲਿਆ ਨੋਟਿਸ, ਮਨੀਸ਼ ਸਿਸੋਦੀਆ ਸਮੇਤ 4 ਜਣਿਆਂ ਨੂੰ ਸੰਮਨ ਜਾਰੀ

Manish Sisodia

ਚੰਡੀਗੜ੍ਹ, 27 ਮਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਹ ਸੰਮਨ 2 ਜੂਨ ਲਈ ਜਾਰੀ […]

Wrestlers Protest: ਰਾਊਸ ਐਵੇਨਿਊ ਕੋਰਟ ਪਹੁੰਚੇ ਪਹਿਲਵਾਨ, ਕੋਰਟ ਨੇ ਦਿੱਲੀ ਪੁਲਿਸ ਤੋਂ ਮੰਗੀ ਸਟੇਟਸ ਰਿਪੋਰਟ

Wrestlers

ਨਵੀਂ ਦਿੱਲੀ, 10 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ (Wrestlers) ਵੱਲੋਂ ਕੀਤੀ ਗਈ ਸ਼ਿਕਾਇਤ ਨੂੰ ਲੈ ਕੇ ਅੱਜ ਰਾਊਸ ਐਵੇਨਿਊ ਅਦਾਲਤ ਵਿੱਚ ਇਸ ਮੁੱਦੇ ’ਤੇ ਸੁਣਵਾਈ ਹੋਈ। ਬੁੱਧਵਾਰ ਨੂੰ ਹੋਈ ਸੁਣਵਾਈ ਤੋਂ ਬਾਅਦ ਐਵੇਨਿਊ ਕੋਰਟ ਨੇ ਦਿੱਲੀ ਪੁਲਿਸ ਨੂੰ ਸਟੇਟਸ […]

Excise policy case: ਅਦਾਲਤ ਵਲੋਂ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ

Manish Sisodia

ਚੰਡੀਗੜ੍ਹ, 28 ਅਪ੍ਰੈਲ 2023: ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਦਕਿ ਸਿਸੋਦੀਆ ਦੇ […]

ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਵਲੋਂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ

Satyendra Jain

ਚੰਡੀਗੜ੍ਹ 17 ਨਵੰਬਰ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਮਨੀ ਲਾਂਡਰਿੰਗ ਰੋਕੂ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ

Satyendra Jain

ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ […]

ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ

Satyendra Jain

ਚੰਡੀਗੜ੍ਹ 06 ਅਗਸਤ 2022: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਤੇਂਦਰ ਜੈਨ (Satyendra Jain) ਦੀ ਪਤਨੀ ਪੂਨਮ ਜੈਨ (Poonam Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਜਿਕਰਯੋਗ ਹੈ ਕਿ […]