July 7, 2024 12:57 pm

ਸ਼੍ਰੋਮਣੀ ਕਮੇਟੀ ਮੈਂਬਰ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਐਵਾਰਡ ਵਾਪਸ ਲੈਣ ਦੀ ਕੀਤੀ ਮੰਗ

Parkash Singh Badal

ਚੰਡੀਗੜ੍ਹ 30 ਮਾਰਚ 2022: ਪੰਜਾਬ ਚੋਣਾਂ ‘ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮੁਸਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨਕੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ […]