July 5, 2024 12:55 am

ਰਾਸ਼ਟਰੀ ਡੇਂਗੂ ਦਿਹਾੜੇ ‘ਤੇ ਸਕੂਲੀ ਬੱਚਿਆਂ ਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ

Dengue fever

ਫਾਜ਼ਿਲਕਾ 16 ਮਈ 2024: ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ: ਕਵਿਤਾ ਤੇ ਡਾ: ਸੁਨੀਤਾ ਦੀ ਦੇਖ-ਰੇਖ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸੀ. ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ‘ਤੇ ਡੇਂਗੂ ਬੁਖਾਰ (Dengue fever) ਬਾਰੇ ਜਾਗਰੂਕ ਕੀਤਾ ਗਿਆ। ਇਸ […]

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਓ, ਜਾਣੋ ਡੇਂਗੂ ਬੁਖ਼ਾਰ ਦੇ ਲੱਛਣ

Dengue

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ, 2024: ਮੱਛਰ ਦੀ ਪੈਦਾਇਸ਼ ਦੇ ਚਾਲੂ ਮੌਸਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਡੇਂਗੂ (Dengue) ਜਿਹੇ ਮਾਰੂ ਬੁਖ਼ਾਰ […]

ਡੇਂਗੂ ’ਤੇ ਵਾਰ: ਸਿਵਲ ਸਰਜਨ ਮੋਹਾਲੀ ਵੱਲੋਂ ਬੂਥਗੜ੍ਹ ਦੇ ਪਿੰਡਾਂ ’ਚ ਚੈਕਿੰਗ

Dengue

ਐੱਸ.ਏ.ਐੱਸ. ਨਗਰ, 8 ਨਵੰਬਰ 2023: ਜ਼ਿਲ੍ਹੇ ’ਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਅੱਜ ਸਵੇਰੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਈਂ ਚੈਕਿੰਗ ਕੀਤੀ। ਡਾ. ਮਹੇਸ਼ ਕੁਮਾਰ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨਾਲ ਪਿੰਡਾਂ ਵਿਚ ਵੱਖ-ਵੱਖ ਥਾਵਾਂ ਅਤੇ […]

ਪੀ.ਐਚ.ਸੀ. ਬੂਥਗੜ੍ਹ ਅਧੀਨ ਪਿੰਡਾਂ ‘ਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

Dengue

ਐੱਸ.ਏ.ਐੱਸ. ਨਗਰ, 06 ਨਵੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ (Dengue) ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ ਆਦਿ ਵਿਚ ਜਾ ਕੇ ਡੇਂਗੂ […]

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਸਵਾ ਦੋ ਲੱਖ ਤੋਂ ਵੱਧ ਘਰਾਂ ਦਾ ਸਰਵੇਖਣ, 5400 ਘਰਾਂ ‘ਚ ਮਿਲਿਆ ਲਾਰਵਾ

Dengue

ਐੱਸ.ਏ.ਐੱਸ. ਨਗਰ, 30 ਅਕਤੂਬਰ 2023: ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ (Dengue) ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2,32,000 ਘਰਾਂ […]

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਵੇਰੇ 9 ਤੋਂ 10 ਵਜੇ ਤੱਕ ਘਰ-ਘਰ ਜਾ ਕੇ ਕੀਤੀ ਜਾਂਚ

Dengue

ਐਸ.ਏ.ਐਸ.ਨਗਰ 25 ਅਗਸਤ 2023: ਜ਼ਿਲ੍ਹੇ ’ਚ ਡੇਂਗੂ (Dengue) ਬੁਖ਼ਾਰ ਦੀ ਰੋਕਥਾਮ ਲਈ ਅੱਜ ਵੱਡੇ ਪੱਧਰ ’ਤੇ ਮੁਹਿੰਮ ਚਲਾਉਂਦਿਆਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ ’ਚ ਉਤਰੇ ਅਤੇ ਸਵੇਰੇ 9 ਵਜੇ ਤੋਂ 10 ਵਜੇ ਤਕ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ […]

ਪਾਣੀ ਦੀ ਸੈਂਪਲਿੰਗ ਤੇ ਡੇਂਗੂ ਸਰਵੇ ਮੁਹਿੰਮ: 749 ਘਰਾਂ ਦਾ ਸਰਵੇ, ਚਾਰ ਘਰਾਂ ‘ਚ ਮਿਲਿਆ ਲਾਰਵਾ

Dengue

ਐਸ.ਏ.ਐਸ.ਨਗਰ 13 ਜੁਲਾਈ 2023: ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਯਤਨ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਉਂਦਿਆਂ ਵੱਖ-ਵੱਖ ਥਾਈਂ ਕੁੱਲ 36 ਸ੍ਰੋਤਾਂ ਤੋਂ ਪਾਣੀ ਦੇ ਸੈਂਪਲ ਲਏ ਹਨ। ਜ਼ਿਕਰਯੋਗ ਹੈ ਕਿ ਹੜ੍ਹਾਂ ਦਾ ਪਾਣੀ ਇਕੱਠਾ ਹੋਣ ਕਾਰਨ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦਾ ਖ਼ਤਰਾ ਵਧ ਗਿਆ […]

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਹੋਰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼

Toll plazas

ਚੰਡੀਗੜ੍ਹ, 23 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ (Dengue) ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ […]

ਡੇਂਗੂ ਵਿਰੁੱਧ ਜੰਗ ਤੇਜ਼ ਕੀਤੀ ਜਾਵੇਗੀ, ਪ੍ਰਭਾਵਿਤ ਖੇਤਰਾਂ ‘ਚ ਫੋਗਿੰਗ ਤੇ ਨਿਗਰਾਨੀ ਵਧਾਈ ਜਾਵੇਗੀ: ਜੌੜਾਮਾਜਰਾ

Aam Aadmi Clinics

ਚੰਡੀਗੜ੍ਹ 11 ਨਵੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ (Dengue) ਦੇ ਲਾਰਵੇ ਦੀ ਬ੍ਰੀਡਿੰਗ ਨੂੰ ਰੋਕਣ ਲਈ ਮਿਲ ਕੇ ਯਤਨ ਕਰਨ ਅਤੇ ਘਰਾਂ, ਦਫ਼ਤਰਾਂ, ਖੁੱਲ੍ਹੀਆਂ ਥਾਵਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

Symptoms Of Dengue Fever In Kids : ਜਾਣੋ ! ਡੇਂਗੂ ਤੋਂ ਬਚਣ ਦੇ ਉਪਾਅ

Dengue

ਚੰਡੀਗੜ੍ਹ, 21 ਜੁਲਾਈ 2022 : ਮਾਨਸੂਨ ‘ਚ ਡੇਂਗੂ-ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਦੇ ਨਾਲ-ਨਾਲ ਇਸ ਮੌਸਮ ‘ਚ ਮੱਛਰਾਂ ਤੋਂ ਹੋਣ ਵਾਲੀਆਂ ਕਈ ਬੀਮਾਰੀਆਂ ਵੀ ਹੋਣ ਲੱਗਦੀਆਂ ਹਨ। ਡੇਂਗੂ ਇਨ੍ਹਾਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਹੈ, ਜਿਸ ਕਾਰਨ ਲਗਭਗ ਹਰ ਹਸਪਤਾਲ ਵਿੱਚ ਮਰੀਜ਼ਾਂ ਦੀ ਭਾਰੀ ਭੀੜ ਦੇਖਣ ਨੂੰ […]