July 5, 2024 12:00 am

ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Manish Sisodia

ਚੰਡੀਗੜ੍ਹ, 22 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਕਥਿਤ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੇਸ ਦੀ ਸੁਣਵਾਈ ਕਰਦਿਆਂ ਰਾਊਸ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਨੀਸ਼ ਸਿਸੋਦੀਆ (Manish Sisodia) ਨੂੰ 5 […]

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ ਨੌਂ ਘੰਟੇ ਤੱਕ ਕੀਤੀ ਪੁੱਛਗਿੱਛ

Manish Sisodia

ਚੰਡੀਗੜ੍ਹ 17 ਅਕਤੂਬਰ 2022: ਰਾਜਧਾਨੀ ਦਿੱਲੀ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ ਹੋਈ, ਜਿੱਥੇ ਉਨ੍ਹਾਂ ਤੋਂ ਕਰੀਬ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਪੁਲਿਸ […]

ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਦੌਰਾਨ ‘ਆਪ’ ਵਲੋਂ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਸੰਜੇ ਸਿੰਘ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

Manish Sisodia

ਚੰਡੀਗੜ੍ਹ 17 ਅਕਤੂਬਰ 2022: ਦਿੱਲੀ ਵਿੱਚ ਆਬਕਾਰੀ ਨੀਤੀ ਮਾਮਲੇ ਵਿਚ ਅੱਜ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬਣਾਉਣ ਪੇਸ਼ ਹੋਣ ਲਈ ਸੀਬੀਆਈ ਦਫ਼ਤਰ ਪਹੁੰਚੇ ਹਨ। ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਸੀਬੀਆਈ ਪੁੱਛਗਿੱਛ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਸੀਬੀਆਈ ਦਫ਼ਤਰ ਨੇੜੇ ਧਰਨਾ ਸ਼ੁਰੂ ਕਰ ਦਿੱਤਾ | ਇਸ […]

ਮਨੀਸ਼ ਸਿਸੋਦੀਆ ਦੀ ਪੇਸ਼ੀ ‘ਤੇ CM ਮਾਨ ਨੇ ਕਿਹਾ ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ

Union Budget

ਚੰਡੀਗੜ੍ਹ 17 ਅਕਤੂਬਰ 2022: ਦਿੱਲੀ ‘ਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੇਸ਼ ਹੋਣ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੀ.ਬੀ.ਆਈ ਦਫ਼ਤਰ ਪਹੁੰਚੇ ਜਿੱਥੇ ਸੀ.ਬੀ.ਆਈ ਦੇ ਅਧਿਕਾਰੀਆਂ ਵਲੋਂ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]