July 4, 2024 11:59 pm

ਡਿਪਟੀ CM ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Punjab Government

ਚੰਡੀਗੜ੍ਹ 08 ਜੁਲਾਈ 2022: ਸੂਬੇ ‘ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਦੇ ਬੁਲਾਰੇ ਨੇ ਅੱਜ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਬਿਨਾਂ ਕਿਸੇ ਆਧਾਰ ਦੇ […]

ਗੁਰਦਾਸਪੁਰ ਪਹੁੰਚੇ ਸੁਖਬੀਰ ਬਾਦਲ ਨੇ ਸੁਖਜਿੰਦਰ ਰੰਧਾਵਾ ਨੂੰ ਲਿਆ ਲੰਮੇ ਹੱਥੀਂ

sukhbir badal

ਗੁਰਦਾਸਪੁਰ 15 ਦਸੰਬਰ 2021 : ਸੁਖਬੀਰ ਸਿੰਘ ਬਾਦਲ (Sukhbir Badal) (ਪ੍ਰਧਾਨ, ਅਕਾਲੀ ਦਲ) ਗੁਰਦਾਸਪੁਰ ਦੇ ਹਲਕੇ ਡੇਰਾ ਬਾਬਾ ਨਾਨਕ ਤੋਂ ਬਸਪਾ ਅਤੇ ਸ਼ਰੋਮਣੀ ਅਕਾਲੀ ਦਲ ਸਿੰਘ ਕੇ ਉਮੀਦਵਾਰ ਰਵੀਕਰਣ ਸਿੰਘ ਕਾਹਲੋ ਦੇ ਹਕ ਵਿਚ ਚੋਣ ਰਲੀ ਕਰਨ ਲਈ ਗੁਰਦਾਸਪੁਰ ਦੇ ਹਲਕੇ ਡੇਰਾ ਬਾਬਾ ਨਾਨਕ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ (Sukhbir Badal) ਨੇ ਪੰਜਾਬ […]

ਅੰਮ੍ਰਿਤਸਰ ਉਪ ਮੁੱਖ ਮੰਤਰੀ ਸੋਨੀ ਦੀ ਕੋਠੀ ਬਾਹਰ ਸੱਤਵੇਂ ਪੇ ਕਮਿਸ਼ਨ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ 16 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 3600 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਗਿਆ ਇਸ ਦੌਰਾਨ ਜਿਨ੍ਹਾਂ ਮੁਲਾਜ਼ਮਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ ਉਨ੍ਹਾਂ ਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਵੱਲੋਂ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਸਰਕਾਰ ਅੱਗੇ ਅਪੀਲਾਂ ਕੀਤੀਆਂ […]

ਪੰਜਾਬ : ਮੋਗਾ-ਫ਼ਿਰੋਜ਼ਪੁਰ ਦੇ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਦੀਆਂ ਰਿਪੋਰਟਾਂ ‘ਤੇ ਰੰਧਾਵਾ ਨੇ ਵਿਖਾਈ ਸਖ਼ਤੀ

ਮੋਗਾ-ਫ਼ਿਰੋਜ਼ਪੁਰ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਰੌਲੀ ਅਤੇ ਵਜੀਦਪੁਰ ਵਿੱਚ ਨਸ਼ਿਆਂ ਦੀ ਵਿਕਰੀ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਰੰਧਾਵਾ ਨੇ ਐਸਐਸਪੀ […]