July 7, 2024 6:11 pm

ਫਾਜ਼ਿਲਕਾ ਦੀਆਂ ਮੰਡੀਆਂ ‘ਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ

Fazilka

ਫਾਜ਼ਿਲਕਾ 8 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਫਾਜ਼ਿਲਕਾ (Fazilka) ਦੀਆਂ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 99 ਫੀਸਦੀ ਤੋਂ ਵੱਧ ਖਰੀਦ […]

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

Grain market

ਜਲਾਲਾਬਾਦ, ਫਾਜ਼ਿਲਕਾ 24 ਅਪ੍ਰੈਲ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਮੰਡੀ (Grain market) ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਵੱਖਰੇ-ਵੱਖਰੇ ਬੈਠਕਾਂ ਕੀਤੀਆਂ ਅਤੇ ਫਿਰ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰ […]

ਸ੍ਰੀ ਮੁਕਤਸਰ ਸਾਹਿਬ: ਆਧਾਰ ਅਪਡੇਟ ਕਰਨ ਦੇ ਕੰਮ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ

Aadhaar

ਸ੍ਰੀ ਮੁਕਤਸਰ ਸਾਹਿਬ 15 ਅਪ੍ਰੈਲ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਜ਼ਿਲ੍ਹੇ ਵਿੱਚ ਆਧਾਰ ਅਪਡੇਸ਼ਨ ਦੀ ਪ੍ਰਕਿਰਿਆ ਦੀ ਸਮੀਖਿਆ ਲਈ ਇੱਕ ਆਨਲਾਈਨ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਆਪਣੇ ਆਧਾਰ ਨੂੰ ਪਿਛਲੇ 10 ਸਾਲਾਂ ਤੋਂ ਅਪਡੇਟ ਨਹੀਂ ਕਰਵਾਇਆ, ਉਹ […]

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ

school vehicles

ਫਾਜ਼ਿਲਕਾ 15 ਅਪ੍ਰੈਲ 2024: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ (school vehicles) ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਵਾਹਨਾਂ ਦੀ ਜਾਂਚ ਕੀਤੀ ਅਤੇ ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ਉਹਨਾਂ ਖਿਲਾਫ […]

ਜਲਾਲਾਬਾਦ: ਬਿਮਾਰ ਮਰੀਜ਼ਾ ਤੋਂ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

Jalalabad

ਜਲਾਲਾਬਾਦ, 11 ਅਪ੍ਰੈਲ 2024: ਬੀਤੇ ਦਿਨੀ ਜਲਾਲਾਬਾਦ (Jalalabad) ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ ਖਰਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋ ਐਸ.ਡੀ.ਐਮ ਦਫਤਰ ਜਲਾਲਾਬਾਦ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ […]

DC ਆਸ਼ਿਕਾ ਜੈਨ ਨੇ ਖੁਦ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਵੇਂ ਬਣੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ ਹੋਏ ਆਈ.ਪੀ.ਐੱਲ. ਮੈਚ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪਹਿਲ ਕਦਮੀ ਸਦਕਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਅਤੇ ਪੀ ਟੀ ਯੂ ਕੈਂਪਸ ਮੋਹਾਲੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਪਹਿਲੀ […]

ਡਿਪਟੀ ਕਮਿਸ਼ਨਰ ਨੇ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਦੇ ਘੱਗਰ ਤੇ ਟਾਂਗਰੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ

Tangri

ਪਟਿਆਲਾ/ਰਾਜਪੁਰਾ/ਘਨੌਰ, 22 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਘਨੌਰ ਤੇ ਦੁਧਨਸਾਧਾਂ ਖੇਤਰ ਦੇ ਘੱਗਰ ਤੇ ਟਾਂਗਰੀ (Tangri) ਨੇੜਲੇ ਪਿੰਡਾਂ ਲਾਛੜੂ, ਸਰਾਲਾ, ਮਾੜੀਆਂ, ਲੋਹਸਿੰਬਲੀ, ਨਨਹੇੜੀ, ਅਤੇ ਰਾਜਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ ਡੀ ਐਮ ਰਾਜਪੁਰਾ ਪਰਲੀਨ […]

ਡਿਪਟੀ ਕਮਿਸ਼ਨਰ ਨੇ ਪਾਣੀ ‘ਚ ਘਿਰੇ ਘਰਾਂ ”ਚ ਬੈਠੇ ਲੋਕਾਂ ਨੂੰ ਖ਼ੁਦ ਫੋਨ ਕਰਕੇ ਆਰਮੀ ਦੇ ਨਾਲ ਕਿਸ਼ਤੀ ਰਾਹੀਂ ਬਾਹਰ ਆਉਣ ਲਈ ਮਨਾਇਆ

ਸਾਕਸ਼ੀ ਸਾਹਨੀ

ਬਾਦਸ਼ਾਹਪੁਰ, ਪਾਤੜਾਂ, ‌ਪਟਿਆਲਾ, 13 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ ਦਰਿਆ ਕੰਢੇ ਪਿੰਡ ਬਾਦਸ਼ਾਹਪੁਰ ਨੇੜੇ ਡੇਰਿਆਂ ਵਿੱਚ ਬੈਠੇ ਵੱਡੀ ਗਿਣਤੀ ਲੋਕਾਂ ਨੂੰ ਖ਼ੁਦ ਫੋਨ ਕਰਕੇ ਡੇਰੇ ਵਿੱਚੋਂ ਆਰਮੀ ਦੇ ਨਾਲ ਬੋਟ ਰਾਹੀਂ ਬਾਹਰ ਆਉਣ ਲਈ ਮਨਾਇਆ। ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਬਾਦਸ਼ਾਹਪੁਰ, ਸਮੇਤ ਕੁਝ ਹੋਰ ਇਲਾਕਿਆਂ ਵਿੱਚ ਪਾਣੀ ਨਾਲ ਘਿਰੇ ਆਪਣੇ ਡੇਰਿਆਂ […]

ਨਗਰ ਨਿਗਮ ਮੋਹਾਲੀ ਵੱਲੋਂ ਬੁਨਿਆਦੀ ਸੇਵਾਵਾਂ ਅਤੇ ਹੋਰ ਮੁੱਦਿਆਂ ਨਾਲ ਸੰਬੰਧਿਤ 100 ਸ਼ਿਕਾਇਤਾਂ ਹੱਲ

Mohali

ਐਸ.ਏ.ਐਸ.ਨਗਰ, 12 ਜੁਲਾਈ, 2023:  ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਭਾਰੀ ਬਰਸਾਤ ਤੋਂ ਬਾਅਦ ਦੇ ਰਾਹਤ ਕਾਰਜਾਂ ਵਿੱਚ, ਨਗਰ ਨਿਗਮ, ਮੋਹਾਲੀ (Mohali) ਨੇ ਪਿਛਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਸੜਕਾਂ, ਸੀਵਰੇਜ ਅਤੇ ਡਿੱਗੇ ਦਰੱਖਤਾਂ ਨਾਲ ਸਬੰਧਤ 100 ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ […]

ਪਟਿਆਲਾ: ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਡਿਪਟੀ ਕਮਿਸ਼ਨਰ ਨੇ ਸਾਧਿਆ ਸੰਪਰਕ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

Patiala

ਬਾਦਸ਼ਾਹਪੁਰ/ਪਟਿਆਲਾ, 12 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਘੱਗਰ ਦਰਿਆ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ (Patiala) ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪੰਜ ਪਿੰਡਾਂ ਦਵਾਰਕਾਪੁਰ, ਬਾਦਸ਼ਾਹਪੁਰ, ਰਸੌਲ਼ੀ, ਅਰਨੇਟੂ ਤੇ ਰਾਮਪੁਰਪੜਤਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਰਾਹਤ ਕੈਂਪ ਬਣਾਏ […]