July 7, 2024 6:04 pm

ਕੈਨੇਡਾ ‘ਚ ਫ਼ੌਤ ਹੋਏ ਹਰਅਸੀਸ ਸਿੰਘ ਬਿੰਦਰਾ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਹਰਅਸੀਸ ਸਿੰਘ ਬਿੰਦਰਾ

ਪਟਿਆਲਾ 11 ਜਨਵਰੀ 2023: ਪਿਛਲੇ ਦਿਨੀਂ ਕੈਨੇਡਾ ਵਿਖੇ ਫ਼ੌਤ ਹੋਏ ਪਟਿਆਲਾ ਦੇ ਨੌਜਵਾਨ ਹਰਅਸੀਸ ਸਿੰਘ ਬਿੰਦਰਾ ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇੱਥੇ ਬੀਰ ਜੀ ਸਮਸ਼ਾਨਘਾਟ ਵਿਖੇ ਹਰਅਸੀਸ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ […]

ਕੁਲਤਾਰ ਸਿੰਘ ਸੰਧਵਾਂ ਨੇ ਪਟਿਆਲਾ ਜ਼ਿਲ੍ਹੇ ਦੇ 27 ਕਿਸਾਨਾਂ ਨੂੰ ਕੀਤਾ ਸਨਮਾਨਿਤ

Kultar Singh Sandhawan

ਪਟਿਆਲਾ 06 ਦਸੰਬਰ 2022: ਵਾਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਪਟਾਰਾ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ 27 ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਨਮਾਨ ਪ੍ਰਾਪਤ ਕਰਨ ਵਾਲੇ […]

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਚੁਣੀ ਗਈ ਮੰਨਤ ਕਸ਼ਅਪ ਨੂੰ ਦਿੱਤੀ ਵਧਾਈ

ਮੰਨਤ ਕਸ਼ਅਪ

ਚੰਡੀਗੜ੍ਹ 23 ਨਵੰਬਰ 2022: ਪਟਿਆਲਾ ਦੀ 19 ਸਾਲਾ ਕ੍ਰਿਕਟ ਖਿਡਾਰਨ ਮੰਨਤ ਕਸ਼ਯਪ (Mannat Kashyap) ਦੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਚੁਣਿਆ ਗਿਆ ਹੈ। ਮੰਨਤ ਕਸ਼ਯਪ ਨੂੰ ਅੰਡਰ 19 ਕ੍ਰਿਕਟ ਟੀਮ ਵਿੱਚ ਚੁਣੇ ਜਾਣ ਤੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਜਿਕਰਯੋਗ ਹੈ ਕਿ ਦੱਖਣੀ ਅਫਰੀਕਾ ਵਿਚ ਹੋਣ ਵਾਲੇ ਅੰਡਰ-19 ਵਿਸ਼ਵ ਕੱਪ […]

ਪਰਾਲੀ ਨੂੰ ਭੱਠਿਆਂ ‘ਚ ਬਾਲਣ ਦੇ ਤੌਰ ‘ਤੇ ਵਰਤਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ: ਸਾਕਸ਼ੀ ਸਾਹਨੀ

ਪਰਾਲੀ

ਪਟਿਆਲਾ 05 ਨਵੰਬਰ 2022 : ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪਰਾਲੀ ਦੀਆਂ ਪੈਲੇਟਸ (ਗੋਲੀਆਂ) ਦੀ ਵਰਤੋਂ ਇੱਟਾਂ ਦੇ ਭੱਠਿਆਂ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਆਨ ਲਾਈਨ ਮੀਟਿੰਗ ਕਰਕੇ ਭੱਠਿਆਂ ਵਿੱਚ ਪਰਾਲੀ ਦੀਆਂ ਪੈਲੇਟਸ ਵਰਤੋਂ ਸਬੰਧੀ ਜਾਰੀ […]

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਰਾਜਪੁਰਾ ਵਿਖੇ ਪਿਛਲੇ ਚਾਰ ਮਹੀਨਿਆਂ ਤੋਂ ਮੋਰਚੇ ‘ਤੇ ਬੈਠੇ ਕਿਸਾਨਾਂ ਦਾ ਧਰਨਾ ਚੁਕਵਾਇਆ

Kuldeep Dhaliwal

ਰਾਜਪੁਰਾ 02 ਨਵੰਬਰ 2022: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Agriculture Minister Kuldeep Singh Dhaliwal)ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ ‘ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ […]

ਪਟਿਆਲਾ ਪਹੁੰਚੇ ਡੀਜੀਪੀ ਗੌਰਵ ਯਾਦਵ, ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

DGP Gaurav Yadav

ਪਟਿਆਲਾ 07 ਜੁਲਾਈ 2022: ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਹੈ ਕਿ ਪੰਜਾਬ ‘ਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਜੜ੍ਹ ਤੋਂ ਖਾਤਮਾ ਕਰਨਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ। ਪਟਿਆਲਾ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਅੱਜ ਅਚਨਚੇਤ ਪਟਿਆਲਾ ਪਹੁੰਚੇ | ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟ […]

44ਵੀਂ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ 23 ਜੂਨ ਨੂੰ ਪੁੱਜੇਗੀ ਪਟਿਆਲਾ: ਡੀਸੀ ਸਾਕਸ਼ੀ ਸਾਹਨੀ

44th Chess Olympiad

ਪਟਿਆਲਾ, 21 ਜੂਨ 2022: ਭਾਰਤ ‘ਚ ਪਹਿਲੀ ਵਾਰ ਆਯੋਜਿਤ ਹੋਣ ਵਾਲੀ 44ਵੀਂ ਸ਼ਤਰੰਜ ਓਲੰਪੀਆਡ ਦੇ ਸਬੰਧੀ ਇਤਿਹਾਸ ‘ਚ ਪਹਿਲੀ ਵਾਰ ਅਰੰਭ ਕੀਤੀ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ 23 ਜੂਨ ਨੂੰ ਪਟਿਆਲਾ ਪੁੱਜੇਗੀ। ਇਸ ਸ਼ਤਰੰਜ ਮਸ਼ਾਲ ਦਾ ਇੱਥੇ ਐਨ.ਆਈ.ਐਸ. ਵਿਖੇ ਪ੍ਰਭਾਵਸ਼ਾਲੀ ਸਵਾਗਤ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ […]

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਸ਼ਾਮਦੂ ਕੈਂਪ ਦਾ ਦੌਰਾ, ਹਸਪਤਾਲ ‘ਚ ਦਾਖਲ ਮਰੀਜਾਂ ਦਾ ਪੁੱਛਿਆ ਹਾਲ-ਚਾਲ

ਪਿੰਡ ਸ਼ਾਮਦੂ

ਰਾਜਪੁਰਾ, 17 ਜੂਨ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਦੇ ਨੇੜਲੇ ਪਿੰਡ ਸ਼ਾਮਦੂ ਕੈਂਪ ਦਾ ਦੌਰਾ ਕਰਕੇ ਪਿੰਡ ‘ਚ ਡਾਇਰੀਆ ਬਿਮਾਰੀ ਬਾਬਤ ਸਮੁਚੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਮਿਲਕੇ ਪਿੰਡ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮਿਲਕੇ ਦੋਵੇਂ ਬੱਚਿਆਂ ਦੀ […]

ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ DC ਸਾਕਸ਼ੀ ਸਾਹਨੀ ਨੂੰ ਸੌਂਪਿਆ ਮੰਗ ਪੱਤਰ

Preneet Kaur

ਪਟਿਆਲਾ 25 ਮਈ 2022: ਪਟਿਆਲਾ ਤੋਂ ਸਾਬਕਾ ਸਾਂਸਦ ਮੈਂਬਰ ਪ੍ਰਨੀਤ ਕੌਰ (Preneet Kaur) ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਇੱਕ ਮੀਟਿੰਗ ਕਰਕੇ ਪਟਿਆਲਾ ਦੇ ਰੁਕੇ ਹੋਏ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਗਿਆ ਹੈ | ਇਸ […]

DC ਸਾਕਸ਼ੀ ਸਾਹਨੀ ਨੇ ਕੋਵਿਡ ਦੇ ਮੱਦੇਨਜਰ ਸਿਹਤ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ

ਕੋਵਿਡ

ਪਟਿਆਲਾ 04 ਮਈ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਦੀ ਸਮੀਖਿਆ ਲਈ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀਆਂ ਨਾਲ ਇੱਕ ਅਹਿਮ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਕਿ ਕੋਵਿਡ ਵੈਕਸੀਨੇਸ਼ਨ ਤੋਂ ਵਾਂਝੇ ਨਾਗਰਿਕਾਂ ਦੇ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ […]