July 2, 2024 5:15 pm

Punjab News: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Sukhjinder Singh Randhawa

ਚੰਡੀਗੜ੍ਹ, 14 ਜੂਨ, 2024: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਗੁਰਦਾਸਪੁਰ ਤੋਂ ਲੋਕ […]

ਡੇਰਾ ਬਾਬਾ ਨਾਨਕ ਨੇੜੇ ਅਣਪਛਾਤਿਆ ਵਿਅਕਤੀਆਂ ਵੱਲੋਂ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ

Dera Baba Nanak

ਗੁਰਦਾਸਪੁਰ, 02 ਜਨਵਰੀ 2024 (ਗੁਰਪ੍ਰੀਤ ਚਾਵਲਾ) : ਸਰਹੱਦੀ ਕਸਬਾ ਡੇਰਾ ਬਾਬਾ ਨਾਨਕ (Dera Baba Nanak)  ਨੇੜੇ ਕਾਹਲਾਂਵਾਲੀ ਚੌਂਕ ਆਰਮੀ ਕੈਂਟ ਦੇ ਨਜ਼ਦੀਕ ਚਿੱਟੇ ਦਿਨ ਅੰਨੇ ਵਾਹ ਗੋਲੀਆਂ ਮਾਰ ਕੇ ਚਾਵਲਾ ਐਲੂਮੀਨੀਅਮ ਫੈਬਲੀਕੇਟਰ ਦੇ ਮਾਲਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਦਰਦਨਾਕ ਘਟਨਾ ਕਾਰਨ ਏਰੀਏ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ […]

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਸ਼ੁਰੂ, ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

Sri Kartarpur Sahib

ਚੰਡੀਗੜ੍ਹ, 25 ਜੁਲਾਈ 2023: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) (ਪਾਕਿਸਤਾਨ) ਦੀ ਯਾਤਰਾ ਅੱਜ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਤੋਂ ਮੁੜ ਸ਼ੁਰੂ ਹੋ ਗਈ। ਪਿਛਲੇ ਦਿਨੀਂ ਲਾਂਘੇ ਵਿੱਚ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਰੋਕ ਦਿੱਤੀ ਗਈ ਸੀ। ਸੋਮਵਾਰ ਨੂੰ ਗੁਰਦਾਸਪੁਰ ਦੇ ਡੀਸੀ ਨੇ ਸਥਿਤੀ ਦਾ ਜਾਇਜ਼ਾ ਲੈ […]

ਮੇਲਾ ਚੋਲਾ ਸਾਹਿਬ ਵੇਖਣ ਗਏ 20 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ

ਚੋਲਾ ਸਾਹਿਬ

ਬਟਾਲਾ, 07 ਮਾਰਚ 2023: ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਪੈਂਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਜੋੜ ਮੇਲਾ ਚੋਲਾ ਸਾਹਿਬ ਦੇਖਣ ਗਏ ਪਿੰਡ ਹਰੁਵਾਲ ਦੇ 20 ਸਾਲਾ ਨੌਜਵਾਨ ਰੁਪਿੰਦਰ ਸਿੰਘ ਦਾ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਉਥੇ ਹੀ ਮ੍ਰਿਤਕ ਨੌਜਵਾਨ ਦੇ […]

ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਚੋਲਾ ਸਾਹਿਬ ਦੇ ਮੇਲੇ ‘ਚ ਧਾਰਮਿਕ ਪੁਸਤਕਾਂ ਦਾ ਲਾਇਆ ਲੰਗਰ

Chola Sahib

ਗੁਰਦਾਸਪੁਰ 03, ਮਾਰਚ 2023: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲੇ ਸਾਹਿਬ (Chola Sahib) (ਅੰਗ ਵਸਤਰ) ਦਾ ਹਰ ਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿੱਚ ਚੋਲਾ ਸਾਹਿਬ ਦਾ ਜੋੜ ਮੇਲਾ ਮਨਾਇਆ ਜਾਂਦਾ ਹੈ | ਪਿਛਲੇ ਕਈ ਸਾਲਾਂ ਤੋਂ ਇਹ ਮੇਲਾ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੰਗਤਾਂ ਪੈਦਲ ਚੱਲ ਕੇ […]

ਕੋਟਲੀ ਸੂਰਤ ਮੱਲ੍ਹੀ ਦੇ ਫੌਜੀ ਜਵਾਨ ਕਰਤਾਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

Kartar Singh

ਗੁਰਦਾਸਪੁਰ, 25 ਜਨਵਰੀ 2023: ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਜੰਮਪਲ ਫੌਜੀ ਜਵਾਨ ਕਰਤਾਰ ਸਿੰਘ (Kartar Singh) ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਤੇ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮ੍ਰਿਤਕ ਫੌਜੀ ਕਰਤਾਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ […]

ਗੁਰੁਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ ਮਿਲੇ ਜਿੰਦਾ ਕਾਰਤੂਸ

ਮਹਿਲਾ ਸ਼ਰਧਾਲੂ

ਡੇਰਾ ਬਾਬਾ ਨਾਨਕ 03 ਦਸੰਬਰ 2023: ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ ‘ਤੇ ਸਥਿਤ ਯਾਤਰੀ ਟਰਮੀਨਲ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੁਰੁਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਇੱਕ ਮਹਿਲਾ ਸ਼ਰਧਾਲੂ ਦੇ ਬੈਗ ਵਿੱਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਹਿਲਾ ਸ਼ਰਧਾਲੂ ਦੀ ਪਛਾਣ ਭੁਪਿੰਦਰ ਕੌਰ ਪਤਨੀ ਨੰਦ […]

ਦੋ ਧਿਰਾਂ ਦੇ ਆਪਸੀ ਤਕਰਾਰ ਦੇ ਚੱਲਦਿਆਂ ਸਾਬਕਾ ਫੌਜੀ ਨੇ ਕੀਤੀ ਹਵਾਈ ਫਾਇਰਿੰਗ, ਪੁਲਿਸ ਵਲੋਂ ਮਾਮਲਾ ਦਰਜ

Dera Baba Nanak

ਗੁਰਦਾਸਪੁਰ 01 ਨਵੰਬਰ 2022: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ (Dera Baba Nanak) ਅਧੀਨ ਪੈਂਦੇ ਪਿੰਡ ਬੰਬ ਵਿਖੇ ਦੋ ਧਿਰਾਂ ਦੇ ਆਪਸੀ ਤਕਰਾਰ ਦੇ ਚੱਲਦਿਆਂ ਇੱਕ ਧਿਰ ਸਾਬਕਾ ਫੌਜੀ ਨੇ ਹਵਾਈ ਫਾਇਰਿੰਗ ਕਰ ਦਿੱਤੀ | ਇਸ ਮਾਮਲੇ ਨੂੰ ਪੁਲਿਸ ਵਲੋਂ ਸਾਬਕਾ ਫੌਜੀ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ਹੈ | ਦੂਜੀ ਧਿਰ ਨੇ ਦੋਸ਼ […]

ਬੀ.ਐੱਸ.ਐੱਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਸ਼ ਨਾਕਾਮ, ਢਾਈ ਕਿੱਲੋ ਦੇ ਕਰੀਬ ਹੈਰੋਇਨ ਜ਼ਬਤ

Amritsar

ਚੰਡੀਗੜ੍ਹ 18 ਅਕਤੂਬਰ 2022: ਬੀ.ਐੱਸ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ । ਪਿਛਲੇ ਚਾਰ ਦਿਨਾਂ ਵਿੱਚ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆ ਰਹੇ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਦੇ ਨਾਲ ਹੀ ਪਾਕਿਸਤਾਨੀ ਸਮੱਗਲਰਾਂ ਨੇ ਨਸ਼ੇ ਦੀ […]