July 2, 2024 10:24 pm

CM ਮਨੋਹਰ ਲਾਲ ਖੱਟਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Baba Gurinder Singh Dhillon

ਚੰਡੀਗੜ੍ਹ, 11 ਸਤੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਅੱਜ ਸਵੇਰੇ ਕਰੀਬ 9.30 ਵਜੇ ਡੇਰਾ ਬਿਆਸ ਪੁੱਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਗੁਰਿੰਦਰ […]

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ‘ਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

Flood

ਚੰਡੀਗੜ੍ਹ, 16 ਅਗਸਤ 2023: ਸੂਬੇ ਦੇ ਹੜ੍ਹ (Flood) ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ […]

ਡੇਰਾ ਬਿਆਸ ਪਹੁੰਚੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ

Dera Beas

ਚੰਡੀਗੜ੍ਹ, 06 ਮਈ 2023: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਡੇਰਾ ਬਿਆਸ (Dera Beas) ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਲਿਆ। ਇਸ ਸਮੇਂ ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਕੌਮੀ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਆਗੂ ਤੇ ਸਾਬਕਾ ਲੋਕ ਸਭਾ ਡਿਪਟੀ […]

PM ਮੋਦੀ ਨੇ ਸ਼ਿਆਮ ਸ਼ਰਨ ਨੇਗੀ ਨੂੰ ਸ਼ਰਧਾਂਜਲੀ ਕੀਤੀ ਭੇਂਟ, ਕਿਹਾ ਜਾਣ ਤੋਂ ਪਹਿਲਾਂ ਆਪਣਾ ਫ਼ਰਜ ਨਿਭਾਇਆ

Modi

ਚੰਡੀਗੜ੍ਹ 05 ਨਵੰਬਰ 2022: ਹਿਮਾਚਲ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਾਜਪਾ ਦੀ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਹਿੱਸੇ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਨ ਵਿੱਚ ਦੋ ਜਨਤਕ […]

PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Dera Beas

ਚੰਡੀਗੜ੍ਹ 05 ਨਵੰਬਰ 2022: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਡੇਰਾ ਬਿਆਸ ਪਹੁੰਚੇ ਹਨ, ਜਿੱਥੇ ਪ੍ਰਧਾਨ ਮੰਤਰੀ ਵਲੋਂ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਤਸਵੀਰਾਂ ਸਾਹਮਣੇ ਆਈਆਂ ਹਨ | ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਇਹ ਦੌਰਾ […]

ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ PM ਮੋਦੀ, ਡੇਰਾ ਬਿਆਸ ਮੁਖੀ ਨਾਲ ਕਰਨਗੇ ਮੁਲਾਕਾਤ

Prime Minister Narendra Modi

ਚੰਡੀਗੜ੍ਹ 05 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਿੱਘਾ ਸਵਾਗਤ ਕੀਤਾ, ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ […]

ਡੇਰਾ ਬਿਆਸ ਝੜਪ ਮਾਮਲੇ ‘ਚ ਪੁਲਿਸ ਵਲੋਂ 400 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ

Dera Beas

ਚੰਡੀਗੜ੍ਹ 06 ਸਤੰਬਰ 2022: ਪੰਜਾਬ ‘ਚ ਰਾਧਾ ਸੁਆਮੀ ਡੇਰਾ ਬਿਆਸ (Dera Beas) ਦੇ ਸਮਰਥਕਾਂ ਤੇ ਨਿਹੰਗਾਂ ਦੇ ਸਮਰਥਕਾਂ ਵਿਚਾਲੇ ਹੋਏ ਖ਼ੂਨੀ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਏਡੀਜੀਪੀ ਅਰਪਿਤ ਸ਼ੁਕਲਾ (ADGP Arpit Shukla) ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। […]

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਅਹਿਮ ਖਬਰ,ਸਤਿਸੰਗ ਦੇ ਸਮੇਂ ‘ਚ ਕੀਤੀਆਂ ਗਈਆਂ ਤਬਦੀਲੀਆਂ

Radha Swami

ਜਲੰਧਰ 25 ਮਾਰਚ 2022 : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ (Radha Swami Satsang Dera Beas) ਦੇ ਜ਼ੋਨ-2 ਦੇ ਜ਼ੋਨਲ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਜ਼ੋਨ-2 ਅਧੀਨ ਆਉਂਦੇ ਕੇਂਦਰਾਂ ਵਿੱਚ ਹਫ਼ਤਾਵਾਰੀ ਸਤਿਸੰਗ ਦੇ ਸਮੇਂ ਵਿੱਚ ਮਾਮੂਲੀ ਤਬਦੀਲੀਆਂ ਕੀਤੀਆਂ ਗਈਆਂ ਹਨ। ਨੋਟੀਫਿਕੇਸ਼ਨ ਅਨੁਸਾਰ ਅਪ੍ਰੈਲ ਤੋਂ ਸਤੰਬਰ 2022 ਤੱਕ ਐਤਵਾਰ ਨੂੰ ਹੋਣ ਵਾਲੇ ਸਤਿਸੰਗਾਂ ਦਾ ਸਮਾਂ ਸਵੇਰੇ 9 […]

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖੁਸ਼ਖਬਰੀ, 27 ਮਾਰਚ ਤੋਂ ਸ਼ੁਰੂ ਹੋਣਗੇ ਸਤਿਸੰਗ

Sangat Dera Beas

ਅੰਮ੍ਰਿਤਸਰ 21 ਮਾਰਚ 2022 : ਰਾਧਾ ਸੁਆਮੀ ਡੇਰਾ ਬਿਆਸ (Radha Swami Dera Beas)  ਵਲੋਂ ਸਤਿਸੰਗ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਇਸ ਫੈਸਲੇ ਨਾਲ ਰਾਧਾ ਸੁਆਮੀ ਡੇਰਾ ਬਿਆਸ (Radha Swami Dera Beas) ਨਾਲ ਜੁੜੇ ਦੇਸ਼ ਅਤੇ ਦੁਨੀਆ ਭਰ ਦੀ ਸੰਗਤ ਨੂੰ ਰਾਹਤ ਮਿਲੀ ਹੈ। ਇਸ ਤਹਿਤ 27 ਮਾਰਚ ਨੂੰ ਡੇਰਾ ਬਿਆਸ ਹੈੱਡਕੁਆਰਟਰ ਵਿਖੇ ਸਵੇਰੇ 9 […]

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ, 20 ਮਾਰਚ ਤੋਂ ਸ਼ੁਰੂ ਹੋਣਗੇ ਸਤਿਸੰਗ

Radha Swami Satsang Dera Beas

ਜਲੰਧਰ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ (Radha Swami Satsang Dera Beas) ਦੀ ਸੰਗਤ ਲਈ ਖੁਸ਼ਖਬਰੀ ਹੈ ਕਿ ਹੁਣ ਡੇਰੇ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। 20 ਮਾਰਚ ਨੂੰ ਸਤਿਸੰਗ (ਭੰਡਾਰੇ) ਵੀ ਹੋਵੇਗਾ ਜਿਸ ਵਿੱਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਕਰਨਗੇ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਦੋ ਸਾਲਾਂ ਤੋਂ ਡੇਰੇ […]