July 5, 2024 12:12 am

ਅਮਿਤ ਸ਼ਾਹ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਰਾਧਾ ਸੁਆਮੀ

ਚੰਡੀਗੜ੍ਹ 16 ਫਰਵਰੀ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ, ਬਿਆਸ ਵੱਲੋਂ ਦਹਾਕਿਆਂ ਤੋਂ ਲਗਾਤਾਰ ਸਮਾਜ ‘ਚ ਅਧਿਆਤਮਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਲਈ ਕੀਤਾ ਜਾ ਰਿਹਾ ਕਾਰਜ ਆਪਣੇ ਆਪ ‘ਚ ਬੇਮਿਸਾਲ […]

ਡੇਰਾ ਬਿਆਸ ਨੇ ਸਬ-ਸੈਂਟਰਾਂ ‘ਚ ਸਤਿਸੰਗ ਕਰਨ ਦੀ ਦਿੱਤੀ ਇਜ਼ਾਜਤ

radha soami

ਬਿਆਸ 3 ਜਨਵਰੀ 2022 : ਰਾਧਾ ਸੁਆਮੀ ਡੇਰਾ ਬਿਆਸ (Radha Swami Dera Beas ) ਪੰਜਾਬ ਦੇ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ ਹੈ। ਡੇਰੇ ਵੱਲੋਂ 2 ਫ਼ਰਵਰੀ ਤੋਂ ਸਤਿਸੰਗ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਜਨਵਰੀ ਮਹੀਨੇ ਵਿਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ (Radha Swami […]

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਕੇਂਦਰੀ ਰਾਜ ਮੰਤਰੀ ਪੁੱਜੇ ਡੇਰਾ ਬਿਆਸ

dera beas

ਬਿਆਸ 23 ਦਸੰਬਰ 2021 : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਡੇਰਾ ਬਿਆਸ (Dera Beas) ਪੁੱਜੇ, ਜਿੱਥੇ ਉਨ੍ਹਾਂ ਰਾਧਾ ਸਵਾਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਦੱਸਦਈਏ ਕਿ 22 ਦਸੰਬਰ ਨੂੰ ਇਨ੍ਹਾਂ ਆਗੂਆਂ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਵੀ ਰਾਧਾ ਸਵਾਮੀ ਡੇਰਾ ਬਿਆਸ ਮੁਖੀ ਬਾਬਾ […]

ਨਵਜੋਤ ਸਿੱਧੂ ਅੱਜ ਡੇਰਾ ਬਿਆਸ ਵਿਖੇ ਪੁੱਜੇ, ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ

dera beas

ਅੰਮ੍ਰਿਤਸਰ 21 ਦਸੰਬਰ 2021 : ਪੰਜਾਬ ਕਾਂਗਰਸ (Punjba Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon)ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡੇਰਾ ਬਿਆਸ ਵਿਖੇ ਸਿੱਧੂ ਨੇ ਸੂਬੇ ਦੀ ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਸਿੱਧੂ ਨੇ ਡੇਰਾ […]