July 5, 2024 7:54 pm

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

Harjinder Singh Dhami

ਅੰਮ੍ਰਿਤਸਰ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ […]

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 50 ਦਿਨਾਂ ਦੀ ਪੈਰੋਲ

Ram Rahim

ਚੰਡੀਗ੍ਹੜ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਹੈ। ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਮਿਲੀ ਹੈ। ਪੈਰੋਲ ਦੀ ਮਿਆਦ ਤਕ ਰਾਮ ਰਹੀ ਯੂ.ਪੀ. ਬਾਗਪਤ ਦੇ ਬਰਨਾਵਾ […]

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ

Ram Rahim

ਚੰਡੀਗੜ੍ਹ, 20 ਜੁਲਾਈ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਂਣਗੇ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ […]

ਹਾਈਕੋਰਟ ‘ਚ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਟਲੀ, SGPC ਨੇ ਦਿੱਤੀ ਸੀ ਚੁਣੌਤੀ

VIP culture

ਚੰਡੀਗੜ 17 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਾਰੀਖ਼ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ […]

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ SGPC ਨੇ ਲਈ ਵਾਪਸ

SGPC

ਚੰਡੀਗੜ੍ਹ, 06 ਫਰਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ (SGPC) ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੂਜੇ […]

ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਦੀ 90 ਦਿਨਾਂ ਦੀ ਸਜ਼ਾ ਕੀਤੀ ਮੁਆਫ਼

Ram Rahim

ਚੰਡੀਗੜ੍ਹ 25 ਜਨਵਰੀ 2023: ਹਰਿਆਣਾ ਸਰਕਾਰ ਨੇ ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਰਾਮ ਰਹੀਮ (Ram Rahim) ਦੀ 90 ਦਿਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ‘ਤੇ ਫੈਸਲਾ ਕੀਤਾ ਹੈ ਕਿ 10 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਕੈਦੀਆਂ ਨੂੰ ਤਿੰਨ ਮਹੀਨੇ ਦੀ ਛੋਟ ਦਿੱਤੀ ਜਾਵੇਗੀ। ਸਰਕਾਰ ਦੇ ਇਸ […]

ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

Ram Rahim

ਚੰਡੀਗੜ੍ਹ 16 ਅਗਸਤ 2022: ਕਤਲ ਅਤੇ ਬਾਲਾਤਕਾਰ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਸੁਣਵਾਈ ਕੀਤੀ ਜਾਵੇਗੀ। ਡੇਰਾ ਮੁਖੀ ਨੇ ਆਪਣੇ ਖ਼ਿਲਾਫ ਸੀਬੀਆਈ ਜਾਂਚ ਵਾਪਸ ਲੈਣ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।

ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਵੱਡੀ ਰਾਹਤ, ਅਦਾਲਤ ਵਲੋਂ ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਜ਼ਮਾਨਤ ਸਵੀਕਾਰ

ਬੇਅਦਬੀ

ਚੰਡੀਗੜ੍ਹ 13 ਮਈ 2022: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। […]

ਡੇਰਾ ਮੁਖੀ ਰਾਮ ਰਹੀਮ ਨੂੰ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ਹੋਇਆ ਜਾਰੀ

Dera chief Ram Rahim

ਚੰਡੀਗੜ੍ਹ 21 ਅਪ੍ਰੈਲ 2022: ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ (Ram Rahim) ਦੀ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ | ਦਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਰਾਮ ਰਹੀਮ ਨੂੰ ਪੰਜਾਬ ਲਿਆਂਦਾ ਜਾਵੇਗਾ।ਜਿਕਰਯੋਗ ਹੈ ਕਿ ਫ਼ਰੀਦਕੋਟ ਅਦਾਲਤ ਨੇ ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ […]