July 4, 2024 11:25 pm

Jobs: ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਡੇਰਾਬੱਸੀ ‘ਚ ਲਗਾਇਆ ਕੈਂਪ, 40 ਉਮੀਦਵਾਰਾਂ ਨੂੰ ਵੰਡੇ ਆਫ਼ਰ ਲੈਟਰ

Hoshiarpur

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਟਰ, ਐਸ.ਏ.ਐਸ ਨਗਰ ਵੱਲੋਂ ਬੇਰੁਜ਼ਗਾਰ (Derabassi) ਨੌਜਵਾਨਾਂ ਲਈ ਰੁਜ਼ਗਾਰ ਮੇਲਾ ਵਿੱਦਿਆ ਜਿੳਤੀ ਐਜੂਵਰਸਿਟੀ, ਬੀ.ਪੀ.ੳ. ਗੋਲੂਮਾਜਰਾ ਡੇਰਾਬੱਸੀ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਲਗਾਇਆ ਗਿਆ, ਜਿਸ ਵਿੱਚ ਐਚ.ਡੀ.ਐਫ.ਸੀ., ਪੀਵੀਆਰ, ਪਿਓਮਾ, ਬਜ਼ਾਜ਼ ਅਲਾਇੰਸ ਇੰਸ਼ੋਰੈਂਸ, ਬਰਗਰ ਕਿੰਗ, ਐਸਆਈਐਸ ਸਕਿਓਰਟੀਜ਼ ਸਮੇਤ 23 ਨਾਮੀ ਕੰਪਨੀਆਂ ਨੇ ਭਾਗ […]

ਜਨਰਲ ਆਬਜ਼ਰਵਰ ਪਟਿਆਲਾ ਨੇ ਡੇਰਾਬੱਸੀ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

ਡੇਰਾਬੱਸੀ

ਡੇਰਾਬੱਸੀ (ਐਸ.ਏ.ਐਸ. ਨਗਰ), 25 ਮਈ, 2024: ਜਨਰਲ ਆਬਜ਼ਰਵਰ, 13-ਪਟਿਆਲਾ, ਓਮ ਪ੍ਰਕਾਸ਼ ਬਕੋਰੀਆ, ਆਈ.ਏ.ਐਸ. ਨੇ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੁਝ ਸੰਵੇਦਨਸ਼ੀਲ ਬੂਥਾਂ ਦਾ ਨਿਰੀਖਣ ਵੀ ਕੀਤਾ। ਜਾਣਕਾਰੀ ਦਿੰਦਿਆਂ ਏ ਆਰ ਓ-ਕਮ-ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਰਲ ਅਬਜ਼ਰਵਰ ਨੇ ਇੱਕ ਸੰਵੇਦਨਸ਼ੀਲ ਸਥਾਨ ਤ੍ਰਿਵੇਦੀ ਕੈਂਪ […]

ਡੇਰਾਬੱਸੀ ਵਿਧਾਨ ਸਭਾ ਹਲਕੇ ‘ਚ ਦਿਵਿਆਂਗ ਅਤੇ 85 ਸਾਲ ਤੋਂ ਵੱਧ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

Voters

ਐਸ.ਏ.ਐਸ.ਨਗਰ, 21 ਮਈ, 2024: ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ ਜੋ ਮਤਦਾਤਾ ਮਿਤੀ 01 ਜੂਨ ਨੂੰ ਪੋਲਿੰਗ ਬੂਥ ‘ਤੇ ਜਾ ਕੇ ਮਤਦਾਨ ਕਰਨ ਤੋ ਅਸਮੱਰਥ ਹਨ, ਉੁਨ੍ਹਾਂ ਤੋ ਬੂਥ ਲੈਵਲ ਅਫਸਰਾਂ ਦੁਆਰਾ ਘਰ-ਘਰ ਜਾ ਕੇ ਆਪਣੀ ਵੋਟ ਘਰ […]

ਡੇਰਾਬੱਸੀ ਹਲਕੇ ‘ਚ SST ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ

Derabassi

ਡੇਰਾਬੱਸੀ, 17 ਮਈ 2024: ਡੇਰਾਬੱਸੀ ਹਲਕੇ ਚ ਤਾਇਨਾਤ ਸਟੈਟਿਕ ਸਰਵੇਲੈਂਸ ਟੀਮ ਵੱਲੋਂ ਅੱਜ ਇੱਕ ਨਾਕਾਬੰਦੀ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਝਰਮੜੀ ਬੈਰੀਅਰ ਤੋਂ ਇੱਕ ਕਾਰ ਸਵਾਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸੈਕਟਰ ਅਫ਼ਸਰ ਰਾਜੂ ਗਰਗ ਦੀ […]

ਉਮੀਦਵਾਰਾਂ ਦੇ ਖਰਚੇ ‘ਤੇ ਕਰੜੀ ਨਜ਼ਰ ਰੱਖੀ ਜਾਵੇ, ਖਰਚਾ ਨਿਗਰਾਨ ਪਟਿਆਲਾ ਵੱਲੋਂ ਡੇਰਾਬੱਸੀ ਦੀਆਂ ਟੀਮਾਂ ਨੂੰ ਹਦਾਇਤ

Expenditure Observer

ਐਸ.ਏ.ਐਸ.ਨਗਰ, 16 ਮਈ 2024: ਪਟਿਆਲਾ ਸੰਸਦੀ ਹਲਕੇ ਲਈ ਖਰਚਾ ਨਿਗਰਾਨ (Expenditure Observer) ਸ੍ਰੀਮਤੀ ਮੀਤੂ ਅਗਰਵਾਲ (ਆਈ ਆਰ ਐਸ) ਨੇ ਵੀਰਵਾਰ ਨੂੰ ਡੇਰਾਬੱਸੀ ਨਾਲ ਸਬੰਧਤ ਸਾਰੇ ਉਡਣ ਦਸਤਿਆਂ, ਸਟੈਟਿਕ ਸਰਵੇਲੈਂਸ, ਵੀਡੀਓ ਸਰਵੇਲੈਂਸ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨਾਂ ਨੂੰ ਚੋਣ ਪ੍ਰਚਾਰ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ ‘ਤੇ ਤਿੱਖੀ ਨਜ਼ਰ […]

ਵੋਟਰ ਰਜਿਸਟ੍ਰੇਸ਼ਨ ‘ਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ

Judo game competition

ਡੇਰਾਬੱਸੀ, 9 ਮਈ 2024: ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ ਰਹਿਣ ਬਾਅਦ ਅੱਜ ਸਹਾਇਕ ਰਿਟਰਨਿੰਗ ਅਫਸਰ ਅਤੇ ਐਸ.ਡੀ.ਐਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਵੀਪ ਗਤੀਵਿਧੀਆਂ ਦੀ ਸਮੀਖਿਆ ਕਰਦੇ ਹੋਏ ਆਉਂਦੀ ਇੱਕ ਜੂਨ ਨੂੰ ਹਲਕੇ ਨੂੰ ਮਤਦਾਨ ‘ਚ ਵੀ ਪੰਜਾਬ ਭਰ ਚੋਂ ਅੱਗੇ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ […]

ਲੋਕ ਸਭਾ ਚੋਣਾਂ 2024: ਸਵੀਪ ਟੀਮ ਨੇ ਹਲਕਾ ਡੇਰਾਬੱਸੀ ‘ਚ ਨੌਜਵਾਨਾਂ ਨੂੰ ਕੀਤਾ ਜਾਗਰੂਕ

Lok Sabha Elections

ਡੇਰਾਬੱਸੀ, 25 ਅਪ੍ਰੈਲ 2024: ਲੋਕ ਸਭਾ ਚੋਣਾਂ-2024 (Lok Sabha Elections 2024) ਲਈ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਨੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਕਾਲਜਾਂ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਸਹਾਇਕ […]

DC ਆਸ਼ਿਕਾ ਜੈਨ ਵੱਲੋਂ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਕਰੀਬ 2000 ਏਕੜ ਫਸਲ ਦਾ ਨੁਕਸਾਨ

Derabassi

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਅਪ੍ਰੈਲ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ (Derabassi) ਦੇ ਮੀਂਹ (Rain)/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ […]

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੇਂ ਸਿਰ ਕਾਰਵਾਈ ਡੇਰਾਬੱਸੀ ‘ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ ’ਤੇ ਕਾਬੂ ਪਾਉਣ ‘ਚ ਮੱਦਦਗਾਰ ਹੋਈ ਸਾਬਿਤ

Derabassi

ਡੇਰਾਬੱਸੀ, 08 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੇਰਾਬੱਸੀ (Derabassi) ਦੇ ਬੇਹੜਾ ਰੋਡ ਸਥਿਤ ਇੱਕ ਕੈਮੀਕਲ ਫੈਕਟਰੀ ਚ ਦੇਰ ਸ਼ਾਮ (7:55 ਵਜੇ) ਤੱਕ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਆਸ-ਪਾਸ ਦੇ ਲੋਕਾਂ ਨੂੰ ਖਤਰੇ ਭਿਆਨਕ ਅੱਗ ਦੇ ਖ਼ਤਰੇ ਤੋਂ ਸੁਰੱਖਿਅਤ […]

ਡੇਰਾਬੱਸੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Derabassi

ਚੰਡੀਗੜ੍ਹ, 08 ਅਪ੍ਰੈਲ 2024: ਡੇਰਾਬੱਸੀ ‘ਚ ਇਕ ਕੈਮੀਕਲ ਫੈਕਟਰੀ (Chemical factory) ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਅੱਗ ਇੰਨੀ ਭਿਆਨਕ ਹੈ ਕਿ ਪੂਰੇ ਇਲਾਕੇ ‘ਚ ਧੂੰਆਂ ਫੈਲਿਆ ਨਜ਼ਰ ਆ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ […]