July 7, 2024 5:21 pm

ਡੇਰਾਬੱਸੀ ‘ਚ ਪੁਲਿਸ ਵੱਲੋਂ ਫਾਰਮ ਹਾਊਸ ’ਤੇ ਛਾਪੇਮਾਰੀ, 450 ਦੇ ਕਰੀਬ ਅਫੀਮ ਦੇ ਬੂਟੇ ਤੇ 880 ਡੋਡੇ ਬਰਾਮਦ

Opium Plants

ਚੰਡੀਗੜ੍ਹ, 04 ਅਪ੍ਰੈਲ 2024: ਡੇਰਾਬੱਸੀ ‘ਚ ਪੁਲਿਸ ਨੇ ਇੰਡਸ ਵੈਲੀ ਗਰਾਊਂਡ ਨੇੜੇ ਇੱਕ ਫਾਰਮ ਹਾਊਸ ’ਤੇ ਛਾਪਾ ਮਾਰਿਆ ਹੈ, ਇਸ ਦੌਰਾਨ ਅਫੀਮ ਦੇ 450 ਬੂਟੇ (Opium Plants), 880 ਡੋਡੇ ਅਤੇ ਲਾਲ ਫੁੱਲ ਬਰਾਮਦ ਹੋਏ ਹਨ । ਦੱਸਿਆ ਜਾ ਰਿਹਾ ਹੈ ਕਿ 800 ਦੇ ਕਰੀਬ ਅਫੀਮ ਦੇ ਬੂਟੇ ਅਤੇ ਡੋਡੇ ਬਰਾਮਦ ਕੀਤੇ ਹਨ । ਪੁਲਿਸ ਨੇ […]

ਡੇਰਾਬੱਸੀ ਹਲਕੇ ‘ਚ ਪੰਜ ਸਹਾਇਕ ਬੂਥ ਬਣਾਏ ਜਾਣਗੇ: ਜ਼ਿਲ੍ਹਾ ਚੋਣ ਅਫ਼ਸਰ

Derabassi

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, 2023: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਕਿ ਜਿੱਥੇ ਇੱਕ ਬੂਥ ਵਿੱਚ ਵੋਟਰਾਂ ਦੀ ਗਿਣਤੀ 1400 ਤੋਂ ਵੱਧ ਹੈ, ਉੱਥੇ ਸਹਾਇਕ ਬੂਥ ਸਥਾਪਤ ਕੀਤੇ ਜਾਣ, ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 112-ਡੇਰਾਬੱਸੀ (Derabassi) ਹਲਕੇ ਵਿੱਚ ਪੰਜ ਸਹਾਇਕ ਬੂਥ ਬਣਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ […]

MLA ਕੁਲਜੀਤ ਸਿੰਘ ਰੰਧਾਵਾ ਨੇ ਸੁਵਿਧਾ ਕੈਂਪਾ ‘ਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸੁਵਿਧਾ ਕੈਂਪਾ

ਡੇਰਾਬੱਸੀ, 2 ਮਾਰਚ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ-ਡਿਵੀਜ਼ਨ ਡੇਰਾਬੱਸੀ ਸਬ-ਡਿਵੀਜ਼ਨ ਡੇਰਾਬੱਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਲਕਾ […]

ਡੇਰਾਬੱਸੀ ਸਬ-ਡਿਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਕੈਂਪ

Derabassi

ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਡੇਰਾਬੱਸੀ (Derabassi) ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 […]

ਡੇਰਾਬੱਸੀ ਦੇ ਪਿੰਡ ਹਰੀਪੁਰ ਹਿੰਦੂਆ, ਬਿਜਨਪੁਰ, ਬੈਰਮਾਜਰਾ ਅਤੇ ਲਾਲੜੂ ‘ਚ ਕੈਂਪ ਲਗਾਏ

Derabassi

ਡੇਰਾਬੱਸੀ 21 ਫਰਵਰੀ 2024: ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ (Derabassi) ਹਲਕੇ ਦੇ ਸਰਕਲ ਜ਼ੀਰਕਪੁਰ ਦੇ ਵਾਰਡ ਨੰਬਰ 20,21 ਦੇ ਨਿਵਾਸੀਆਂ ਲਈ ਸਪੋਰਟਸ ਕਲੱਬ ਲੋਹਗੜ੍ਹ ਵਿਖੇ ਲਗ ਰਹੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ ਸ: ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਲੋਕਾ ਦੀ ਸੱਮਸਿਆਵਾਂ ਸੁਣੀਆਂ। ਇਹਨਾਂ ਕੈਂਪਾਂ ਭਾਰੀ […]

ਐਸ.ਡੀ.ਐਮ ਡੇਰਾਬੱਸੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ 21 ਤੋਂ 27 ਫਰਵਰੀ ਤੱਕ ਦਾ ਸ਼ਡਿਊਲ ਜਾਰੀ

EKYC

ਡੇਰਾਬੱਸੀ, 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫਰਵਰੀ ਤੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲਗਾਤਾਰਤਾ ਚ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਵੱਲੋਂ ਡੇਰਾਬੱਸੀ ਸਬ ਡਵੀਜ਼ਨ ’ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ […]

ਡੇਰਾਬੱਸੀ ਨੇੜੇ ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇਅ ’ਤੇ ਜਾਮ ਦੀ ਸਥਿਤੀ, ਪੰਜਾਬ ਪੁਲਿਸ ਨੇ ਟ੍ਰੈਫਿਕ ਨੂੰ ਕੀਤਾ ਡਾਈਵਰਟ

Chandigarh-Delhi Highway

ਚੰਡੀਗੜ੍ਹ, 12 ਫਰਵਰੀ 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪੜ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਪੁਲਿਸ ਨੇ ਪਿੰਡ ਝਰਮੜੀ ਨੇੜੇ ਰਸਤਾ ਬੰਦ ਕਰ ਦਿੱਤਾ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਡਾਈਵਰਟ (ਮੋੜ) […]

ਡੇਰਾਬੱਸੀ ਸਬ-ਡਿਵੀਜ਼ਨ ਦੇ ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ

Derabassi

ਡੇਰਾਬੱਸੀ, 09 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਲਏ ਗਏ ਇਤਿਹਾਸਕ ਫੈਸਲਿਆਂ ਵਿੱਚੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਨਾਲ ਲੋਕ ਕਾਫੀ ਖੁਸ਼ ਹਨ। ਡੇਰਾਬੱਸੀ ਸਬ-ਡਿਵੀਜ਼ਨ (Derabassi) ਦੇ ਵਾਰਡ ਨੰ: 11,13,18 ਅਤੇ 19, ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ […]

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਲਈ ਬੱਸ ਰਵਾਨਾ

Patiala

ਡੇਰਾਬੱਸੀ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ, 2024: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। […]

CM ਭਗਵੰਤ ਮਾਨ ਅੱਜ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

Election Results

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਅੱਜ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ ‘ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ ‘ਆਪ ਦੀ ਸਰਕਾਰ ‘ਆਪ ਦੇ ਦੁਆਰ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ ਹੈ । ਇਸ […]