July 4, 2024 11:44 pm

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ-ਕਮੇਟੀ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Patiala city

ਪਟਿਆਲਾ, 28 ਫਰਵਰੀ 2024: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ ‘ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ […]

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਮਲੋਟ ਹਲਕੇ ‘ਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

Malout

ਮਲੋਟ, 19 ਫਰਵਰੀ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ (Malout) ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ […]

ਚੇਅਰਮੈਨ ਸੁਖਜਿੰਦਰ ਕਾਉਣੀ ਵੱਲੋਂ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ

Babaniyan

ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ, 16 ਫਰਵਰੀ 2024: ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ (Babaniyan) ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪਤਵੰਤਿਆਂ ਨੂੰ ਸੌਪਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

RANGLA PUNJAB

ਚੰਡੀਗੜ੍ਹ, 12 ਫਰਵਰੀ 2024: ਸੂਬੇ ਨੂੰ ‘ਰੰਗਲਾ ਪੰਜਾਬ’ (RANGLA PUNJAB) ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ […]

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਬੈਠਕਾਂ ਦਾ ਦੌਰ ਜਾਰੀ

Balkar Singh

ਚੰਡੀਗੜ੍ਹ, 5 ਫਰਵਰੀ 2024: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (Balkar Singh) ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ […]

ਬਲਕਾਰ ਸਿੰਘ ਨੇ ਚੱਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ‘ਚ ਤੇਜੀ ਲਿਆਉਣ ਦੇ ਨਿਰਦੇਸ਼

development works

ਚੰਡੀਗੜ੍ਹ, 29 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ […]

ਬਲਕਾਰ ਸਿੰਘ ਨੇ ਸਮੀਖਿਆ ਬੈਠਕ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

Balkar Singh

ਚੰਡੀਗੜ੍ਹ, 23 ਜਨਵਰੀ 2024: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (Balkar Singh) ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਬੈਠਕ ਕਰਦਿਆਂ, ਅਧਿਕਾਰੀਆਂ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਛੇਤੀ ਖਰਚਣ ਦੇ ਨਿਰਦੇਸ਼

ਸਥਾਨਕ ਸਰਕਾਰਾਂ

ਚੰਡੀਗੜ੍ਹ, 5 ਜਨਵਰੀ 2024: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ […]

ਵਿਜੀਲੈਂਸ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

Vigilance

ਚੰਡੀਗੜ੍ਹ 4 ਜਨਵਰੀ 2024: ਪੰਜਾਬ ਵਿਜੀਲੈਂਸ (Vigilance) ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ […]

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ

development works

ਐੱਸ.ਏ.ਐੱਸ. ਨਗਰ, 15 ਨਵੰਬਰ 2023: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ (development works) ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖੋ ਵੱਖ ਟਿਊਬਵੈੱਲ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਦਿੱਤੀਆਂ। ਨਾਲ […]