July 2, 2024 10:10 pm

DGCA ਨੇ ਏਅਰ ਇੰਡੀਆ ‘ਤੇ ਸੁਰੱਖਿਆ ਉਲੰਘਣਾਵਾਂ ਦੇ ਦੋਸ਼ਾਂ ਤਹਿਤ ਲਾਇਆ 1.10 ਕਰੋੜ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 24 ਜਨਵਰੀ 2024: ਡੀਜੀਸੀਏ ਨੇ ਕੁਝ ਮਹੱਤਵਪੂਰਨ ਲੰਮੀ ਦੂਰੀ ਵਾਲੇ ਰੂਟਾਂ ‘ਤੇ ਏਅਰ ਇੰਡੀਆ (Air India) ਦੁਆਰਾ ਸੰਚਾਲਿਤ ਉਡਾਣਾਂ ਵਿੱਚ ਸੁਰੱਖਿਆ ਉਲੰਘਣਾਵਾਂ ਦੇ ਦੋਸ਼ਾਂ ‘ਤੇ ਕਾਰਵਾਈ ਸ਼ੁਰੂ ਕੀਤੀ ਹੈ। ਹਵਾਬਾਜ਼ੀ ਰੈਗੂਲੇਟਰ ਨੇ ਏਅਰ ਇੰਡੀਆ ‘ਤੇ 1.10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ ।

DGCA ਨੇ ਏਅਰ ਇੰਡੀਆ ‘ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 22 ਨਵੰਬਰ 2023: ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (DGCA) ਨੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਏਅਰ ਇੰਡੀਆ (Air India) ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਜਾਣਕਾਰੀ ਦਿੱਤੀ ਹੈ ਕਿ ਏਅਰ ਇੰਡੀਆ ਨੂੰ 3 ਨਵੰਬਰ, 2023 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸਬੰਧਤ ਨਿਯਮਾਂ ਦੇ ਉਪਬੰਧਾਂ […]

ਫਲਾਈਟ ਦੇ ਪਾਇਲਟ ਤੇ ਚਾਲਕ ਦਲ ਮੈਂਬਰ ਨਹੀਂ ਕਰ ਸਕਣਗੇ ਇਨ੍ਹਾਂ ਚੀਜ਼ਾਂ ਦੀ ਵਰਤੋਂ, DGCA ਵੱਲੋਂ ਹਦਾਇਤਾਂ ਜਾਰੀ

DGCA

ਚੰਡੀਗੜ੍ਹ, 01 ਨਵੰਬਰ 2023: ਪਾਇਲਟ ਅਤੇ ਚਾਲਕ ਦਲ ਦੇ ਮੈਂਬਰ ਮਾਊਥਵਾਸ਼, ਟੂਥ ਜੈੱਲ ਜਾਂ ਅਲਕੋਹਲ ਵਾਲੀ ਕੋਈ ਵੀ ਚੀਜ਼ ਦੀ ਵਰਤੋਂ ਨਹੀਂ ਕਰ ਸਕਣਗੇ। ਡੀਜੀਸੀਏ (DGCA) ਨੇ ਇਸ ਦੇ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਬ੍ਰੈਥ ਐਨਾਲਾਈਜ਼ਰ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਡੀਜੀਸੀਏ ਦਾ ਕਹਿਣਾ ਹੈ ਕਿ ਨਿਯਮਾਂ ‘ਚ ਬਦਲਾਅ ਹਵਾਈ […]

ਮੁੰਬਈ ਹਵਾਈ ਅੱਡੇ ‘ਤੇ ਚਾਰਟਰਡ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ ਅੱਠ ਜਣੇ ਜ਼ਖਮੀ

chartered plane

ਚੰਡੀਗੜ੍ਹ, 14 ਸਤੰਬਰ 2023: ਮੁੰਬਈ ਹਵਾਈ ਅੱਡੇ ‘ਤੇ ਅੱਜ ਇੱਕ ਚਾਰਟਰਡ ਜਹਾਜ਼ (chartered plane) ਲੈਂਡਿੰਗ ਦੌਰਾਨ ਰਨਵੇਅ ‘ਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਨਾਲ ਜਹਾਜ਼ ਦੇ ਦੋ ਟੁਕੜੇ ਹੋ ਗਏ। ਜਹਾਜ਼ ‘ਚ 6 ਯਾਤਰੀ ਅਤੇ 2 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਹ ਸਾਰੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। […]

ਦਿੱਲੀ ਏਅਰਪੋਰਟ ‘ਤੇ ਟਲਿਆ ਵੱਡਾ ਹਾਦਸਾ, ਰਨਵੇਅ ‘ਤੇ ਆਹਮੋ-ਸਾਹਮਣੇ ਆਉਣ ਵਾਲੇ ਸਨ ਦੋ ਜਹਾਜ਼

Delhi Airport

ਚੰਡੀਗੜ੍ਹ, 23 ਅਗਸਤ, 2023: ਦਿੱਲੀ ਏਅਰਪੋਰਟ (Delhi Airport) ‘ਤੇ ਬੁੱਧਵਾਰ ਸਵੇਰੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਵਿਸਤਾਰਾ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਸੀ, ਜਦੋਂ ਕਿ ਦੂਜੇ ਜਹਾਜ਼ ਨੂੰ ਲੈਂਡਿੰਗ ਦੀ ਪ੍ਰਕਿਰਿਆ ਵਿੱਚ ਸੀ। ਏਟੀਸੀ ਦੀਆਂ ਹਦਾਇਤਾਂ ਤੋਂ ਬਾਅਦ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਯੂਕੇ […]

DGCA ਵੱਲੋਂ ਕੁਝ ਸ਼ਰਤਾਂ ‘ਤੇ Go First ਏਅਰਲਾਈਨਾਂ ਨੂੰ ਮੁੜ ਬਹਾਲ ਕਰਨ ਦੀ ਇਜਾਜ਼ਤ

GoFirst

ਚੰਡੀਗੜ੍ਹ, 21 ਜੁਲਾਈ, 2023: ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਸ਼ੁੱਕਰਵਾਰ ਨੂੰ ਗੋ-ਫਸਟ (Go First) ਏਅਰਲਾਈਨ ਨੂੰ ਕੁਝ ਸ਼ਰਤਾਂ ਦੇ ਨਾਲ ਉਡਾਣ ਸੰਚਾਲਨ ਮੁੜ ਬਹਾਲ ਕਰਨ ਦੀ ਇਜਾਜ਼ਤ ਦਿੱਤੀ ਹੈ । ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਕੁਝ ਸ਼ਰਤਾਂ ਦੇ ਨਾਲ 15 ਜਹਾਜ਼ਾਂ ਅਤੇ 114 ਰੋਜ਼ਾਨਾ ਉਡਾਣਾਂ ਦੇ ਨਾਲ ਸੰਚਾਲਨ […]

Go First: ਗੋ-ਫਸਟ ਏਅਰਲਾਈਨਜ਼ ਨੇ 9 ਮਈ ਤੱਕ ਉਡਾਣਾਂ ਕੀਤੀਆਂ ਰੱਦ, DGCA ਨੇ ਰਿਫੰਡ ਨੂੰ ਲੈ ਕੇ ਦਿੱਤੇ ਨਿਰਦੇਸ਼

Go First

ਚੰਡੀਗੜ੍ਹ, 04 ਮਈ 2023: ਗੋ-ਫਸਟ (GoFirst) ਏਅਰਲਾਈਨਜ਼ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਇੰਜਣ ਸਪਲਾਇਰ ਪ੍ਰੈਟ ਐਂਡ ਵਿਹਟਨੀ ਦੁਆਰਾ ਇੰਜਣਾਂ ਦੀ ਡਿਲੀਵਰੀ ਨਾ ਕੀਤੇ ਜਾਣ ਕਾਰਨ ਏਅਰਲਾਈਨ ਨੂੰ 9 ਮਈ ਤੱਕ ਆਪਣੀਆਂ ਉਡਾਣਾਂ ਰੱਦ ਕਰਨੀਆਂ ਪਈਆਂ। ਇਸ ਤੋਂ ਪਹਿਲਾਂ ਕੰਪਨੀ ਨੇ ਸਿਰਫ਼ ਤਿੰਨ ਦਿਨਾਂ ਲਈ ਉਡਾਣਾਂ ਬੰਦ ਕਰ ਦਿੱਤੀਆਂ ਸਨ। ਹਾਲਾਂਕਿ, ਅਣਸੁਲਝੇ […]

ਪਾਇਲਟਾਂ ਦੀ ਕਮੀ ਕਾਰਨ ਏਅਰ ਇੰਡੀਆ ਦਾ ਵੱਡਾ ਫੈਸਲਾ, ਕੁਝ ਰੂਟਾਂ ‘ਤੇ ਅਸਥਾਈ ਤੌਰ ‘ਤੇ ਘਟਾਈਆਂ ਜਾਣਗੀਆਂ ਉਡਾਣਾਂ

Air India

ਚੰਡੀਗੜ੍ਹ, 20 ਮਾਰਚ 2023: ਏਅਰ ਇੰਡੀਆ (Air India) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਕੈਂਪਬੈਲ ਵਿਲਸਨ ਨੇ ਸੋਮਵਾਰ ਨੂੰ ਕਿਹਾ ਕਿ ਏਅਰਲਾਈਨ ਚਾਲਕ ਦਲ ਦੀ ਕਮੀ ਕਾਰਨ ਕੁਝ ਅਮਰੀਕੀ ਰੂਟਾਂ ‘ਤੇ ਅਸਥਾਈ ਸਮੇਂ ਲਈ ਉਡਾਣਾਂ ਦੀ ਗਿਣਤੀ ਨੂੰ ਘਟਾ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਏਅਰਲਾਈਨ ਕੋਲ ਅਗਲੇ ਤਿੰਨ ਮਹੀਨਿਆਂ ਵਿੱਚ ਬੋਇੰਗ 777 ਜਹਾਜ਼ਾਂ ਲਈ 100 […]

ਬੈਂਗਲੁਰੂ ਤੋਂ ਲਖਨਊ ਜਾ ਰਹੀ ਏਅਰ ਏਸ਼ੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ

Emergency landing

ਚੰਡੀਗੜ੍ਹ, 11 ਮਾਰਚ 2023: ਬੈਂਗਲੁਰੂ ਤੋਂ ਲਖਨਊ ਜਾਣ ਵਾਲੀ ਏਆਈਐਕਸ ਕਨੈਕਟ ਦੀ ਫਲਾਈਟ ਨੇ ਉਡਾਣ ਭਰਨ ਤੋਂ 10 ਮਿੰਟ ਬਾਅਦ ਸ਼ਨੀਵਾਰ ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ (Emergency landing)  ਕੀਤੀ ਹੈ । ਏਅਰ ਏਸ਼ੀਆ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਫਲਾਈਟ ਆਈ5-2472 ਨੇ ਸ਼ਨੀਵਾਰ ਸਵੇਰੇ ਕਰੀਬ 6.45 ਵਜੇ […]

ਕਾਲੀਕਟ ਤੋਂ ਦਮਾਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 24 ਫ਼ਰਵਰੀ 2023: ਏਅਰ ਇੰਡੀਆ (Air India) ਦੀ ਫਲਾਈਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕਾਲੀਕਟ ਤੋਂ ਸਾਊਦੀ ਅਰਬ ਦੇ ਦਮਾਮ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੀ ਕੇਰਲ ਦੇ ਤਿਰੂਵਨੰਤਪੁਰਮ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ | ਹਾਲਾਂਕਿ ਬਾਅਦ ਵਿੱਚ ਜਦੋਂ ਇਸ ਐਮਰਜੈਂਸੀ ਲੈਂਡਿੰਗ ਦਾ ਕਾਰਨ ਲੋਕਾਂ ਨੂੰ […]