July 5, 2024 12:57 am

Air India: ਅਮਰੀਕਾ ਤੋਂ ਭਾਰਤ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ ‘ਚ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 22 ਫ਼ਰਵਰੀ 2023: ਏਅਰ ਇੰਡੀਆ (Air India) ਨੇਵਾਰਕ (ਅਮਰੀਕਾ)-ਦਿੱਲੀ ਦੀ ਉਡਾਣ (AI106) ਨੂੰ ਲਗਭਗ 300 ਯਾਤਰੀਆਂ ਨਾਲ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਲਾਈਟ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਫਾਇਰ ਬ੍ਰਿਗੇਡ […]

DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਏਸ਼ੀਆ ‘ਤੇ ਲਗਾਇਆ 20 ਲੱਖ ਰੁਪਏ ਦਾ ਜ਼ੁਰਮਾਨਾ

Air Asia

ਚੰਡੀਗੜ੍ਹ,11 ਫਰਵਰੀ 2023: ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA ) ਨੇ ਏਅਰ ਏਸ਼ੀਆ (AirAsia) ‘ਤੇ 20 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਏਅਰ ਏਸ਼ੀਆ ‘ਤੇ ਡੀਜੀਸੀਏ ਨਿਯਮਾਂ ਦੀ ਉਲੰਘਣਾ ਕਰਨ ਲਈ ਲਗਾਇਆ ਗਿਆ ਹੈ। ਦਰਅਸਲ, ਜਾਂਚ ਦੌਰਾਨ ਏਅਰ ਏਸ਼ੀਆ ਦੇ ਪਾਇਲਟ ਅਤੇ ਪਾਇਲਟ ਦੀ ਨਿਪੁੰਨਤਾ ਦੀ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ […]

ਏਅਰ ਇੰਡੀਆ ਫਲਾਈਟ ਦੇ ਇੰਜਣ ‘ਚ ਲੱਗੀ ਅੱਗ, ਆਬੂ ਧਾਬੀ ‘ਚ ਕੀਤੀ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 03 ਫਰਵਰੀ 2023: ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਏਅਰ ਇੰਡੀਆ (Air India) ਐਕਸਪ੍ਰੈਸ ਫਲਾਈਟ ਦੇ ਇੱਕ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਸੁਰੱਖਿਅਤ ਰੂਪ ਨਾਲ ਵਾਪਸ ਆਬੂ ਧਾਬੀ ‘ਚ ਉਤਾਰਿਆ ਗਿਆ। ਜਹਾਜ਼ ਦੇ ਸਾਰੇ ਯਾਤਰੀ ਸੁਰੱਖਿਅਤ ਹਨ। ਡੀਜੀਸੀਏ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਇੱਕ ਬਿਆਨ […]

ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ ਮਿਲੀ ਜ਼ਮਾਨਤ

Shankar Mishra

ਚੰਡੀਗੜ੍ਹ, 31 ਜਨਵਰੀ 2023: ਪਿਛਲੇ ਸਾਲ 26 ਨਵੰਬਰ ਨੂੰ ਨਵੀਂ ਦਿੱਲੀ-ਨਿਊ ਯਾਰਕ ਏਅਰ ਇੰਡੀਆ ਦੀ ਉਡਾਣ ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ (Shankar Mishra) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ। ਦੱਸ ਦੇਈਏ ਕਿ ਸੋਮਵਾਰ ਨੂੰ ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ […]

DGCA ਨੇ ਗੋ ਫਸਟ ਏਅਰਲਾਈਨਜ਼ ‘ਤੇ ਲਾਇਆ 10 ਲੱਖ ਦਾ ਜ਼ੁਰਮਾਨਾ, 55 ਯਾਤਰੀ ਨੂੰ ਲਏ ਬਿਨਾ ਭਰੀ ਸੀ ਉਡਾਣ

Go First Airlines

ਚੰਡੀਗੜ੍ਹ, 27 ਜਨਵਰੀ 2023: ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀਜੀਸੀਏ ਨੇ ਗੋ ਫਸਟ (GoFirst) ਏਅਰਲਾਈਨਜ਼ ਦੀ ਫਲਾਈਟ ਦੁਆਰਾ 55 ਯਾਤਰੀਆਂ ਨੂੰ ਹਵਾਈ ਅੱਡੇ ਲਿਜਾਏ ਬਿਨਾਂ ਉਡਾਣ ਭਰਨ ਦੇ ਮਾਮਲੇ ਵਿੱਚ ਕੰਪਨੀ ਵਿਰੁੱਧ ਕਾਰਵਾਈ ਕੀਤੀ ਹੈ। ਡੀਜੀਸੀਏ ਨੇ ਕੰਪਨੀ ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਆਪਣੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਨੇ ਕਿਹਾ ਕਿ ਗੋ […]

ਨਿਯਮਾਂ ਦੀ ਉਲੰਘਣਾ ਕਰਨ ‘ਤੇ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 20 ਜਨਵਰੀ 2023: ਡੀਜੀਸੀਏ (DGCA) ਨੇ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਏਅਰਲਾਈਨ ਨੂੰ ਜ਼ੁਰਮਾਨਾ ਕੀਤਾ ਹੈ। DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ […]

ਸਕੂਟ ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੰਗੀ ਮੁਆਫ਼ੀ, ਫਲਾਈਟ 32 ਯਾਤਰੀਆਂ ਨੂੰ ਲਏ ਬਿਨਾਂ ਹੋਈ ਸੀ ਰਵਾਨਾ

Scoot Airlines

ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਕੂਟ ਏਅਰਲਾਈਨਜ਼ (Scoot Airlines) ਵੱਲੋਂ 32 ਯਾਤਰੀਆਂ ਲਿਜਾਏ ਬਿਨਾਂ ਉਡਾਣ ਭਰ ਲਈ ਸੀ, ਜਿਸਦੇ ਚੱਲਦੇ ਨੂੰ ਸਕੂਟ ਏਅਰਲਾਈਨਜ਼ ਨੇ 32 ਯਾਤਰੀਆਂ ਤੋਂ ਮੁਆਫੀ ਮੰਗ ਲਈ ਗਈ ਹੈ। ਇੰਨਾ ਹੀ ਨਹੀਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਤੋਂ ਵੀ ਇਸ ਮਾਮਲੇ ‘ਚ ਰਿਪੋਰਟ ਮੰਗੀ ਗਈ ਹੈ […]

ਫਲਾਈਟ ‘ਚ ਮਹਿਲਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ‘ਚ ਸ਼ੰਕਰ ਮਿਸ਼ਰਾ ‘ਤੇ ਚਾਰ ਮਹੀਨਿਆਂ ਲਾਈ ਪਾਬੰਦੀ

Shankar Mishra

ਚੰਡੀਗੜ੍ਹ, 19 ਜਨਵਰੀ 2023: ਏਅਰ ਇੰਡੀਆ ਦੀ ਫਲਾਈਟ ‘ਚ ਮਹਿਲਾ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਯਾਤਰੀ ਸ਼ੰਕਰ ਮਿਸ਼ਰਾ (Shankar Mishra) ‘ਤੇ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਏਅਰ ਇੰਡੀਆ ਏਅਰਲਾਈਨ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਕੀ ਹੈ ਪੂਰਾ ਮਾਮਲਾ ? 26 ਨਵੰਬਰ 2022 ਨੂੰ, ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ […]

ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਯਾਤਰੀਆਂ ਨੂੰ ਲਏ ਬਿਨਾਂ 5 ਘੰਟੇ ਪਹਿਲਾਂ ਹੋਈ ਰਵਾਨਾ, ਯਾਤਰੀਆਂ ਵਲੋਂ ਹੰਗਾਮਾ

Scoot Airlines

ਚੰਡੀਗੜ੍ਹ 19 ਜਨਵਰੀ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਬੁੱਧਵਾਰ ਦੀ ਸ਼ਾਮ 30-35 ਯਾਤਰੀਆਂ ਦੇ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਇਹ ਸਾਰੇ ਯਾਤਰੀ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚੇ ਸਨ। ਪਰ ਇੱਥੇ ਆ ਕੇ ਇਨ੍ਹਾਂ ਯਾਤਰੀਆਂ ਨੂੰ ਪਤਾ ਲੱਗਾ ਕਿ ਸਕੂਟ ਏਅਰਲਾਈਨ ਦੀ […]

ਗੋ ਫਸਟ ਏਅਰਲਾਈਨ ਦੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਦੋ ਵਿਦੇਸ਼ੀ ਨਾਗਰਿਕ ਗ੍ਰਿਫਤਾਰ

Go First airline

ਚੰਡੀਗੜ੍ਹ 07 ਜਨਵਰੀ 2022: ਏਅਰ ਇੰਡੀਆ ਦੀ ਫਲਾਈਟ ‘ਚ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸੁਰਖੀਆਂ ‘ਚ ਬਣਿਆ ਹੋਇਆ ਹੈ। ਇਸ ਦੌਰਾਨ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋ ਫਸਟ ਏਅਰਲਾਈਨ (GoFirst Airline) ਦੀ ਫਲਾਈਟ ‘ਚ ਯਾਤਰੀਆਂ ਵਲੋਂ ਇਕ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਗਈ। ਛੇੜਛਾੜ ਕਰਨ ਵਾਲੇ ਦੋਵੇਂ ਵਿਦੇਸ਼ੀ […]