July 7, 2024 11:16 pm

ਲੁਧਿਆਣਾ ਪੁਲਿਸ ਵੱਲੋਂ 3.5 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫਤਾਰ

bribe

ਚੰਡੀਗੜ੍ਹ, 19 ਸਤੰਬਰ, 2023: ਲੁਧਿਆਣਾ ਪੁਲਿਸ ਦੇ ਇੱਕ ਨਾਮੀ ਡਾਕਟਰ ਦੇ ਘਰ ਹੋਈ 3.5 ਕਰੋੜ ਰੁਪਏ ਦੀ ਚੋਰੀ ਦਾ ਪੁਲਿਸ ਨੇ ਪਰਦਾਫਾਸ਼ ਕਰਦਿਆਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਇਹ ਚੋਰੀ 5 ਦਿਨ ਪਹਿਲਾਂ ਪੱਖੋਵਾਲ ਰੋਡ ‘ਤੇ ਹੋਈ ਸੀ। ਚੋਰ ਡਾਕਟਰ ਦੇ ਘਰੋਂ ਸੋਨਾ ਅਤੇ ਨਕਦੀ ਲੈ ਗਏ ਸਨ । ਇਸ ਸਬੰਧੀ ਥਾਣਾ ਦੁੱਗਰੀ […]

ਨਸ਼ਿਆਂ ਵਿਰੁੱਧ ਲੜਾਈ: ਡੀਜੀਪੀ ਪੰਜਾਬ ਵੱਲੋਂ ਪਠਾਨਕੋਟ ‘ਚ 44 ਵੀਐਲਡੀਸੀਜ਼ ਨਾਲ ਤਾਲਮੇਲ ਬੈਠਕ

drugs

ਚੰਡੀਗੜ੍ਹ/ਪਠਾਨਕੋਟ, 05 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ (drugs) ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ ਕਰਨ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ […]

ਪੰਜਾਬ ਪੁਲਿਸ ਦੇ ਦੋ ਪੀਪੀਐਸ ਅਧਿਕਾਰੀਆਂ ਸਮੇਤ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ

ਚੰਡੀਗੜ੍ਹ, 14 ਅਗਸਤ 2023: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 […]

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022″ ਨਾਲ ਨਵਾਜ਼ਿਆ

Punjab Police

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ (Punjab Police) ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ […]

AGTF ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼

AGTF

ਚੰਡੀਗੜ੍ਹ, 15 ਜੁਲਾਈ 2023: ਏ.ਜੀ.ਟੀ.ਐੱਫ (AGTF) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ, ਜਿਸ ਦੌਰਾਨ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਬਲਜਿੰਦਰ ਸਿੰਘ ਉਰਫ ਬਿੰਦਰੀ ਨੂੰ ਬਠਿੰਡਾ ਪੁਲਿਸ ਨੇ ਉਸਦੇ 03 ਸਾਥੀਆਂ ਸਮੇਤ ਗ੍ਰਿਫਤਾਰ ਗਿਆ […]

‘ਆਪ’ ਸਰਕਾਰ ਪੁਲਿਸ ਐਕਟ ‘ਚ ਸੋਧ ਕਰ ਕੇ ਕਠਪੁਤਲੀ ਡੀ.ਜੀ.ਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 19 ਜੂਨ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਐਕਟ ਵਿਚ ਸੋਧ ਕਰ ਕੇ ਆਪਣੇ ਕਠਪੁਤਲੀ ਡੀ.ਜੀ.ਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ ਚਾਹੁੰਦੀ ਹੈ ਅਤੇ ਪੁਲਿਸ ਦੇ ਕੰਮਕਾਜ […]

ਪੰਜਾਬ ਪੁਲਿਸ ਵਲੋਂ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼, ਇੱਕ ਗ੍ਰਿਫਤਾਰ

Punjab Police

ਚੰਡੀਗੜ੍ਹ/ਤਰਨਤਾਰਨ, 5 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ […]

ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ ਤਹਿਤ ਕਈ ਥਾਵਾਂ ‘ਤੇ ਚੈਕਿੰਗ

CASO Operation

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ CASO ਆਪ੍ਰੇਸ਼ਨ (CASO Operation) ਚਲਾਇਆ ਗਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ 52 ਥਾਵਾਂ ‘ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਥਿਤ ਗੈਂਗਸਟਰ ਚੰਦਨ ਦੇ ਘਰ ਵੀ ਚੈਕਿੰਗ ਕੀਤੀ ਹੈ । […]

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ

Punjab Police

ਚੰਡੀਗੜ੍ਹ, 7 ਫਰਵਰੀ 2023: ਪੰਜਾਬ ਪੁਲਿਸ (Punjab Police) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ […]

ਆਪ੍ਰੇਸ਼ਨ ਈਗਲ ਤਹਿਤ ਆਈਜੀ ਬਾਰਡਰ ਰੇਂਜ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਚਲਾਇਆ ਚੈਕਿੰਗ ਅਭਿਆਨ

Gurdaspur

ਗੁਰਦਾਸਪੁਰ 21 ਜਨਵਰੀ 2023: ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਈਗਲ ਤਹਿਤ ਪੰਜਾਬ ਭਰ ਵਿੱਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਚੈਕਿੰਗ ਅਭਿਆਨ ਚਲਾਇਆ ਜਾ ਰਹੇ ਹਨ, ਜਿਸ ਤਹਿਤ ਅੱਜ ਗੁਰਦਾਸਪੁਰ (Gurdaspur) ਵਿਖੇ ਡੀਆਈਜੀ ਬਾਰਡਰ ਰੇਂਜ ਮੁਨੀਸ਼ ਚਾਵਲਾ ਦੇ ਵੱਲੋਂ […]