July 2, 2024 11:04 pm

ਅਦਾਲਤ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

Shaheed Bhagat Singh

ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (DGP Sumedh Singh Saini) ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ […]

ਸੁਖਬੀਰ ਬਾਦਲ ਨੈਤਕਿਤਾ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਵੇ: ਮਨਜੀਤ ਸਿੰਘ ਭੋਮਾ

Sukhbir Badal

ਅੰਮ੍ਰਿਤਸਰ, 25 ਫਰਵਰੀ 2023: ਸੁਖਬੀਰ ਬਾਦਲ (Sukhbir Badal) ਨੂੰ ਨੈਤਕਿਤਾ ਦੇ ਅਧਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਤੋਂ ਅਸਤੀਫਾ ਦੇਵੇ । ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਸੰਸਥਾ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ ।ਭੋਮਾ ਨੇ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ […]

ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ: CM ਭਗਵੰਤ ਮਾਨ

SGPC

ਚੰਡੀਗੜ੍ਹ, 24 ਫਰਵਰੀ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਦੀ ਚਾਰਜਸ਼ੀਟ ਦਾਇਰ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੋਏ ਹਨ | ਉਨ੍ਹਾਂ ਨੇ ਕਿਹਾਂ ਕਿ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ, ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਚਾਰਜਸ਼ੀਟ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਸਮੇਤ ਸੁਮੇਧ ਸੈਣੀ ਨੂੰ ਕੀਤਾ ਨਾਮਜ਼ਦ

Kotakpura

ਚੰਡੀਗੜ੍ਹ, 24 ਫਰਵਰੀ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ SIT ਵੱਲੋਂ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨਾਮਜ਼ਦ ਕੀਤਾ ਹੈ |ਇਸਦੇ ਨਾਲ ਹੀ ਉਮਰਾਨੰਗਲ ਤੋਂ ਇਲਾਵਾ ਡੀ.ਆਈ.ਜੀ. ਅਮਰ ਸਿੰਘ ਚਾਹਲ, ਐਸ.ਐਸ.ਪੀ ਸੁਖਮੰਦਰ ਸਿੰਘ ਮਾਨ, ਐਸ.ਐਸ.ਪੀ. ਚਰਨਜੀਤ ਸਿੰਘ ਅਤੇ ਐਸ.ਐਚ.ਓ ਗੁਰਦੀਪ ਸਿੰਘ […]

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਕੀਤਾ ਤਲਬ

Sumedh Singh Saini

ਚੰਡੀਗੜ੍ਹ 09 ਜੁਲਾਈ 2022: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ‘ਚ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ ਸੁਮੇਧ ਸੈਣੀ ਨੂੰ ਅੱਜ ਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਸੁਮੇਧ ਸੈਣੀ ਉਸ […]

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜੀ ‘ਤੇ ਅਦਾਲਤ 21 ਅਪ੍ਰੈਲ ਨੂੰ ਕਰੇਗੀ ਸੁਣਵਾਈ

Sumedh Saini

ਚੰਡੀਗੜ੍ਹ 19 ਅਪ੍ਰੈਲ 2022: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਇਕ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸ ਚੱਲਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Sumedh Saini) ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਦੀ ਅਦਾਲਤ ‘ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਸੰਬੰਧੀ ਹੁਣ ਜ਼ਿਲ੍ਹਾ ਸੈਸ਼ਨ ਜੱਜ 21 ਅਪ੍ਰੈਲ ਨੂੰ ਸੁਣਵਾਈ ਕਰਨਗੇ। ਇਸ ਸੰਬੰਧੀ ਸੁਮੇਧ […]