July 8, 2024 11:59 pm

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਜ਼ਬਰਦਸਤ ਧਮਾਕਾ, 7 ਜਣਿਆਂ ਦੀ ਮੌਤ, 70 ਤੋਂ ਵੱਧ ਜ਼ਖਮੀ

Dhaka

ਚੰਡੀਗੜ੍ਹ, 07 ਮਾਰਚ 2023: ਬੰਗਲਾਦੇਸ਼ (Bangladesh) ਦੀ ਰਾਜਧਾਨੀ ਢਾਕਾ (Dhaka) ਵਿੱਚ ਮੰਗਲਵਾਰ ਨੂੰ ਇੱਕ ਇਮਾਰਤ ਵਿੱਚ ਜਬਰਦਸ਼ਤ ਧਮਾਕਾ ਹੋਇਆ ਹੈ, ਇਸ ਧਮਾਕੇ ਵਿੱਚ ਘੱਟੋ-ਘੱਟ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ । ਇਸ ਹਾਦਸੇ ‘ਚ 70 ਤੋਂ ਵੱਧ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਬੰਗਲਾਦੇਸ਼ ਦੇ ਸਥਾਨਕ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ। […]

IND vs BAN: ਆਖ਼ਰੀ ਟੈਸਟ ਮੈਚ ‘ਚ ਬੰਗਲਾਦੇਸ਼ 227 ਦੌੜਾਂ ‘ਤੇ ਸਿਮਟੀ, ਕੁਲਦੀਪ ਯਾਦਵ ਨੂੰ ਬਾਹਰ ਕਰਨ ‘ਤੇ ਭਖਿਆ ਬਵਾਲ

IND vs BAN

ਚੰਡੀਗੜ੍ਹ 22 ਦਸੰਬਰ 2022: ਭਾਰਤ (India) ਅਤੇ ਬੰਗਲਾਦੇਸ਼ (Bangladesh) ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਅਤੇ ਆਖ਼ਰੀ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖ਼ਤਮ ਹੋ ਚੁੱਕੀ ਹੈ ਅਤੇ ਭਾਰਤੀ ਟੀਮ ਬੰਗਲਾਦੇਸ਼ ਦੇ ਸਕੋਰ ਤੋਂ 208 ਦੌੜਾਂ ਪਿੱਛੇ ਹੈ। ਇਸ ਮੈਚ ਵਿੱਚ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ 227 ਦੌੜਾਂ […]

IND vs BAN 2nd Test: ਲੰਚ ਤੋਂ ਬਾਅਦ ਬੰਗਲਾਦੇਸ਼ ਨੇ ਸੈਂਕੜੇ ਤੋਂ ਪਹਿਲਾਂ ਗੁਆਏ ਤਿੰਨ ਵਿਕਟ

IND vs BAN

ਚੰਡੀਗੜ੍ਹ 22 ਦਸੰਬਰ 2022: (IND vs BAN 2nd Test) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਢਾਕਾ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਸੀਰੀਜ਼ ਦਾ ਪਹਿਲਾ ਮੈਚ ਜਿੱਤ ਕੇ 1-0 ਨਾਲ ਅੱਗੇ ਹੈ। ਹੁਣ ਦੂਜਾ ਮੈਚ ਵੀ ਜਿੱਤ ਕੇ ਭਾਰਤ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗਾ। ਬੰਗਲਾਦੇਸ਼ ਨੇ ਭਾਰਤ ਖਿਲਾਫ ਟਾਸ […]

ਐਸ ਜੈਸ਼ੰਕਰ ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨਾਲ ਅਹਿਮ ਮੁੱਦਿਆਂ ‘ਤੇ ਕਰਨਗੇ ਮੁਲਾਕਾਤ

S Jaishankar

ਚੰਡੀਗੜ੍ਹ 28 ਅਪ੍ਰੈਲ 2022: ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਵੀਰਵਾਰ ਦੁਪਹਿਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਪਹੁੰਚੇ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (PM Sheikh Hasina) ਦੀ ਜੁਲਾਈ ਵਿੱਚ ਦਿੱਲੀ ਫੇਰੀ ਦੇ ਮੱਦੇਨਜ਼ਰ ਜੈਸ਼ੰਕਰ ਦੀ ਯਾਤਰਾ ਅਹਿਮ ਮੰਨੀ ਜਾਂਦੀ ਹੈ। ਜੈਸ਼ੰਕਰ ਦਾ ਬੰਗਬੰਧੂ ਹਵਾਈ ਅੱਡੇ ‘ਤੇ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ ਕੇ ਅਬਦੁਲ ਮੋਮੇਨ […]

ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਵੀਰਵਾਰ ਨੂੰ ਬੰਗਲਾਦੇਸ਼ ਦਾ ਕਰਨਗੇ ਦੌਰਾ

Dr. S Jaishankar

ਚੰਡੀਗੜ੍ਹ 26 ਅਪ੍ਰੈਲ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਭਾਰਤ ਆਉਣ ਦਾ ਸੱਦਾ ਦੇਣ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ (Dr. S Jaishankar ) ਵੀਰਵਾਰ ਨੂੰ ਢਾਕਾ ਦਾ ਦੌਰਾ ਕਰਨਗੇ। ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਸੋਮਵਾਰ ਨੂੰ ਦਿੱਲੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਵਿਦੇਸ਼ ਮੰਤਰੀ ਵੀਰਵਾਰ ਨੂੰ ਢਾਕਾ ਦਾ ਇੱਕ ਦਿਨਾ ਦੌਰਾ […]

Bangladesh: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਕਿਸ਼ਤੀ ‘ਚ ਲੱਗੀ ਅੱਗ, 30 ਦੀ ਹੋਈ ਮੌਤ,100 ਤੋਂ ਵੱਧ ਲੋਕ ਜ਼ਖਮੀ

Boat fire kills 30

ਚੰਡੀਗੜ੍ਹ 24 ਦਸੰਬਰ 2021: (Bangladesh) ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ ਕਰੀਬ 200 ਦੂਰੀ ਦੂਰੀ ‘ਤੇ ਝਾਲਕਾਠੀ (Jhalakathi) ਜਿਲੇ ਵਿੱਚ ਸੁਗੰਧਾ ਨਦੀ (Sugandha river) ਵਿੱਚ ਸ਼ੁੱਕਰਵਾਰ ਤੜਕੇ ਇੱਕ ਕਿਸ਼ਤੀ (boat) ਵਿੱਚ ਅੱਗ ਲੱਗਣ ਨਾਲ ਘੱਟ ਤੋਂ ਘੱਟ 30 ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ । ਢਾਕਾ ਤੋਂ ਬਰਗੁਨਾ ਜਿਲ੍ਹੇ ਨੂੰ […]

Bangladesh: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਤੇ ਪ੍ਰੋਗਰਾਮ ‘ਚ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

Ram Nath Kovind

ਚੰਡੀਗੜ੍ਹ 16 ਦਸੰਬਰ 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ (Bangladesh) ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇੱਕ ਪ੍ਰੋਗਰਾਮ ਦੇ ਹਿੱਸੇ ਵਜੋਂ ਵੀਰਵਾਰ ਨੂੰ “ਵਿਸ਼ੇਸ਼ ਮਹਿਮਾਨ” ਵਜੋਂ ਜਿੱਤ ਦਿਵਸ ਪਰੇਡ ਵਿੱਚ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਰੱਖਿਆ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ […]