July 7, 2024 3:02 pm

ਤਿਉਹਾਰ ਸਾਨੂੰ ਪਿਆਰ, ਭਾਈਚਾਰਾ ਅਤੇ ਮਹਿਲਾ ਸਸ਼ਕਤੀਕਰਨ ਲਈ ਪ੍ਰੇਰਿਤ ਕਰਦਾ ਹੈ: MP ਵਿਕਰਮਜੀਤ ਸਾਹਨੀ

MP Vikramjit Sahney

ਨਵੀਂ ਦਿੱਲੀ, 15 ਜਨਵਰੀ 2024 (ਦਵਿੰਦਰ ਸਿੰਘ): ਵਰਲਡ ਪੰਜਾਬੀ ਆਰਗੇਨਾਈਜੇਸ਼ਨ (ਡਬਲਯੂ.ਪੀ.ਓ.) ਨੇ 14 ਜਨਵਰੀ ਨੂੰ ਲੇ ਮੈਰੀਡੀਅਨ ਹੋਟਲ, ਨਵੀਂ ਦਿੱਲੀ ਵਿਖੇ “ਧੀਆਂ ਦੀ ਲੋਹੜੀ” (ਧੀਆਂ ਦੀ ਲੋਹੜੀ) ਦੇ ਮਨਮੋਹਕ ਥੀਮ ਹੇਠ ਲੋਹੜੀ ਦੇ ਇੱਕ ਸ਼ਾਨਦਾਰ ਜਸ਼ਨ ਦੀ ਮੇਜ਼ਬਾਨੀ ਕੀਤੀ, ਇਸ ਸਮਾਗਮ ਨੇ ਨਾ ਸਿਰਫ਼ ਲੋਹੜੀ ਦੀ ਸੱਭਿਆਚਾਰਕ ਅਮੀਰੀ ਦਾ ਸਨਮਾਨ ਕੀਤਾ, ਸਗੋਂ ਮਹਿਲਾ ਸਸ਼ਕਤੀਕਰਨ ਦੀ […]

ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕੀਤਾ ਹਫ਼ਤਾ

ਧੀਆਂ ਦੀ ਲੋਹੜੀ

ਭਲਵਾਨ/ਸੰਗਰੂਰ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਸੰਗਰੂਰ ਜ਼ਿਲੇ ਦੇ ਪਿੰਡ ਭਲਵਾਨ ਵਿਖੇ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਹਫ਼ਤੇ ਦੇ ਸਮਾਪਤੀ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ, ਮੁੱਖ […]

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਜਨਵਰੀ ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਲੋਹੜੀ

ਚੰਡੀਗੜ੍ਹ 11 ਜਨਵਰੀ 2023: ਪੰਜਾਬ ਸਰਕਾਰ ਵੱਲੋਂ “ਧੀਆਂ ਦੀ ਲੋਹੜੀ” ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]