July 4, 2024 9:41 pm

ਗਣਤੰਤਰ ਦਿਵਸ ‘ਤੇ CM ਮਾਨ ਵਲੋਂ ਬਠਿੰਡਾ ਵਾਸੀਆਂ ਨੂੰ ਤੋਹਫਾ, ਡਿਜੀਟਲ ਬੱਸ ਸਟੈਂਡ ਬਣਾਉਣ ਦਾ ਕੀਤਾ ਐਲਾਨ

Republic Day

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ (Republic Day) ਮੌਕੇ ਬਠਿੰਡਾ (Bathinda) ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ 26 ਜਨਵਰੀ ਨੂੰ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ। ਮੁੱਖ ਮੰਤਰੀ ਮਾਨ ਨੇ ਇੱਥੇ ਪਹਿਲਾ ਡਿਜੀਟਲ ਬੱਸ ਸਟੈਂਡ […]