July 7, 2024 4:11 pm

ਦਿੜ੍ਹਬਾ: ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਠ ਹੋਈ

Dirba

ਸੰਗਰੂਰ, 21 ਮਾਰਚ 2024: ਹਲਕਾ ਦਿੜ੍ਹਬਾ (Dirba) ਦੇ ਅਧੀਨ ਪੈਂਦੇ ਪਿੰਡ ਗੁਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਦੇ ਸਿਵਲ ਹਸਪਤਾਲ ‘ਚ ਦਾਖਲ ਮਰੀਜ਼ ਹਾਲ ਚਾਲ ਜਾਨਣ ਲਈ ਪਹੁੰਚੇ ਹਨ | […]

ਕੈਨੇਡਾ ‘ਚ ਦਿੜ੍ਹਬਾ ਦੇ ਨੌਜਵਾਨ ਦੀ ਮੌਤ, ਪੁੱਤ ਨੂੰ ਮਿਲ ਕੇ ਮਾਪੇ ਇੱਕ ਦਿਨ ਪਹਿਲਾਂ ਹੀ ਪਰਤੇ ਸਨ ਪੰਜਾਬ

Dirba

ਦਿੜ੍ਹਬਾ, 30 ਨਵੰਬਰ 2023: ਦਿੜ੍ਹਬਾ (Dirba) ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਪ੍ਰੀਤ ਸਿੰਘ (29) ਨਾਂ ਦਾ ਵਿਅਕਤੀ ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤ ਨੂੰ ਮਿਲਣ ਤੋਂ ਬਾਅਦ ਪੰਜਾਬ ਪਰਤ ਆਏ ਸਨ। ਮਨਪ੍ਰੀਤ ਸਿੰਘ […]

ਹਰਪਾਲ ਸਿੰਘ ਚੀਮਾ ਵੱਲੋਂ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Sub-Divisional Complex Dirba

ਦਿੜ੍ਹਬਾ/ਸੰਗਰੂਰ, 08 ਜੁਲਾਈ, 2023: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ-ਡਿਵੀਜ਼ਨਲ ਕੰਪਲੈਕਸ ਦਿੜ੍ਹਬਾ (Sub-Divisional Complex Dirba) ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਹੀ ਨਾਲ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇੱਕ ਸਾਲ ਅੰਦਰ ਮੁਕੰਮਲ ਕਰਕੇ ਦਿੜ੍ਹਬਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ […]

ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਤੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

World Environment Day

ਦਿੜ੍ਹਬਾ/ਸੰਗਰੂਰ, 05 ਜੂਨ, 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ (World Environment Day) ਦੇ ਮੌਕੇ ’ਤੇ ਦਿੜ੍ਹਬਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਕਿਹਾ ਕਿ ਹਰਿਆਵਲ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜੋ ਟੀਚਾ ਮਿਥਿਆ ਗਿਆ ਹੈ ਉਸ ਵਿੱਚ ਹਰੇਕ […]

ਹਰਪਾਲ ਸਿੰਘ ਚੀਮਾ ਨੇ 41 ਲੋੜਵੰਦਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟ ਪ੍ਰਵਾਨਗੀ ਪੱਤਰ ਸੌਂਪੇ

Harpal Singh Cheema

ਦਿੜ੍ਹਬਾ, 05 ਜੂਨ, 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਦਿੜ੍ਹਬਾ ਦੇ 41 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਕਰੀਬ 72 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਸਬੰਧੀ ਆਯੋਜਿਤ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਨੂੰ […]

ਪੰਜਾਬ ਸਰਕਾਰ ਨੇ ਦਿੜ੍ਹਬਾ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ: ਹਰਪਾਲ ਸਿੰਘ ਚੀਮਾ

ਦਿੜ੍ਹਬਾ

ਚੰਡੀਗੜ੍ਹ/ਦਿੜ੍ਹਬਾ (ਸੰਗਰੂਰ), 23 ਮਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਸਦਕਾ ਛੇਤੀ ਹੀ ਅਸੀਂ ਦਿੜ੍ਹਬਾ ਸਬ ਡਵੀਜ਼ਨ […]

ਦਿੜ੍ਹਬਾ ਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ ਲਈ 12.07 ਕਰੋੜ ਰੁਪਏ ਖ਼ਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ 03 ਜਨਵਰੀ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ […]

ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ

Sangrur

ਸੰਗਰੂਰ 24 ਨਵੰਬਰ 2022: ਜ਼ਿਲ੍ਹਾ ਸੰਗਰੂਰ (Sangrur) ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ 27 ਸਾਲਾ ਨੌਜਵਾਨ ਦੀਪਇੰਦਰ ਸਿੰਘ ਉਰਫ ਰੂਬੀ ਦੀ ਕੈਨੇਡਾ ਦੇ ਵਿਨੀਪੈਗ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਦੀਪਇੰਦਰ ਵਿਨੀਪੈਗ ‘ਚ ਇੱਕ ਟਰਾਲੇ ਵਿਚ ਬੈਠ ਕੇ ਕੀਤਾ ਜਾ ਰਿਹਾ ਸੀ, ਇਸ […]

ਸਕੂਲਾਂ ‘ਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਤੇ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ: ਹਰਪਾਲ ਚੀਮਾ

Harpal Singh Cheema

ਦਿੜ੍ਹਬਾ/ਸੰਗਰੂਰ 03 ਸਤੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਧਰਾਨਾ ਸ਼ਾਦੀਹਰੀ ਦੇ ਨਵੇਂ ਬਣੇ ਕਮਰਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਸਾਇੰਸ ਲੈਬ ਅਤੇ ਲਾਇਬ੍ਰੇਰੀ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਸਕੂਲੀ […]