July 2, 2024 10:03 pm

ਮਲੇਸ਼ੀਆ ਏਅਰਲਾਈਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ, ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

Malaysia Airlines

ਚੰਡੀਗੜ੍ਹ, 31 ਅਗਸਤ, 2023: ਆਸਟਰੇਲੀਆ, ਨਿਉਜ਼ੀਲੈਂਡ, ਥਾਈਲੈਂਡ, ਹਾਂਗਕਾਂਗ, ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ ਜਾਣ ਵਾਲੀ ਮਲੇਸ਼ੀਆ ਏਅਰਲਾਈਨ (Malaysia Airlines) ਆਉਣ ਵਾਲੇ ਸਰਦੀਆਂ ਦੇ ਮੌਸਮ ਵਿੱਚ 8 ਨਵੰਬਰ ਤੋਂ ਕੁਆਲਾਲੰਪੁਰ ਤੋਂ ਪੰਜਾਬ ਦੇ ਸ੍ਰੀ ਗੁਰੁ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ […]

ਏਅਰ ਇੰਡੀਆ ਨੇ ਅੰਮ੍ਰਿਤਸਰ-ਰੋਮ ਵਿਚਾਲੇ ਸਿੱਧੀ ਉਡਾਣਾਂ ਮੁੜ ਸ਼ੁਰੂ ਕੀਤੀਆਂ

ਰੋਮ

9, ਸਤੰਬਰ, 2021: ਬੁੱਧਵਾਰ ਨੂੰ ਅੰਮ੍ਰਿਤਸਰ ਅਤੇ ਰੋਮ ਦੇ ਵਿਚਕਾਰ ਏਅਰ ਇੰਡੀਆ ਦੀ ਸਿੱਧੀ ਉਡਾਣ ਦੁਬਾਰਾ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਦੇ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੀ ਜੋ ਆਪਣੀ ਯਾਤਰਾ ਦੀਆਂ ਯੋਜਨਾਵਾਂ ਵਿੱਚ ਦੇਰੀ ਕਰ ਰਹੇ ਸਨ। ਸੁਖਮਨ ਕੌਰ, ਜੋ ਇਟਲੀ ਵਿੱਚ ਰਹਿ ਰਹੇ ਆਪਣੇ ਪਿਤਾ ਨੂੰ ਮਿਲਣ ਲਈ ਉਡੀਕ ਰਹੀ ਸੀ, ਨੇ ਕੇਂਦਰ ਸਰਕਾਰ […]