July 7, 2024 7:30 pm

DGP ਗੌਰਵ ਯਾਦਵ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਮਨ-ਕਾਨੂੰਨ ਸੰਬੰਧੀ ਅਹਿਮ ਬੈਠਕ

Independence Day

ਚੰਡੀਗੜ੍ਹ, 10 ਅਗਸਤ, 2023: ਆਜ਼ਾਦੀ ਦਿਹਾੜੇ (Independence Day) ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਨੂੰ ਅੰਮ੍ਰਿਤਸਰ ਪੁੱਜੇ | ਇਸ ਦੌਰਾਨ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ-ਪੱਧਰੀ ਬੈਠਕ […]

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਸੁਚੇਤ ਰਹਿਣ, ਪੁਲਿਸ ਨੂੰ ਗਸ਼ਤ ਤੇਜ਼ ਕਰਨ ਦੇ ਨਿਰਦੇਸ਼

Punjab

ਚੰਡੀਗੜ੍ਹ/ਖੰਨਾ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ (Police) ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ […]

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ

GIASPURA GAS LEAK

ਚੰਡੀਗੜ੍ਹ/ਲੁਧਿਆਣਾ, 30 ਅਪ੍ਰੈਲ 2023: ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ […]

ਨਸ਼ਿਆਂ ਵਿਰੁੱਧ ਜੰਗ : 5 ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ 8755 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 473 ਕਿੱਲੋ ਹੈਰੋਇਨ ਕੀਤੀ ਬਰਾਮਦ

Punjab Police

ਚੰਡੀਗੜ੍ਹ 12 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ (Punjab Police)  ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 […]

ਪੰਜਾਬ ਪੁਲਿਸ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਤਲਾਸ਼ੀ ਮੁਹਿੰਮ ਚਲਾਈ

China Door

ਚੰਡੀਗੜ੍ਹ/ਲੁਧਿਆਣਾ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) […]

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵਲੋਂ 4 ਮਹੀਨਿਆਂ ਦੌਰਾਨ 6997 ਨਸ਼ਾ ਤਸਕਰ ਗ੍ਰਿਫਤਾਰ, 4.49 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

Punjab Police

ਚੰਡੀਗੜ੍ਹ 31 ਅਕਤੂਬਰ 202 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ (Punjab Police) ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ […]

ਪੰਜਾਬ ਪੁਲਿਸ ਵੱਲੋਂ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਹਥਿਆਰ ਤੇ ਵਿਸਫੋਟਕ ਸਮੱਗਰੀ ਸਣੇ 17 ਅੱਤਵਾਦੀ ਗ੍ਰਿਫਤਾਰ

Terrorist Modules

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ (Punjab Police) ਨੇ ਪਿਛਲੇ 10 ਦਿਨਾਂ ਵਿੱਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ (Terrorist Modules) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਰਾਈਫ਼ਲਾਂ ਜਿਹਨਾਂ ਵਿੱਚ ਏਕੇ/ਐਮਪੀ-9/ਐਮਪੀ-5 ਸ਼ਾਮਲ […]

ਪੰਜਾਬ ਪੁਲਿਸ ਵਲੋਂ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਤਿੰਨ ਜਣੇ 1 ਕਰੋੜ ਦੀ ਨਕਦੀ ਸਮੇਤ ਗ੍ਰਿਫਤਾਰ

Punjab Police

ਚੰਡੀਗੜ੍ਹ/ਅੰਮ੍ਰਿਤਸਰ 08 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ […]

ਪੰਜਾਬ ਪੁਲਿਸ ਵਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ

Punjab Police

ਚੰਡੀਗੜ੍ਹ 28 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਇੱਕ ਕਾਰਕੁਨ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ […]

ਪੰਜਾਬ ਪੁਲਿਸ ਵਲੋਂ ਪਿਛਲੇ ਇੱਕ ਹਫ਼ਤੇ ‘ਚ 35 ਵਪਾਰਕ ਮਾਮਲਿਆਂ ‘ਚ 269 FIR ਦਰਜ ਕਰਕੇ 357 ਨਸ਼ਾ ਤਸਕਰ ਗ੍ਰਿਫਤਾਰ

Punjab Police

ਚੰਡੀਗੜ੍ਹ 12 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ (Punjab Police) ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 35 ਵਪਾਰਕ ਮਾਮਲਿਆਂ ਸਮੇਤ 269 ਐੱਫ.ਆਈ.ਆਰ. ਦਰਜ ਕਰਕੇ 357 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ […]