July 7, 2024 5:05 pm

ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਐਕਸ਼ਨ, DGP ਗੌਰਵ ਯਾਦਵ ਨੇ ਦਿੱਤੇ ਸਖ਼ਤ ਨਿਰਦੇਸ਼

stubble

ਚੰਡੀਗੜ੍ਹ, 16 ਫਰਵਰੀ 2023: ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਅਪਰਾਧਾਂ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇਗਾ ਅਤੇ ਇਸ ਲਈ ਪੰਜਾਬ ਪੁਲਿਸ ਨੇ ਸਖ਼ਤ ਕਦਮ ਚੁੱਕੇ ਹਨ, ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਸੰਭਾਵਿਤ ਠਿਕਾਣਿਆਂ ‘ਤੇ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ […]

ਪੰਜਾਬ ਪੁਲਿਸ ਵਲੋਂ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, RDX ਤੇ ਪਿਸਤੌਲਾਂ ਸਮੇਤ 3 ਵਿਅਕਤੀ ਗ੍ਰਿਫਤਾਰ

Punjab Police

ਚੰਡੀਗੜ/ਤਰਨਤਾਰਨ 08 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ […]