July 8, 2024 11:43 am

Punjab News: ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ‘ਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

Bram Shankar Jimpa

ਚੰਡੀਗੜ੍ਹ, 14 ਜੂਨ 2024: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ […]

ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਤੇ NDRF ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Mohali

ਐੱਸ.ਏ.ਐੱਸ. ਨਗਰ, 16 ਜਨਵਰੀ 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ ‘ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ। ਜ਼ਿਲ੍ਹਾ ਮਾਲ ਅਫਸਰ ਨੇ […]

ਗੁਰਦਾਸਪੁਰ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਨੂੰ ਚਾਰ ਸੈਕਟਰਾਂ ‘ਚ ਵੰਡਿਆ

Flood

ਗੁਰਦਾਸਪੁਰ, 16 ਅਗਸਤ 2023: ਪੰਜਾਬ ਵਿੱਚ ਹੜ੍ਹਾਂ ਨੇ ਮੁੜ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ | ਹੜ੍ਹਾਂ (Flood) ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਿਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। […]

ਇੰਡੋ-ਤਿੱਬਤਨ ਬਾਰਡਰ ਪੁਲਿਸ ਵੱਲੋਂ ਲਗਾਇਆ ਗਿਆ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ

Indo-Tibetan Border Police

ਐਸ.ਏ.ਐਸ ਨਗਰ 27 ਅਪ੍ਰੈਲ 2022: ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਸ਼ਰਮਾ ਦੀ ਨਿਗਰਾਨੀ ਹੇਠ ਇੰਡੋ-ਤਿੱਬਤਨ ਬਾਰਡਰ ਪੁਲਿਸ (Indo-Tibetan Border Police) ਵੱਲੋਂ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ ਲਗਾਇਆ ਗਿਆ। ਜਿਸ ਵਿੱਚ ਇੰਸਪੈਕਟਰ ਸਚਿਨ ਕੁਮਾਰ, ਇੰਸਪੈਕਟਰ ਅਨਿਲ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਪ੍ਰਕਿਰਤੀ ਅਤੇ ਮਾਨਵ ਦੁਆਰਾ ਪੈਦਾ ਹੋਈਆਂ ਆਫ਼ਤਾਂ ਦੇ […]