July 15, 2024 8:36 pm

ਸਾਬਕਾ ਡਿਪਟੀ CM ਓਮ ਪ੍ਰਕਾਸ਼ ਸੋਨੀ ਦੀ ਸਿਹਤ ਵਿਗੜੀ, ਆਈਸੀਯੂ ‘ਚ ਕੀਤਾ ਸ਼ਿਫਟ

ਡਿਪਟੀ ਮੁੱਖ ਮੰਤਰੀ ਸੋਨੀ

ਚੰਡੀਗੜ੍ਹ, 11 ਜੁਲਾਈ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ। ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਦੋ ਦਿਨ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ […]

ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਆਰੰਭੀ

Bharat Inder Chahal

ਚੰਡੀਗੜ੍ਹ, 12 ਮਈ 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ (Bharat Inder Chahal) ਵੱਲੋਂ ਵਿਜੀਲੈਂਸ ਨੂੰ ਦਿੱਤੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਭਰਤਇੰਦਰ ਸਿੰਘ ਚਾਹਲ […]

ਵਿਜੀਲੈਂਸ ਨੇ ਸਾਬਕਾ ਮੰਤਰੀ ਬਲਬੀਰ ਸਿੱਧੂ ਤੋਂ ਅੱਠ ਘੰਟੇ ਕੀਤੀ ਪੁੱਛਗਿੱਛ, ਰਿਕਾਰਡ ਸਮੇਤ ਫਿਰ ਬੁਲਾਇਆ

Balbir Singh Sidhu

ਮੋਹਾਲੀ, 21 ਅਪ੍ਰੈਲ 2023: ਆਮਦਨ ਤੋਂ ਜਿਆਦਾ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਤੋਂ ਮੋਹਾਲੀ ਵਿਖੇ ਵਿਜੀਲੈਂਸ ਨੇ ਅੱਠ ਘੰਟੇ ਕੀਤੀ ਪੁੱਛਗਿੱਛ। ਇਸਦੇ ਨਾਲ ਹੀ ਵਿਜੀਲੈਂਸ ਨੇ ਬਲਵੀਰ ਸਿੱਧੂ ਨੂੰ ਫਿਰ 5 ਮਈ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਬੁਲਾਇਆ ਹੈ । ਜਿਕਰਯੋਗ ਹੈ ਕਿ […]