July 7, 2024 6:49 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਥਰੂਮਾਂ ਦੀ ਮੁਰੰਮਤ ਲਈ ਦਿੱਤਾ 7 ਲੱਖ ਰੁਪਏ ਦਾ ਚੈੱਕ

ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ, 15 ਮਾਰਚ 2023: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਦੇ ਦਫਤਰ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੂੰ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ […]

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

Kharar

ਐੱਸ.ਏ.ਐੱਸ.ਨਗਰ/ ਚੰਡੀਗੜ੍ਹ, 06 ਮਾਰਚ 2023: ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਖਰੜ ਦਾ ਵਿਕਾਸ ਜੰਗੀ ਪੱਧਰ […]

ਭਾਜਪਾ ਨੇ ਬਿਜਲੀ ਮੁੱਦੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Punjab government

ਚੰਡੀਗੜ੍ਹ 05 ਮਈ 2022: ਪੰਜਾਬ ਸਰਕਾਰ (Punjab government) ਵਲੋਂ ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਮੁੱਦੇ ਉੱਤੇ ਅਤੇ ਰੋਜ਼ਾਨਾ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਖ਼ਿਲਾਫ਼ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਰੋਸ ਧਰਨਾ ਦਿੱਤਾ | ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ […]

ਕੱਲ੍ਹ ਲੱਗੇਗਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨ ਦਾਨ ਕੈਂਪ

ਖੂਨ ਦਾਨ ਕੈਂਪ

ਐਸ.ਏ.ਐਸ ਨਗਰ,4 ਮਈ 2022: ਜਿਲ੍ਹੇ ਦੇ ਹਸਪਤਾਲਾਂ ਵਿਖੇ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵਿਸ਼ਵਾਸ ਫਾਉਂਨਡੇਸ਼ਨ ਨਾਲ ਮਿਲਕੇ ਖੂਨ ਦਾਨ ਕੈਂਪ ਲਗਾਏ ਜਾ ਰਹੇ ਹਨ ਇਸੇ ਦੀ ਲੜੀ ਵਿੱਚ ਰੈਡ ਕਰਾਸ ਸੁਸਾਇਟੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਮਈ ਨੂੰ ਖੂਨ ਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ […]

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹ ਰੋਕੂ ਪ੍ਰਬੰਧਾਂ

ਚੰਡੀਗੜ੍ਹ 26 ਅਪ੍ਰੈਲ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇਕ ਮਾਪਦੰਡ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਤਿਆਰ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]

ਡਿਪਟੀ ਕਮਿਸ਼ਨਰ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਜਲਦ ਭੇਜਣ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ/ਮੋਗਾ 20 ਅਪ੍ਰੈਲ 2022: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ […]

ਮੁਹਾਲੀ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

MLA Kulwant Singh

ਮੋਹਾਲੀ 26 ਮਾਰਚ 2022 : ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਤਿੰਨ ਵਿਧਾਨ ਸਭਾ ਹਲਕਿਆ ਤੋਂ ਚੁਣੇ ਗਏ ਆਮ ਆਦਮੀ ਪਾਰਟੀ (Aam Aadmi Party ) ਦੇ ਵਿਧਾਇਕਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਫਸਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਮੁਹਾਲੀ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ […]