July 4, 2024 9:22 pm

ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਜੈ ਕੁਮਾਰ ਸ਼ਾਰਦਾ ਦਾ ਤਬਾਦਲਾ

Kotakpura Firing case:

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਲੋਂ ਜਾਰੀ ਹੁਕਮਾਂ ’ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਜੈ ਕੁਮਾਰ ਸ਼ਾਰਦਾ ਦਾ ਤਬਾਦਲਾ ਕੁਰੂਕਸ਼ੇਤਰ ਤੋਂ ਚੰਡੀਗੜ੍ਹ ਕਰ ਦਿੱਤਾ ਗਿਆ।