August 20, 2024 9:56 pm

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫ਼ਰਵਰੀ 2024: ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਦੇ ਵਿਹੜੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ […]