July 2, 2024 10:16 pm

ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Vigilance Bureau

ਚੰਡੀਗੜ੍ਹ 07 ਅਕਤੂਬਰ 2022: ਵਿਜੀਲੈਂਸ ਬਿਊਰੋ (Punjab Vigilance Bureau) ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਖੇਤੀਬਾੜੀ ਵਿਭਾਗ ਦੇ ਏ.ਡੀ.ਓ ਦੀ ਗ੍ਰਿਫਤਾਰੀ ਦੀ ਮੰਗ ਕਰਦਿਆ ਕਿਸਾਨਾਂ ਵਲੋਂ ਚੱਕਾ ਜਾਮ

ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ 15 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਸਾਹਮਣੇ ਬੀਤੇ ਤਿੰਨ ਦਿਨ ਤੋਂ ਧਰਨਾ ਦੇ ਕੇ ਬੈਠੇ ਕਿਸਾਨਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਚੱਕਾ ਜਾਮ ਕਰਕੇ ਜੰਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹਜ਼ਾਰਾਂ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ […]

ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀ ਸੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਦਿੱਤਾ ਗਿਆ ਧਰਨਾ

Sanyukta Kisan Morcha

ਸੰਯੁਕਤ ਕਿਸਾਨ ਮੋਰਚੇ (Sanyukta Kisan Morcha) ਵੱਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚ ਪੰਜਾਬ ਹਰਿਆਣਾ ਦੀ ਸ਼ਰਤੀਆ ਨੁੰਮਾਇਦਗੀ ਨੂੰ ਖਤਮ ਕਰ ਦਿੱਤਾ ਗਿਆ ਹੈ ਜੋ ਭਾਰਤ ਦੇ […]