July 4, 2024 9:09 pm

ਭਾਰਤ ਦੀ ਪ੍ਰਭੂਸੱਤਾ ਨੂੰ ਕੇਵਲ ਅਨੇਕਤਾ ‘ਚ ਏਕਤਾ ਤੇ ਵੰਨ-ਸੁਵੰਨਤਾ ਵਾਲਾ ਫਾਰਮੂਲਾ ਹੀ ਬਰਕਰਾਰ ਰੱਖ ਸਕਦੈ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Giani Harpreet Singh

ਚੰਡੀਗੜ੍ਹ, 01 ਨਵੰਬਰ, 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਅੱਜ ਪੰਜਾਬੀ ਸੂਬਾ ਦਿਵਸ ’ਤੇ ਇਕ ਮਹੱਤਵਪੂਰਨ ਸਿਆਸੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਵੱਡੀ ਪੱਧਰ ‘ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਨੂੰ ਕੇਂਦਰ ਸਰਕਾਰ ਜ਼ਬਰੀ ਦਬਾਅ ਕੇ ਭਾਰਤ […]