July 4, 2024 9:16 pm

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਛੇਤੀ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

divyang persons

ਚੰਡੀਗੜ੍ਹ, 9 ਜਨਵਰੀ 2024: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ (divyang persons) ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

ਕੈਬਿਨਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ

Cabinet Sub-Committee

ਚੰਡੀਗੜ੍ਹ, 21 ਦਸੰਬਰ 2023: ਕੈਬਨਿਟ ਸਬ-ਕਮੇਟੀ (Cabinet Sub-Committee) ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਸਬ-ਕਮੇਟੀ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਕੀ […]

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 19 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ […]

ਸੂਬੇ ‘ਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ‘ਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

Tolls

ਚੰਡੀਗੜ੍ਹ, 21 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ (Tolls) ਵਿੱਚ […]