July 5, 2024 12:34 am

ਦਿੱਲੀ ਟ੍ਰੈਫਿਕ ਪੁਲਿਸ ਵੱਲੋਂ PUC ਸਰਟੀਫਿਕੇਟ ਤੋਂ ਬਿਨਾਂ ਚੱਲਣ ਵਾਲੇ 700 ਵਾਹਨਾਂ ਦੇ ਕੱਟੇ ਚਲਾਨ

PUC certificate

ਚੰਡੀਗੜ੍ਹ, 14 ਨਵੰਬਰ 2023: ਦਿੱਲੀ ਟ੍ਰੈਫਿਕ ਪੁਲਿਸ ਨੇ ਦੀਵਾਲੀ ‘ਤੇ ਵਾਹਨ ਮਾਲਕਾਂ ਦੇ 700 ਤੋਂ ਵੱਧ ਚਲਾਨ ਕੀਤੇ, ਜੋ ਕਿ ਪ੍ਰਮਾਣਿਤ ਪ੍ਰਦੂਸ਼ਣ ਅੰਡਰ ਕੰਟਰੋਲ (PUC) ਸਰਟੀਫਿਕੇਟ (PUC certificate) ਤੋਂ ਬਿਨਾਂ ਡਰਾਈਵਿੰਗ ਕਰ ਰਹੇ ਸਨ । ਇਸ ਸੰਬੰਧੀ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 5 ਨਵੰਬਰ ਨੂੰ ਸ਼ਹਿਰ ਦੇ ਹਵਾ ਗੁਣਵੱਤਾ ਸੂਚਕਾਂਕ (AQI) ਦੇ ‘ਗੰਭੀਰ […]

ਫ਼ਿਰੋਜ਼ਪੁਰ ‘ਚ BSF ਵੱਲੋਂ ਪਾਕਿਸਤਾਨ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਇੱਕ ਡਰੋਨ ਬਰਾਮਦ

Drone

ਚੰਡੀਗੜ੍ਹ, 14 ਨਵੰਬਰ 2023: ਭਾਰਤੀ ਸੀਮਾ ਸੁਰੱਖਿਆ ਬਲ ਨੇ ਦੀਵਾਲੀ ਦੇ ਇੱਕ ਦਿਨ ਬਾਅਦ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤਾ ਹੈ । ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ (Drone) ਜ਼ਬਤ ਕੀਤਾ ਹੈ। ਬੀਐਸਐਫ […]

ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ‘ਚ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਦੀਵਾਲੀ

ਪਟਿਆਲਾ 13 ਨਵੰਬਰ 2023: ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ‘ਤੇ ਆਪਣੇ ਸੱਭਿਆਚਾਰ ਨਾਲ ਜੋੜੇ ਰੱਖਣ ਲਈ ਅਤੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਵਿੱਚ ਦਿਨ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੇ ਤਿਉਹਾਰ ਦੀ […]

ਮੁੱਖ ਮੰਤਰੀ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ, 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਦਿੱਤੀ ਪ੍ਰਵਾਨਗੀ

government jobs

ਚੰਡੀਗੜ੍ਹ, 11 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ […]

ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Gurmeet Singh Meet Hayer

ਚੰਡੀਗੜ੍ਹ, 11 ਨਵੰਬਰ 2023: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਕੈਬਨਿਟ […]

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ

Muscat

ਚੰਡੀਗੜ, 11 ਨਵੰਬਰ 2023: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ […]

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈ

ਝਾਕੀਆਂ

ਚੰਡੀਗੜ, 11 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ […]

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

DIWALI

ਚੰਡੀਗੜ੍ਹ, 11 ਨਵੰਬਰ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ […]

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਬ੍ਰਮ ਸ਼ੰਕਰ ਜਿੰਪਾ

ਦੀਵਾਲੀ

ਚੰਡੀਗੜ੍ਹ, 11 ਨਵੰਬਰ 2023: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ […]

ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਤੇ ਦੇਸ਼ਵਾਸੀਆਂ ਨੂੰ ਦੀਵਾਲੀ ਤਿਉਹਾਰ ਦੀ ਦਿੱਤੀ ਵਧਾਈ ਤੇ ਸ਼ੁਭਕਾਮਨਾਵਾਂ

Diwali

ਚੰਡੀਗੜ੍ਹ, 11 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ (Diwali) ਦੇ ਪਾਵਨ ਮੌਕੇ ‘ਤੇ ਸੂਬਾ ਤੇ ਦੇਸ਼ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਦੀਪਾ ਦਾ ਇਹ ਤਿਉਹਾਰ ਸਾਰਿਆਂ ਲਈ ਸੁੱਖ, ਖੁਸ਼ਹਾਲੀ ਤੇ ਸਪੰਨਤਾ ਲੈ ਕੇ ਆਵੇ। ਦੀਵਾਲੀ ਤੋਂ ਪਹਿਲਾਂ ਸ਼ਾਮ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ […]